ਦੀਦਾਰ ਸਿੰਘ ਨਲਵੀ ਅਤੇ ਜਗਦੀਸ਼ ਸਿੰਘ ਝੀਂਡਾ ਹੋਏ ਇਕਜੁੱਟ

ਦੀਦਾਰ ਸਿੰਘ ਨਲਵੀ ਅਤੇ ਜਗਦੀਸ਼ ਸਿੰਘ ਝੀਂਡਾ ਹੋਏ ਇਕਜੁੱਟ

ਕਰਨਾਲ ,18 ਅਕਤੂਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਦੀਦਾਰ ਸਿੰਘ ਨਲਵੀ ਗੁੱਟ ਅਤੇ ਜਗਦੀਸ਼ ਸਿੰਘ ਝੀਂਡਾ ਗੁੱਟ ਵਲੋਂ ਸਾਂਝੀ…