Posted inਸਾਹਿਤ ਸਭਿਆਚਾਰ ਕਿਤਾਬ ਪੜਚੋਲ
ਮੱਖਣ ਮਾਨ ਦਾ ‘ਰੰਗਾਂ ਦੀ ਗੁਫ਼ਤਗੂ’ ਲੋਕ ਹਿੱਤਾਂ ਦਾ ਪਹਿਰੇਦਾਰ ਕਾਵਿ-ਸੰਗ੍ਰਹਿ
ਮੱਖਣ ਮਾਨ ਲੋਕ ਹਿੱਤਾਂ ਦੀ ਪਹਿਰੇਦਾਰੀ ਕਰਨ ਵਾਲੀਆਂ ਕਵਿਤਾਵਾਂ ਲਿਖਦਾ ਹੈ। ਚਰਚਾ ਅਧੀਨ ‘ਰੰਗਾਂ ਦੀ ਗੁਫ਼ਤਗੂ’ ਉਸਦਾ ਦੂਜਾ ਕਾਵਿ-ਸੰਗ੍ਰਹਿ ਹੈ। ਇਸ ਤੋਂ ਪਹਿਲਾਂ ਉਸਦਾ ਇੱਕ ‘ਬਿਰਸਾ ਮੁੰਡਾ ਦਾ ਪੁਨਰ ਜਨਮ’…









