Posted inਦੇਸ਼ ਵਿਦੇਸ਼ ਤੋਂ
ਗੁਲਾਟੀ ਪਬਲਿਸ਼ਰਜ਼ ਵੱਲੋਂ ਨਾਵਲਕਾਰ ਜਰਨੈਲ ਸਿੰਘ ਸੇਖਾ ਨੂੰ ਪੰਜ ਨਵ-ਪ੍ਰਕਾਸ਼ਿਤ ਕਿਤਾਬਾਂ ਭੇਟ ਕੀਤੀਆਂ
ਸਰੀ, 14 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਗੁਲਾਟੀ ਪਬਲਿਸ਼ਰਜ਼ ਲਿਮਿਟਡ ਸਰੀ ਵੱਲੋਂ ਬੀਤੇ ਦਿਨ ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਨੂੰ ਪੰਜ ਨਵੀਆਂ ਪ੍ਰਕਾਸ਼ਿਤ ਹੋਈਆਂ ਕਿਤਾਬਾਂ ਭੇਟ ਕੀਤੀਆਂ ਗਈਆਂ।…









