ਮਾਡਲ ਖੇਤੀਬਾੜੀ ਫਾਰਮ ਫਰੀਦਕੋਟ ਵਿਖੇ ਕਿਸਾਨ ਮੇਲਾ 8 ਅਪ੍ਰੈਲ ਨੂੰ : ਮੁੱਖ ਖੇਤੀਬਾੜੀ ਅਫਸਰ
ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਤੇ ਖੇਤੀ ਤਕਨੀਕਾਂ ਬਾਰੇ ਦਿੱਤੀ ਜਾਵੇਗੀ ਜਾਣਕਾਰੀ ਫਰੀਦਕੋਟ, 7 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼) ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਖੇਤੀ ਵਿਕਾਸ ਕਾਰਜਾਂ…