ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਸਫਲਤਾਪੂਰਵਕ ਸੰਪੰਨ
ਹਰਪ੍ਰੀਤ ਮਿਆਨਾ ਨੇ ਪੁਰਸ਼ਾਂ ਵਿੱਚ ਪਹਿਲਾ ਅਤੇ ਅਗਮਜੋਤ ਕੌਰ ਦਾ ਲੜਕੀਆਂ ਵਿੱਚ ਪਹਿਲਾ ਸਥਾਨ ਕੋਟਕਪੂਰਾ, 9 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਵੱਲੋਂ ਟੇਬਲ ਟੈਨਿਸ ਦੇ…