ਮਾਊਂਟ ਲਿਟਰਾ ਜ਼ੀ ਸਕੂਲ ਦੀ ਵਿਦਿਆਰਥਣ ਪਵਨਪ੍ਰੀਤ ਕੌਰ ਦੀ ਰਾਸ਼ਟਰ ਪੱਧਰ ਲਈ ਚੋਣ
ਫਰੀਦਕੋਟ/ਕੋਟਕਪੂਰਾ, 28 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਾਊਂਟ ਲਿਟਰਾ ਜ਼ੀ ਸਕੂਲ, ਫਰੀਦਕੋਟ ਦੇ ਵਿਦਿਆਰਥੀ ਅਕਾਦਮਿਕ ਅਤੇ ਖੇਡਾਂ ਦੋਵਾਂ ਵਿੱਚ ਉੱਤਮ ਹਨ। ਆਪਣੀ ਸਖ਼ਤ ਮਿਹਨਤ, ਸਮਰਪਣ ਅਤੇ ਦ੍ਰਿੜ ਇਰਾਦੇ ਨਾਲ ਮਾਊਂਟ…