ਐਥਲੈਟਿਕਸ ’ਚ ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਦੀਆਂ ਖਿਡਾਰਣਾਂ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ
ਕੋਟਕਪੂਰਾ, 29 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਕੋਟਕਪੂਰਾ ਜ਼ੋਨ ਦੇ ਐੱਸ.ਬੀ.ਐੱਸ ਕਾਲਜ ਵਿਖੇ ਐਥਲੈਟਿਕਸ ਦੇ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਸਕੂਲ…