ਸਪੀਕਰ ਸੰਧਵਾਂ ਨੇ ਪਿੰਡ ਹਰੀਨੌ ਵਿਖੇ ‘ਰਗਬੀ ਟੂਰਨਾਮੈਂਟ’ ਵਿੱਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ

ਕੋਟਕਪੂਰਾ, 7 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਗਬੀ ਐਸੋਸੀਏਸ਼ਨ ਫਰੀਦਕੋਟ ਵਲੋਂ ਪਿੰਡ ਹਰੀਨੌਂ ਵਿਖੇ ਕਰਵਾਏ ਗਏ 9ਵੇਂ ਰਗਬੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।…

‘ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ’

ਹੈਂਡਬਾਲ 21 ਲੜਕੇ ਵਿੱਚ ਪੰਜਾਬ ਦੀ ਟੀਮ ਨੇ ਬਿਹਾਰ ਦੀ ਟੀਮ ਨੂੰ ਹਰਾ ਕੇ ਜਿੱਤਿਆ ਗੋਲਡ ਮੈਡਲ ਹੁਸਨਦੀਪ ਸਿੰਘ ਸੰਧੂ ਨੇ ਕੀਤਾ ਪਿੰਡ ਕੰਮੇਆਣਾ ਦਾ ਨਾਮ ਰੋਸ਼ਨ : ਸੰਦੀਪ ਸਿੰਘ…

ਸਪੀਕਰ ਸੰਧਵਾਂ ਨੇ ਮੋਰਾਂਵਾਲੀ ਵਿਖੇ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ

ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰ ਰਹੀ ਹੈ ਵੱਡੇ ਉਪਰਾਲੇ : ਸੰਧਵਾਂ ਕੋਟਕਪੂਰਾ, 24 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪਿੰਡ ਮੋਰਾਂਵਾਲੀ ਵਿਖੇ ਆਯੋਜਿਤ ਕੀਤੇ ਗਏ 24ਵੇਂ ਕਬੱਡੀ ਕੱਪ…

ਪ੍ਰਜਾਪਤ ਸਮਾਜ ਨੇ ਅੰਤਰਰਾਸ਼ਟਰੀ ਕ੍ਰਿਕਟ ਟੂਰਨਾਮੈਂਟ ਟਰਾਫੀ ਜਿੱਤਣ ਦੀ ਦਿੱਤੀ ਮੁਬਾਰਕਾਂ

ਕੋਟਕਪੂਰਾ, 11 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੰਤਰਾਸ਼ਟਰੀ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਮੈਚ ਵਿੱਚ ਭਾਰਤ ਕਿ੍ਰਕਟ ਟੀਮ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਅੰਤਰਰਾਸ਼ਟਰੀ ਕ੍ਰਿਕਟ ਟੂਰਨਾਮੈਂਟ ਟਰਾਫੀ ਜਿੱਤ…

ਸਰਕਾਰੀ ਰਣਬੀਰ ਕਾਲਜ ਸੰਗਰੂਰ ਦਾ 77ਵਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ

ਸੰਗਰੂਰ 6 ਮਾਰਚ (ਵਰਲਡ ਪੰਜਾਬੀ ਟਾਈਮਜ਼ ) ਸਰਕਾਰੀ ਰਣਬੀਰ ਕਾਲਜ ਸੰਗਰੂਰ ਦਾ 77ਵਾਂ ਸਾਲਾਨਾ ਖੇਡ ਸਮਾਰੋਹ ਪ੍ਰੋਫੈਸਰ ਰਚਨਾ ਭਾਰਦਵਾਜ਼ ਡੀ.ਡੀ.ਓ. ਕਮ ਪ੍ਰਿੰਸੀਪਲ ਦੀ ਰਹਿਨੁਮਾਈ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁੱਖੀ…

ਸਪੀਕਰ ਸੰਧਵਾਂ ਨੇ ਵਾਲੀਬਾਲ ਸਮੈਸਿੰਗ ਟੂਰਨਾਮੈਂਟ ਪਿੰਡ ਹਰੀਨੌ ’ਚ ਕੀਤੀ ਸ਼ਿਰਕਤ

ਖੇਡਾਂ ਨਾਲ ਮਨੁੱਖ ਮਾਨਸਿਕ ਤੇ ਸਰੀਰਕ ਤੌਰ ’ਤੇ ਹੁੰਦਾ ਹੈ ਤੰਦਰੁਸਤ : ਸੰਧਵਾਂ ਕੋਟਕਪੂਰਾ, 28 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਹਰੀਨੌ ਵਿਖੇ ਕਰਵਾਏ ਗਏ 6ਵੇਂ ਵਾਲੀਬਾਲ ਸਮੈਸਿੰਗ ਟੂਰਨਾਮੈਂਟ…

