Posted inਸਿੱਖਿਆ ਜਗਤ ਖੇਡ ਜਗਤ ਪੰਜਾਬ
ਦਸਮੇਸ਼ ਮਿਸ਼ਨ ਸਕੂਲ ਹਰੀਨੌ ਨੇ ਜਿਲਾ ਪੱਧਰੀ ਖੇਡਾਂ ਵਿੱਚ ਮਾਰੀਆਂ ਮੱਲ੍ਹਾਂ
ਫਰੀਦਕੋਟ , 12 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ ਵਿਖੇ ਹੋਈਆਂ ਜਿਲਾ ਪੱਧਰੀ 68ਵੀਆਂ ਸਕੂਲੀ ਖੇਡਾਂ ਵਿੱਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਵੱਖ-ਵੱਖ ਸਥਾਨ…