Posted inਦੇਸ਼ ਵਿਦੇਸ਼ ਤੋਂ
“ ਓਨਟਾਰੀਓ ‘ਚ ਪੰਜਾਬੀ ਭਾਸ਼ਾ ਦੇ ਵਿਸਥਾਰ ਲਈ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ 20 ਅਕਤੂਬਰ ਨੂੰ ਆਯੋਜਿਤ ਕੀਤਾ ਜਾ ਰਿਹਾ ਏ ਸੈਮੀਨਾਰ “
ਬਰੈਂਪਟਨ, 25 ਸਤੰਬਰ (ਡਾ. ਝੰਡ/ਵਰਲਡ ਪੰਜਾਬੀ ਟਾਈਮਜ਼) ਓਨਟਾਰੀਓ ਸੂਬੇ ਵਿਚ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਇਸ ਨੂੰ ਸਰਕਾਰੀ ਕੰਮ-ਕਾਜ ਵਿਚ ਵਰਤੋਂ ਵਿਚ ਲਿਆਉਣ ਲਈ ਮਾਨਤਾ ਦਿਵਾਉਣ ਲਈ ਕੈਨੇਡੀਅਨ ਪੰਜਾਬੀ ਸਾਹਿਤ…









