ਪੱਤਰਕਾਰ ਮਾਗਦੀ ਕ੍ਰਿਸਤੀਆਨੋ ਆਲਮ ਵੱਲੋਂ ਲਿਖੀ ਕਿਤਾਬ “ਇਟਲੀ ਵਾਸਤੇ ਇੱਕ ਚਮਤਕਾਰ” ਦੀ ਹੋਈ ਘੁੰਡ ਚੁਕਾਈ ਮੌਕੇ ਹੋਇਆ ਸਨਮਾਨ ਸਮਾਰੋਹ

ਮਿਲਾਨ, 20 ਨਵੰਬਰ: (ਨਵਜੋਤ ਢੀਂਡਸਾ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀ ਮਾਗਦੀ ਕ੍ਰਿਸਤੀਆਨੋ ਆਲਮ ਵੱਲੋਂ ਲਿਖੀ ਕਿਤਾਬ "ਇਟਲੀ ਵਾਸਤੇ ਇੱਕ ਚਮਤਕਾਰ" ਦਾ ਘੁੰਡ ਚੁਕਾਈ ਅਤੇ ਸਨਮਾਨ ਸਮਾਰੋਹ ਡੈਮੋਕਰਾਸੀਆ ਕ੍ਰਿਸਤੀਆਨਾ ਸਤੋਰੀਕਾ,ਇਟਾਲੀਅਨ ਇੰਡੀਅਨ ਪ੍ਰੈਸ…

ਪਿਛਲੇ ਇੱਕ ਮਹੀਨੇ ਵਿੱਚ ਪੰਜਾਬੀ ਕਹਾਣੀਕਾਰ ਦੀਪਤੀ ਬਬੂਟਾ ਨੂੰ ਦੋ ਪੁਰਸਕਾਰ ਮਿਲਣ ਤੇ ਮੁਬਾਰਕਾਂ

ਲੁਧਿਆਣਾ 18 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਮੋਹਾਲੀ ਵੱਸਦੀ ਪੰਜਾਬੀ ਕਹਾਣੀਕਾਰ ਦੀਪਤੀ ਬਬੂਟਾ ਨੂੰ ਪਿਛਲੇ ਇੱਕ ਮਹੀਨੇ ਵਿੱਚ ਦੋ ਵੱਡੇ ਪੁਰਸਕਾਰ ਮਿਲੇ ਹਨ। ਦੂਜਾ ਪੁਰਸਕਾਰ ਸਭ ਦੁਨੀਆਂ ਨੂੰ ਅੱਜ ਉਦੋਂ ਪਤਾ…

ਕੈਨੇਡਾ ਨੇ ਐਕਸਪ੍ਰੈਸ ਐਂਟਰੀ ਮੁੱਦੇ ਦਾ ਹੱਲ ਕੀਤਾ- ਆਈ ਆਰ ਸੀ ਸੀ

ਚੰਡੀਗੜ ਨਵੰਬਰ 17,(ਵਰਲਡ ਪੰਜਾਬੀ ਟਾਈਮਜ਼) ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਐਕਸਪ੍ਰੈਸ ਐਂਟਰੀ ਬਿਨੈਕਾਰਾਂ ਨੂੰ ਇਸ ਮੁੱਦੇ ਨੂੰ ਹੱਲ ਕਰਨ ਬਾਰੇ ਸੂਚਿਤ ਕੀਤਾ ਹੈ, ਜਿਸਦਾ ਉਹ ਪਿਛਲੇ ਦੋ-ਤਿੰਨ ਦਿਨਾਂ…

ਮੁਹਾਲੀ ਵਾਸੀ ਲੇਖਿਕਾ ਨੇ ਜਿੱਤਿਆ 25,000 ਕੈਨੇਡੀਅਨ ਡਾਲਰ ਦਾ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ

ਇਹ ਇਨਾਮ ਜਿੱਤਣ ਵਾਲੀ ਪਹਿਲੀ ਔਰਤ ਬਣੀ ਦੋ 10 - 10 ਹਜ਼ਾਰ ਡਾਲਰ ਦੇ ਦੋ ਇਨਾਮ ਜਿੱਤਣ ਵਾਲਿਆਂ 'ਚ ਵੀ ਮੋਹਾਲੀ ਦਾ ਲੇਖਕ ਸ਼ਾਮਲ ਦੀਪਤੀ ਬਬੂਟਾ ਨੇ ਜਿੱਤਿਆ ਦੁਨੀਆ ਦਾ…

ਆਜ਼ਾਦੀ ਮਗਰੋਂ ਪਹਿਲੀ ਵਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਛੇ ਸਾਥੀ ਸ਼ਹੀਦਾਂ ਨੂੰ ਇਕੱਠਿਆਂ ਚੇਤੇ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ- ਪ੍ਰੋਃ ਗੁਰਭਜਨ ਸਿੰਘ ਗਿੱਲ

ਲੁਧਿਆਣਾਃ 16 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਸਃ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ…

