‘ਜੂਡੋ’ ਅਤੇ ਕੁਰੈਸ਼ ’ਚ ਡਰੀਮਲੈਂਡ ਪਬਲਿਕ ਸਕੂਲ ਦੇ ਲੜਕਿਆਂ ਨੇ ਜ਼ਿਲਾ ਪੱਧਰ ’ਤੇ ਜਿੱਤੇ ਗੋਲਡ ਮੈਡਲ
ਫਰੀਦਕੋਟ , 15 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਵਜੋਂ ਉੱਭਰ ਰਹੀ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਲੜਕਿਆਂ ਨੇ ਫਰੀਦਕੋਟ ਦੇ…