Posted inਸਾਹਿਤ ਸਭਿਆਚਾਰ ਕਿਤਾਬ ਪੜਚੋਲ
ਬਿੰਦਰ ਸਿੰਘ ਖੁੱਡੀ ਕਲਾਂ ਦਾ ਕਹਾਣੀ ਸੰਗ੍ਰਹਿ ‘ਵਾਪਸੀ ਟਿਕਟ’ ਮਾਨਵੀ ਦਰਦ ਦੀ ਦਾਸਤਾਂ
‘ਵਾਪਸੀ ਟਿਕਟ’ ਬਿੰਦਰ ਸਿੰਘ ਖੁੱਡੀ ਕਲਾਂ ਦਾ ਦੂਜਾ ਕਹਾਣੀ ਸੰਗ੍ਰਹਿ ਹੈ। ਇਸ ਤੋਂ ਪਹਿਲਾਂ ਉਸਦਾ ਮਿੰਨਂੀ ਕਹਾਣੀ ਸੰਗ੍ਰਹਿ ‘ਕੋਸੀ ਕੋਸੀ ਧੁੱਪ’ ਪ੍ਰਕਾਸ਼ਤ ਹੋਇਆ ਸੀ। ‘ਵਾਪਸੀ ਟਿਕਟ’ ਕਹਾਣੀ ਸੰਗ੍ਰਹਿ ਵਿੱਚ 16…