ਐਡਮਿੰਟਨ ਵਿਖੇ ਡਾ. ਹਿਰਦੇਪਾਲ ਸਿੰਘ ਦੀ ਪੁਸਤਕ ‘ਸੋਭਾ ਸਿੰਘ ਆਰਟਿਸਟ – ਲਾਈਫ ਐਂਡ ਲੈਗਸੀ’ ਰਿਲੀਜ਼

ਸਰੀ, 16 ਨਵੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਪਿਛਲੇ ਦਿਨੀਂ ਡਾ. ਹਿਰਦੇਪਾਲ ਸਿੰਘ ਦੀ ਅੰਗਰੇਜ਼ੀ ਵਿੱਚ ਲਿਖੀ ਪੁਸਤਕ ‘ਸੋਭਾ ਸਿੰਘ ਆਰਟਿਸਟ ਲਾਈਫ ਐਂਡ ਲੈਗਸੀ’ ਨੂੰ ਗੁਰਦੁਆਰਾ ਮਿਲਵੁਡਜ਼ (ਗੁਰਸਿੱਖ ਸੋਸਾਇਟੀ ਆਫ ਐਡਮਿੰਟਨ) ਵਿਖੇ ਸੰਗਤਾਂ…

ਪਾਕਿਸਤਾਨੀ ਪੰਜਾਬੀ ਕਵੀ ਅਬਦੁਲ ਕਰੀਮ ਕੁਦਸੀ ਦਾ ਅਮਰੀਕਾ ਵਿੱਚ ਦੇਹਾਂਤ

ਗੁਰਭਜਨ ਗਿੱਲ/ਵਰਲਡ ਪੰਜਾਬੀ ਟਾਈਮਜ਼) 2001 ਵਿੱਚ ਲਾਹੌਰ ਵਿਖੇ ਹੋਈ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਪਹਿਲੀ ਵਾਰ ਡਾਃ ਜਗਤਾਰ ਨੇ ਅਬਦੁਲ ਕਰੀਮ ਕੁਦਸੀ ਨਾਲ ਮਿਲਾਇਆ ਸੀ ਸਾਨੂੰ। ਉਸ ਨੂੰ ਨਾਲ ਲੈ ਕੇ…

ਇਟਲੀ ਦੇ ਇਤਿਹਾਸ ਵਿੱਚ ਪਹਿਲਾ ਅੰਮ੍ਰਿਤਧਾਰੀ ਸਿੱਖ ਬਣਿਆਂ ਸਿਵਲ ਪਰੋਟੈਕਸ਼ਨ ਦੀ ਨੋਵੇਲਾਰਾ,ਇਕਾਈ ਦਾ ਪ੍ਰਧਾਨ

ਭੁਪਿੰਦਰ ਸਿੰਘ ਸੋਨੀ ਨੂੰ ਚੁਣਿਆ ਗਿਆ 3 ਸਾਲਾਂ ਲਈ ਪ੍ਰਧਾਨ ਮਿਲਾਨ, 15 ਨਵੰਬਰ : (ਨਵਜੋਤ ਪਨੈਚ ਢੀਂਡਸਾ/ਵਰਲਡ ਪੰਜਾਬੀ ਟਾਈਮਜ਼) ਸਿੱਖ ਕੌਮ ਗੁਰੂ ਸਾਹਿਬਾਨਾਂ ਦੇ ਮਨੁੱਖਤਾ ਦੀ ਸੇਵਾ ਦੇ ਦੱਸੇ ਮਾਰਗ…

ਜਦੋਂ ਦੀਵਾਲੀ ਦੀਆਂ ਖੁਸ਼ੀਆਂ ਮਨਾਉਂਦੇ ਪੰਜਾਬੀਆਂ ਦੀ ਪਾਰਟੀ ਬਣ ਗਈ ਮਹਾਂ ਭਾਰਤ ਦਾ ਮੈਦਾਨ ,ਦੋਸਤਾਂ ਨੇ ਦੋਸਤ ਨੂੰ ਹੀ ਉਤਾਰ ਦਿੱਤਾ ਮੌਤ ਦੇ ਘਾਟ

ਮਿਲਾਨ, 14 ਨਵੰਬਰ : (ਨਵਜੋਤ ਪਨੈਚ ਢੀਂਡਸਾ/ਵਰਲਡ ਪੰਜਾਬੀ ਟਾਈਮਜ਼) ਦੀਵਾਲੀ ਜਾਂ ਬੰਦੀਛੋੜ ਦਿਵਸ ਪੂਰੀ ਦੁਨੀਆਂ ਦੇ ਭਾਰਤੀਆਂ ਨੇ ਪੂਰੇ ਜਸ਼ਨਾਂ ਨਾਲ ਮਨਾਇਆ ਪਰ ਅਫ਼ਸੋਸ ਇਟਲੀ ਦੇ ਲਾਸੀਓ ਸੂਬੇ ਦੇ ਜਿ਼ਲ੍ਹਾ…