ਡੌਲਫਿਨ ਪਬਲਿਕ ਸਕੂਲ ਦੇ ਬੱਚੇ ਬਲਾਕ ਪੱਧਰੀ ਖੇਡਾਂ ਵਿੱਚ ਜੇਤੂ
ਕੋਟਕਪੂਰਾ, 01 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਡੌਲਫਿਨ ਪਬਲਿਕ ਸਕੂਲ ਵਾੜਾਦਰਾਕਾ ਦੀਆਂ ਵੱਖ-ਵੱਖ ਟੀਮਾਂ ਵੱਲੋਂ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਬਲਾਕ ਕੋਟਕਪੂਰਾ ਦੇ ਪ੍ਰਾਇਮਰੀ ਸਕੂਲ ਖੇਡ ਮੁਕਾਬਲਿਆਂ ਵਿੱਚ ਪਹਿਲਾ…