ਨਾਟਕ ਅਤੇ ਜਾਦੂ ਟਰਿੱਕਾਂ ਰਾਹੀਂ ਆਪਣਾ ਸੰਦੇਸ਼ ਦੇਣ ਵਿੱਚ ਸਫਲ ਰਿਹਾ ਐਬਸਫੋਰਡ ਦਾ ਤਰਕਸ਼ੀਲ ਮੇਲਾ

ਬੇ-ਤਰਕ ਲੋਕਾਂ ਵਿਚ ਮਾਨਸਿਕ ਰੋਗੀ ਹੋਣ ਦੀ ਸੰਭਾਵਨਾ ਆਮ ਲੋਕਾਂ ਨਾਲੋਂ ਵਧੇਰੇ ਹੁੰਦੀ ਹੈ – ਬਲਵਿੰਦਰ ਬਰਨਾਲਾ ਐਬਸਫੋਰਡ, 1 ਸਤੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨ ਮੈਟਸਕਿਊ ਆਡੀਟੋਰੀਅਮ ਐਬਸਫੋਰਡ ਵਿਖੇ…

ਸਰੀ ਵਿਚ ਭਾਰਤੀ ਉਪ ਮਹਾਂਦੀਪ ਦੀ ਵੰਡ ਅਤੇ ਇਸ ਦੇ ਨਤੀਜਿਆਂ ਉੱਪਰ ਵਿਸ਼ੇਸ਼ ਸਮਾਗਮ 6 ਸਤੰਬਰ ਨੂੰ

ਪ੍ਰਸਿੱਧ ਇਤਿਹਾਸਕਾਰ ਡਾ. ਇਸ਼ਤਿਆਕ ਅਹਿਮਦ ਮੁੱਖ ਬੁਲਾਰੇ ਹੋਣਗੇ ਸਰੀ, 29 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਸਾਊਥ ਏਸ਼ੀਅਨ ਰਿਵਿਊ ਪੰਜਾਬੀ ਵਿਰਸਾ ਵੱਲੋਂ 6 ਸਤੰਬਰ 2025 ਨੂੰ ਸਵੇਰੇ 10:30 ਵਜੇ ਤਾਜ ਪਾਰਕ…

ਸਨਸੈੱਟ ਇੰਡੋ ਕਨੇਡੀਅਨ ਸੀਨੀਅਰਜ਼ ਸੁਸਾਇਟੀ ਵੈਨਕੂਵਰ ਵੱਲੋਂ ‘ਵਰਲਡ ਸੀਨੀਅਰਜ਼ ਡੇ’ ਮਨਾਇਆ ਗਿਆ

ਵੈਨਕੂਵਰ, 29 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਇੰਡੋ ਕਨੇਡੀਅਨ ਸੀਨੀਅਰਜ਼ ਸੁਸਾਇਟੀ ਵੈਨਕੂਵਰ ਵੱਲੋਂ ਬੀਤੇ ਦਿਨੀਂ ਸਨਸੈੱਟ ਕਮਿਊਨਿਟੀ ਸੈਂਟਰ ਵੈਨਕੂਵਰ ਵਿਖੇ ਆਪਣੀ ਵਿਸ਼ੇਸ਼ ਸਭਾ ਦੌਰਾਨ ‘ਵਰਲਡ ਸੀਨੀਅਰਜ਼ ਡੇ’ ਮਨਾਇਆ ਗਿਆ। ਇਸ…

ਇੰਡੋ-ਕਨੇਡੀਅਨ ਸੀਨੀਅਰਜ਼ ਸੈਂਟਰ ਸਰੀ-ਡੈਲਟਾ ਦੇ ਮੈਂਬਰਾਂ ਨੇ ਲਾਇਆ ਤੀਜਾ ਪਿਕਨਿਕ ਟੂਰ

ਸਰੀ, 26 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਇੰਡੋ-ਕਨੇਡੀਅਨ ਸੀਨੀਅਰਜ਼ ਸੈਂਟਰ ਸਰੀ-ਡੈਲਟਾ ਦੇ ਮੈਂਬਰਾਂ ਨੇ ਬੀਤੇ ਦਿਨੀਂ ਇਸ ਸਾਲ ਦਾ ਤੀਜਾ ਪਿਕਨਿਕ ਟੂਰ ਲਾਇਆ। ਇਸ ਟੂਰ ਦੌਰਾਨ ਹੈਰੀਸਨ ਹੌਟ ਸਪਰਿੰਗ ਵਿਖੇ…

ਤਰਕਸ਼ੀਲ (ਰੈਸ਼ਨਲਿਸਟ) ਸੁਸਾਇਟੀ ਕਨੇਡਾ ਐਬਸਫੋਰਡ ਵੱਲੋਂ ਸਲਾਨਾ ਸਮਾਗਮ 30 ਅਗਸਤ ਨੂੰ

ਸਰੀ, 26 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ (ਰੈਸ਼ਨਲਿਸਟ) ਸੁਸਾਇਟੀ ਕਨੇਡਾ ਐਬਸਫੋਰਡ (ਬੀਸੀ) ਵੱਲੋਂ ਆਪਣਾ ਸਲਾਨਾ ਸਮਾਗਮ 30 ਅਗਸਤ 2025 (ਸਨਿੱਚਰਵਾਰ) ਦੁਪਹਿਰ 2 ਵਜੇ ਤੋਂ  ਮੈਟਸਕਿਊ ਸੈਂਟੇਨੀਅਲ ਆਡੀਟੋਰੀਅਮ (ਸਿਟੀ ਹਾਲ…

