ਸਰਕਾਰੀ ਕੰਨਿਆ ਸਕੂਲ ਦੀਆਂ ਕੁਸ਼ਤੀ ਖਿਡਾਰਨਾਂ ਨੇ 69ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕੁਸ਼ਤੀਆਂ ਅੰਡਰ-14 ਸਾਲ ਚ ਪਹਿਲਾ ਸਥਾਨ ,ਅੰਡਰ-17 ਸਾਲ ਤੀਸਰਾ ਸਥਾਨ ਅਤੇ ਅੰਡਰ-19 ਸਾਲ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਇਤਿਹਾਸ ਰਚਿਆ ।
ਫ਼ਰੀਦਕੋਟ, 25 ਅਕਤੂਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਅੱਜ ਡਾ. ਮਹਿੰਦਰ ਬਰਾੜ ਸਾਂਭੀ ਪੀ ਐਮ ਸ਼੍ਰੀ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੀ ਸਵੇਰ ਦੀ ਸਭਾ ਵਿੱਚ ਇਹਨਾਂ ਕੁਸ਼ਤੀ…