ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ 18 ਸਤੰਬਰ ਨੂੰ
ਕੋਟਕਪੂਰਾ, 11 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਡਾ: ਕੁਲਦੀਪ ਸਿੰਘ ਨਿਰਦੇਸ਼ਕ ਪੀ.ਏ.ਯੂ. ਖੇਤਰੀ ਖੋਜ ਕੇਂਦਰ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਿਤੀ 18 ਸਤੰਬਰ 2025 ਦਿਨ…