Posted inਦੇਸ਼ ਵਿਦੇਸ਼ ਤੋਂ
ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮਹਿਫ਼ਿਲ ‘ਚ ਪ੍ਰੋ. ਬਾਵਾ ਸਿੰਘ ਅਤੇ ਡਾ. ਪ੍ਰਿਥੀਪਾਲ ਸੋਹੀ ਹੋਏ ਰੂਬਰੂ
ਸਰੀ, 31 ਅਕਤੂਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਗ਼ਜ਼ਲ ਮੰਚ ਸਰੀ ਵੱਲੋਂ ਬੀਤੇ ਐਤਵਾਰ ਭਾਰਤ ਤੋਂ ਆਏ ਨਾਮਵਰ ਵਿਦਵਾਨ ਪ੍ਰੋ. ਬਾਵਾ ਸਿੰਘ ਅਤੇ ਸਰੀ ਦੇ ਨਾਮਵਰ ਹਸਤਾਖ਼ਰ ਡਾ. ਪ੍ਰਿਥੀਪਾਲ ਸੋਹੀ ਨਾਲ਼ ਵਿਸ਼ੇਸ਼ ਮਹਿਫ਼ਿਲ ਰਚਾਈ ਗਈ ਜਿਸ ਵਿਚ ਦੋਹਾਂ ਵਿਦਵਾਨਾਂ…