ਪੰਜਾਬੀ ਭਾਈਚਾਰੇ ਦਾ ਮਾਣ

ਕੌਮਾਂਤਰੀ ਸੁਟਾਵਾ ਗੁਰਬਖਸ਼ ਸਿੰਘ ਸਿੱਧੂ ਕੌਮਾਂਤਰੀ ਪੱਧਰ ਦੇ ਵੈਟਰਨ ਖੇਡ ਮੁਕਾਬਲਿਆਂ ਵਿੱਚ ਟਰੈਕ ਐਂਡ ਫ਼ੀਲਡ ਦੇ ਦੋ ਈਵੈਂਟਾਂ ਹੈਮਰ ਥਰੋ ਅਤੇ ਡਿਸਕਸ ਥਰੋ ਵਿੱਚ ਗੋਲ੍ਡ ਮੈਡਲ ਹਾਸਿਲ ਕਰ ਚੁੱਕਾ ਪੰਜਾਬੀ…

44 ਨੈਸ਼ਨਲ ਮਾਸਟਰ ਐਥਲੈਟਿਕ ਚੈਂਪੀਅਨਸ਼ਿਪ ਵਿਚ ਜਿੱਤਿਆ ਗੋਲਡ ਮੈਡਲ

ਰਾਜਸਥਾਨ 10 ਫਰਵਰੀ (ਵਰਲਡ ਪੰਜਾਬੀ ਟਾਈਮਜ਼ ) ਰਾਜਸਥਾਨ ਦੇ ਅਲਵਰ ਸ਼ਹਿਰ ਵਿੱਚ ਹੋਈ 44 ਨੈਸ਼ਨਲ ਮਾਸਟਰ ਐਥਲੈਟਿਕ ਚੈਂਪੀਅਨਸ਼ਿਪ 44 ਨੈਸ਼ਨਲ ਮਾਸਟਰ ਐਥਲੈਟਿਕ ਚੈਂਪੀਅਨਸ਼ਿਪ ਵਿਚ ਜਿੱਤਿਆ ਗੋਲਡ ਮੈਡਲ ਰਾਜਸਥਾਨ ਦੇ ਅਲਵਰ…

ਹੈਪ ਕਿ੍ਰਕਟ ਅਕੈਡਮੀ ਭਾਣਾ ਦੇ 47 ਖਿਡਾਰੀਆਂ ਦੀ ਸਟੇਟ ਪੱਧਰ ਲਈ ਚੋਣ

ਕੋਟਕਪੂਰਾ, 24 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੁਰੂ ਹਰਗੋਬਿੰਦ ਸਾਹਿਬ ਕਾਨਵੈਂਟ ਸਕੂਲ ਭਾਣਾ ਦੇ ਕੈਂਪਸ ਅੰਦਰ ਬਣੀ ਹੈਪ ਕਿ੍ਰਕਟ ਅਕੈਡਮੀ ਦੇ ਰਾਜ ਪੱਧਰ ਤੇ 47 ਖਿਡਾਰੀ/ਖਿਡਾਰਣਾਂ ਵੱਖ-ਵੱਖ ਉਮਰ ਵਰਗ ਅੰਦਰ…

ਪੰਜਾਬ ਜੇਤੂ ਖਿਡਾਰਣਾ ਦਾ ਸੰਸਥਾ ’ਚ ਕੀਤਾ ਗਿਆ ਵਿਸ਼ੇਸ਼ ਸਨਮਾਨ

ਫਰੀਦਕੋਟ , 24 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਰਾਜ 17 ਸਾਲ ਤੋਂ ਘੱਟ ਉਮਰ ਸਰਕਲ ਸਟਾਈਲ ਕਬੱਡੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਫਰੀਦਕੋਟ ਦੀਆਂ ਵਿਦਿਆਰਥਣਾਂ ਨੇ ਪਹਿਲਾਂ ਸਥਾਨ ਹਾਸਲ…