Posted inਦੇਸ਼ ਵਿਦੇਸ਼ ਤੋਂ
ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਹਜਾਰਾਂ ਸ਼ਰਧਾਲੂ ਬੜੇ ਉਤਸ਼ਾਹ ਨਾਲ ਸ਼ਾਮਲ ਹੋਏ
ਕਿਲੋਨਾ, 27 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀ.ਸੀ. ਦੇ ਸ਼ਹਿਰ ਕਿਲੋਨਾ ਵਿਖੇ ਗੁਰਦੁਆਰਾ ਓਕਆਗਨ ਸਿੱਖ ਟੈਂਪਲ ਵੱਲੋਂ ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ 15ਵਾਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਤਕਰੀਬਨ 15 ਹਜਾਰ ਲੋਕ…