ਲੰਬੇ ਸਮੇਂ ਤੋਂ ਇਟਲੀ ਵੱਸਦੇ ਗੀਤਕਾਰ ਰਾਣਾ ਅਠੌਲਾ ਦੀ ਕਲਮ ਵਿੱਚੋਂ ਕਰਮਭੂਮੀ ਦੀਆਂ ਸਿਫਤਾਂ ਬਿਆਨ ਕਰਦਾ ਨਵਾਂ ਗੀਤ ਇਟਲੀ ਦੀ ਸਾਰੇ ਪਾਸੇ ਹੋਈ ਵਾਹ-ਵਾਹ।

ਇਟਲੀ, 23 ਅਗਸਤ( ਅੰਜੂ' ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼) ਇਟਲੀ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਨੇ ਇਟਲੀ ਦੀ ਧਰਤ ਤੇ ਤਰੱਕੀਆਂ ਵਾਲੀ ਕਾਫੀ ਨਰੋਈ ਪੈੜ ਖਿੱਚੀ ਹੈ | ਪੰਜਾਬ ਤੋਂ ਆ ਕੇ…

ਤਰਕਸ਼ੀਲ ਸੁਸਾਇਟੀ ਕੈਲਗਰੀ ਵੱਲੋਂ ਚੈਸਟਰਮੀਅਰ ਵਿੱਚ ਕਰਵਾਇਆ ਗਿਆ ਤਰਕਸ਼ੀਲ ਮੇਲਾ

ਸਰੀ, 22 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਤਰਕਸ਼ੀਲ (ਰੈਸ਼ਨਲਿਸਟ) ਸੁਸਾਇਟੀ ਇਕਾਈ ਕੈਲਗਰੀ ਵੱਲੋਂ ਚੈਸਟਰਮੀਅਰ ਦੇ ਕਮਿਊਨਿਟੀ ਹਾਲ ਵਿੱਚ ਤਰਕਸ਼ੀਲ ਮੇਲਾ ਕਰਵਾਇਆ ਗਿਆ। ਇਹ ਮੇਲਾ ਪਿਛਲੇ ਦਿਨੀਂ ਸਦੀਵੀ ਵਿਛੋੜਾ…

ਭਾਰਤ ਦੇ ਆਜ਼ਾਦੀ ਦਿਵਸ ਅਤੇ ਗ਼ਦਰੀ ਬਾਬਿਆਂ ਨੂੰ ਸਮਰਪਿਤ ਰਿਹਾ ਵਿਕਟੋਰੀਆ ਦਾ ਪੰਜਾਬੀ ਮੇਲਾ

ਵਿਕਟੋਰੀਆ, 21 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੇ ਐਤਵਾਰ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਤੇ ਖੂਬਸੂਰਤ ਸ਼ਹਿਰ ਵਿਕਟੋਰੀਆ ਦੇ ਬੈਕਵਿਥ ਪਾਰਕ ਵਿੱਚ ਪੰਜਾਬੀ ਮੇਲਾ ਮਨਾਇਆ ਗਿਆ। ਭਾਰਤ ਦੇ ਆਜ਼ਾਦੀ ਦਿਵਸ…

ਪਦਾਰਥਵਾਦ ‘ਚ ਘਿਰੇ ਮਨੁੱਖ ਦੀ ਦਾਸਤਾਨ ਹੈ ਲਘੂ ਫਿਲਮ ‘ਖੁਸ਼ੀਆਂ’

ਸਰੀ, 21 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਸਰੀ ਦੇ ਰਹਿਣ ਵਾਲੇ ਨੌਜਵਾਨ ਲੇਖਕ, ਫਿਲਮ ਨਿਰਮਾਤਾ, ਨਿਰਦੇਸ਼ਕ ਰਵੀਇੰਦਰ ਸਿੱਧੂ ਵੱਲੋਂ ਬਣਾਈ ਗਈ ਲਘੂ ਫਿਲਮ ‘ਖੁਸ਼ੀਆਂ’ ਦਾ ਪ੍ਰੀਮੀਅਰ ਸ਼ੋਅ ਬੀਤੇ ਦਿਨ ਖਾਲਸਾ…

ਪਸਿੱਧ ਪ੍ਰਕਾਸ਼ਕ ਅਤੇ ਸ਼ਾਇਰ ਸਤੀਸ਼ ਗੁਲਾਟੀ ਨੂੰ ਸਦਮਾ- ਦਾਮਾਦ ਅੰਮ੍ਰਿਤ ਪਾਲ ਦੀ ਅਚਾਨਕ ਮੌਤ

ਸਰੀ, 20 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਚੇਤਨਾ ਪ੍ਰਕਾਸ਼ਨ ਲੁਧਿਆਣਾ ਅਤੇ ਗੁਲਾਟੀ ਪਬਲਿਸ਼ਰਜ਼ ਸਰੀ ਦੇ ਸੰਚਾਲਕ ਅਤੇ ਪ੍ਰਸਿੱਧ ਪੰਜਾਬੀ ਸ਼ਾਇਰ ਸਤੀਸ਼ ਗੁਲਾਟੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ…