ਰਾਜਬੀਰ (ਰਾਜੂ) ਕਬੱਡੀ ਕਲੱਬ ਸਰੀ ਵੱਲੋਂ ਸ਼ਾਨਦਾਰ ਸਾਲਾਨਾ ਸਮਾਗਮ

ਸਰੀ, 28 ਦਸੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਰਾਜਬੀਰ (ਰਾਜੂ) ਕਬੱਡੀ ਕਲੱਬ ਸਰੀ ਵੱਲੋਂ ਬੀਤੇ ਦਿਨੀਂ ਗਰੈਂਡ ਤਾਜ ਬੈਂਕੁਇਟ ਹਾਲ, ਸਰੀ ਵਿਖੇ ਆਪਣਾ ਸਾਲਾਨਾ ਸਮਾਗਮ ਸ਼ਾਨਦਾਰ ਅਤੇ ਯਾਦਗਾਰੀ ਢੰਗ ਨਾਲ ਕਰਵਾਇਆ ਗਿਆ।…

ਡਾ. ਅਨਿਲ ਕੁਮਾਰ ਸ਼੍ਰੀਵਾਸਤਵ ਕਲੋਨ ਮੈਨ ਆਫ਼ ਇੰਡੀਆ ਇਤਿਹਾਸ ਵਿੱਚ ਚਲੇ ਗਏ

ਕਰਨਾਲ 26 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਡੇਅਰੀ ਅਤੇ ਵਿਗਿਆਨਕ ਭਾਈਚਾਰਾ 24 ਦਸੰਬਰ 2025 ਨੂੰ ਕਰਨਾਲ ਦੇ ਮਾਣਯੋਗ ਸਾਬਕਾ ਵਾਈਸ ਚਾਂਸਲਰ ਡਾ. ਅਨਿਲ ਕੁਮਾਰ ਸ਼੍ਰੀਵਾਸਤਵ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ…

ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਖਿਡੌਣਾ ਮੁਹਿੰਮ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਕਲੱਬ 16 ਨਿਊਟਨ ਦੀ ਟੀਮ ਦਾ ਸਨਮਾਨ

ਸਰੀ, 25 ਦਸੰਬਰ (ਹਰਦਮ ਮਾਨ /ਵਰਲਡ ਪੰਜਾਬੀ ਟਾਈਮਜ਼) ਸਮਾਜ ਸੇਵਾ ਅਤੇ ਮਨੁੱਖੀ ਸਰੋਕਾਰਾਂ ਪ੍ਰਤੀ ਅਟੱਲ ਵਚਨਬੱਧਤਾ ਦੀ ਮਿਸਾਲ ਕਾਇਮ ਕਰਦਿਆਂ ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਲੱਬ 16 ਨਿਊਟਨ ਦੇ ਮੈਨੇਜਰ ਅੰਕਿਤ…

ਵਿਦੇਸ਼ਾਂ ਦੀ ਧਰਤੀ ਤੋਂ ਵੀ ਮਾਨਸਰੋਵਰ ਸਾਹਿਤ ਅਕਾਦਮੀ ਦੇ ਲਾਈਵ ਪ੍ਰੋਗਰਾਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ – ਸੂਦ ਵਿਰਕ

ਰਾਜਸਥਾਨ/ਹਨੂੰਮਾਨਗੜ੍ਹ 23 ਦਸੰਬਰ (ਅਸ਼ੋਕ ਸ਼ਰਮਾ/ਚੇਤਨ ਸ਼ਰਮਾ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਭਾਸ਼ਾ ਇਕਾਈ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਵੱਲੋਂ ਮਿਤੀ 21 ਦਸੰਬਰ 2025 ਦਿਨ ਐਤਵਾਰ ਨੂੰ ਪੰਜਾਬੀ ਲਾਈਵ ਕਵੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ…

ਕਲਮ, ਸੰਵੇਦਨਾ ਅਤੇ ਪਰਵਾਸ: ਹਰਕੀਰਤ ਕੌਰ ਚਹਿਲ ਨਾਲ ‘ਸਿਰਜਣਾ ਦੇ ਆਰ–ਪਾਰ’ ਅੰਤਰਰਾਸ਼ਟਰੀ ਪ੍ਰੋਗਰਾਮ ਦਾ ਰੂਬਰੂ ਯਾਦਗਾਰੀ ਪੈੜਾਂ ਛੱਡਦਾ ਹੋਇਆ ਸਮਾਪਤ ਹੋਇਆ

ਬਰੈਂਪਟਨ 23 ਦਸੰਬਰ ( ਰਮਿੰਦਰ ਵਾਲੀਆ /ਵਰਲਡ ਪੰਜਾਬੀ ਟਾਈਮਜ਼) ਅੰਤਰਰਾਸ਼ਟਰੀ ਪੰਜਾਬੀ ਸਾਹਿਤ ਨੂੰ ਜੋੜਨ ਅਤੇ ਸਰਹੱਦਾਂ ਤੋਂ ਪਾਰ ਸਾਂਝੀ ਸਿਰਜਣਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੰਤਰਰਾਸ਼ਟਰੀ ਸਾਹਿਤਿਕ ਸਾਂਝਾਂ, ਬਰੈਂਪਟਨ…

ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕੀਤੀ

ਸਰੀ, 23 ਦਸੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਸਿੱਖਿਆ ਦੇ ਖੇਤਰ ਵਿੱਚ ਇਕ ਇਤਿਹਾਸਕ ਕਦਮ ਚੁੱਕਦਿਆਂ ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ ਨੇ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਬਰੁਕਸਾਈਡ ਸਰੀ ਵਿੱਚ ਉੱਚ ਸਿੱਖਿਆ ਵੱਲ ਵਧ…

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਸੁਖਪ੍ਰੀਤ ਬੱਡੋਂ ਦੀ ਪੁਸਤਕ ‘ਯਾਰ ਰਬਾਬੀ’ ਲੋਕ ਅਰਪਣ

ਸਰੀ, 22 ਦਸੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਵੱਲੋਂ ਪਿਛਲੇ ਦਿਨੀਂ ਸੀਨੀਅਰ ਸਿਟੀਜ਼ਨ ਸੈਂਟਰ, ਸਰੀ ਵਿਖੇ ਇੱਕ ਵਿਸ਼ੇਸ਼ ਸਾਹਿਤਕ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਚਾਰ…

ਐਸਸੀ/ਐਸਟੀ ਕਮਿਸ਼ਨ ਦੇ ਮੈਂਬਰ ਰਮੇਸ਼ ਚੰਦ ਕੁੰਡੇ ਨੇ ਆਪਣੇ ਨਾਲ ਹੋਏ ਕਥਿਤ ਅਪਮਾਨ ਦੇ ਗੰਭੀਰ ਦੋਸ਼ ਲਗਾਏ

ਕਾਨਪੁਰ 20 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਉੱਤਰ ਪ੍ਰਦੇਸ਼ ਦੇ ਐਸਸੀ/ਐਸਟੀ ਕਮਿਸ਼ਨ ਦੇ ਮੈਂਬਰ ਰਮੇਸ਼ ਚੰਦ ਕੁੰਡੇ ਨੇ ਕਾਨਪੁਰ ਨਗਰ ਨਿਗਮ ਵਿੱਚ ਆਪਣੇ ਨਾਲ ਹੋਏ ਕਥਿਤ ਅਪਮਾਨ ਦੇ ਗੰਭੀਰ ਦੋਸ਼ ਲਗਾਏ…

ਚੜ੍ਹਦੀਕਲਾ ਬ੍ਰਦਰਹੁਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਲੋੜਵੰਦ ਬੱਚਿਆਂ ਲਈ ਖਿਡੌਣੇ ਦਾਨ ਮੁਹਿੰਮ 

ਸਰੀ, 19 ਦਸੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਕਰਦੇ ਹੋਏ ਚੜ੍ਹਦੀਕਲਾ ਬ੍ਰਦਰਹੁਡ ਵੈਲਫੇਅਰ ਐਸੋਸੀਏਸ਼ਨ ਵੱਲੋਂ…

ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੀ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਬਲਬੀਰ ਸਿੰਘ ਚਾਨਾ ਮੁੜ ਪ੍ਰਧਾਨ ਚੁਣੇ ਗਏ 

ਸਰੀ, 18 ਦਸੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਦਾ ਪ੍ਰਬੰਧ ਸੰਭਾਲ ਰਹੀ ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੀ ਜਨਰਲ ਮੀਟਿੰਗ ਐਤਵਾਰ ਨੂੰ ਹੋਈ, ਜਿਸ ਵਿੱਚ ਸਾਲ 2026 ਅਤੇ 2027 ਲਈ…