Posted inਦੇਸ਼ ਵਿਦੇਸ਼ ਤੋਂ
ਇੰਡੋ ਕੈਨੇਡੀਅਨ ਸੀਨੀਅਰਜ਼ ਸੈਂਟਰ ਸਰੀ-ਡੈਲਟਾ ਵੱਲੋਂ ਮਹੀਨਾਵਾਰ ਕਵੀ ਦਰਬਾਰ
ਸਰੀ,4 ਅਕਤੂਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਇੰਡੋ ਕੈਨੇਡੀਅਨ ਸੀਨੀਅਰਜ਼ ਸੈਂਟਰ ਸਰੀ-ਡੈਲਟਾ ਵੱਲੋਂ ਬੀਤੇ ਐਤਵਾਰ ਮਹੀਨਾਵਾਰ ਕਵੀ ਦਰਬਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਹਰਪਾਲ ਸਿੰਘ ਬਰਾੜ ਨੇ ਕੀਤੀ। ਕਵੀ ਦਰਬਾਰ ਵਿੱਚ ਦਰਸ਼ਨ ਸਿੰਘ ਅਟਵਾਲ, ਗੁਰਮੀਤ…









