ਕਿਸਾਨੀ ਮੋਰਚੇ ਵਿੱਚ ਪਹਿਲੀ ਸ਼ਹੀਦ ਬੀਬੀ ਬਲਵਿੰਦਰ ਕੌਰ ਦਾ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਵਲੀਪੁਰ ਜ਼ਿਲ੍ਹਾ ਤਰਨ ਤਾਰਨ ਵਿਖੇ ਕੀਤਾ ਗਿਆ।
ਤਰਨ ਤਾਰਨ 6 ਮਈ (ਵਰਲਡ ਪੰਜਾਬੀ ਟਾਈਮਜ਼) ਕਿਸਾਨੀ ਮੋਰਚੇ ਸ਼ੰਬੂ ਤੇ ਪਹਿਲੀ ਸ਼ਹੀਦ ਹੋਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੈਂਬਰ ਬੀਬੀ ਬਲਵਿੰਦਰ ਕੌਰ ਦਾ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਵਾਲੀਪੁਰ…