ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਮਿੱਟੀ ਦੀ ਭੌਤਕੀ, ਰਸਾਇਣਕ ਅਤੇ ਜੈਵਿਕ ਬਣਤਰ ਪ੍ਰਭਾਵਤ ਹੁੰਦੀ ਹੈ : ਡਾ. ਅਮਰੀਕ ਸਿੰਘ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਨਾਂ ਲਗਾਉਣ ਦੀ ਅਪੀਲ ਕੋਟਕਪੂਰਾ, 29 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ…