ਮਾਨਸਿਕ/ਸਰੀਰਕ ਅਪਾਹਜ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਹਿੱਸਾ ਨਾ ਬਣਾਉਣ ਦੀ ਨਿਖੇਧੀ

ਇਸ ਸ਼੍ਰੇਣੀ ਨੂੰ ਨਜਰ ਅੰਦਾਜ ਕਰਨਾ ਸਿੱਧੀ ਸਿੱਧੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ: ਰੋਮੀ ਘੜਾਮਾਂ ਰੋਪੜ, 01 ਸਤੰਬਰ (ਪੱਤਰ ਪ੍ਰੇਰਕ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਵੱਲੋਂ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਹਿੱਤ…

ਡੀ.ਸੀ.ਐੱਮ. ਸਕੂਲ ਦੀ ਜੋਨਲ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀ

ਡੀ.ਸੀ.ਐੱਮ. ਸਕੂਲ ਕੋਟਕਪੂਰਾ ਦੀ ਜੋਨਲ ਪੱਧਰੀ ਖੇਡਾਂ ਵਿੱਚ ਵੱਡੀ ਜਿੱਤ ਕੋਟਕਪੂਰਾ, 31 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇਲਾਕੇ ਦੀ ਨਾਮਵਰ ਸੰਸਥਾ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਕੋਟਕਪੂਰਾ ਨੇ ਜੋਨਲ-ਪੱਧਰੀ ਖੇਡ-ਮੁਕਾਬਲਿਆਂ ’ਚ ਵੱਡੀ…

ਰੋਟਰੀ ਕਲੱਬ ਨੇ 10 ਨੈਸ਼ਨਲ ਪੱਧਰ ਦੇ ਪਲੇਅਰਾਂ ਨੂੰ ਸਨਮਾਨਿਤ ਕਰਕੇ ਮਨਾਇਆ ‘ਨੈਸ਼ਨਲ ਖੇਡ ਦਿਵਸ’

ਹੈਂਡਬਾਲ ਕੋਚ ਚਰਨਜੀਵ ਸਿੰਘ ਮਾਈਕਲ ਦਾ ਕੀਤਾ ਵਿਸ਼ੇਸ਼ ਸਨਮਾਨ ਕੋਟਕਪੂਰਾ, 31 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਮਾਜਸੇਵਾ ਖੇਤਰ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੇ ਰੋਟਰੀ ਕਲੱਬ ਫ਼ਰੀਦਕੋਟ ਵਲੋਂ ਅੱਜ ਨੈਸ਼ਨਲ ਖੇਡ ਦਿਵਸ ਸ਼ਾਹੀ…

ਜੂਡੋ `ਚ ਡਰੀਮਲੈੱਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਲੜਕੇ ਜੇਤੂ

ਕੋਟਕਪੂਰਾ, 30 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬਹੁਤ ਹੀ ਮਿਹਨਤੀ ਕੋਚ ਹਰਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਲੜਕਿਆਂ ਨੇ…

ਡੌਲਫਿਨ ਸਕੂਲ ਦੀਆਂ ਲੜਕੀਆਂ ਨੇ ਜੋਨਲ ਖੇਡ ਮੁਕਾਬਲਿਆਂ ’ਚ ਖੱਡੇ ਜਿੱਤ ਦੇ ਝੰਡੇ

ਕੋਟਕਪੂਰਾ, 30 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪ੍ਰਸਿੱਧ ਸਿੱਖਿਆ ਸੰਸਥਾ ਡੌਲਫਿਨ ਪਬਲਿਕ ਸਕੂਲ ਵਾੜਾਦਰਾਕਾ ਦੀਆਂ ਲੜਕੀਆਂ ਦੀਆਂ ਵੱਖ-ਵੱਖ ਟੀਮਾਂ ਵੱਲੋਂ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜੋਨਲ ਖੇਡ ਮੁਕਾਬਲਿਆਂ ਵਿੱਚ…

ਜੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਔਲਖ ਨੇ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ  

ਕੋਟਕਪੂਰਾ, 30 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲਾਂ ਵਿੱਚ ਕਰਵਾਏ ਜਾ ਰਹੇ ਜ਼ੋਨ ਪੱਧਰੀ ਖੇਡ ਮੁਕਾਬਲੇ ਦੇ ਜੋਨ ਪੰਜਗਰਾਈਂ ਕਲਾਂ ਅਧੀਨ ਆਉਂਦੇ ਸਰਕਾਰੀ ਹਾਈ ਸਕੂਲ ਔਲਖ…

ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਜੌਹਨ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਫਰੀਦਕੋਟ, 28 ਅਗਸਤ (ਵਰਲਡ ਪੰਜਾਬੀ ਟਾਈਮਜ਼) ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੋਹਰੀ ਹਨ। ਵਰਨਣਯੋਗ ਹੈ ਕਿ ਜੌਹਨ ਖੇਡਾਂ…

ਜੋਨਲ ਪੱਧਰੀ ਖੇਡ ਮੁਕਾਬਲਿਆਂ ਵਿੱਚ ਤਾਜ ਪਬਲਿਕ ਸਕੂਲ ਨੇ ਗੱਡੇ ਜਿੱਤ ਦੇ ਝੰਡੇ : ਸੰਧੂ

ਫਰੀਦਕੋਟ, 26 ਅਗਸਤ (ਵਰਲਡ ਪੰਜਾਬੀ ਟਾਈਮਜ਼) ਤਾਜ ਪਬਲਿਕ ਸਕੂਲ, ਜੰਡ ਸਾਹਿਬ ਦੇ ਵਿਦਿਆਰਥੀ ਜੋਨ ਪੱਧਰੀ ਖੇਡ ਮੁਕਾਬਲਿਆਂ ’ਚ ਲਗਾਤਾਰ ਜਿੱਤ ਪ੍ਰਾਪਤ ਕਰ ਰਹੇ ਹਨ। ਸਕੂਲ ਪਿ੍ਰੰਸੀਪਲ ਰਜਿੰਦਰ ਕਸ਼ਯਪ ਮੁਤਾਬਿਕ ਅੰਡਰ-19…

ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਦੀਆਂ ਲੜਕੀਆਂ ਦਾ ਸ਼ਤਰੰਜ ਮੁਕਾਬਲਿਆਂ ’ਚ ਪਹਿਲਾ ਸਥਾਨ

ਕੋਟਕਪੂਰਾ, 23 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਦੀਆਂ ਵਿਦਿਆਰਥਣਾ ਨੇ ਜ਼ੋਨ ਪੱਧਰ ’ਤੇ ਚੱਲ ਰਹੇ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰ ਦੇ ਸਕੂਲ ਦਾ ਨਾਮ ਰੌਸ਼ਨ…