Posted inਦੇਸ਼ ਵਿਦੇਸ਼ ਤੋਂ
ਰਾਮਗੜ੍ਹੀਆ ਸਭਾ ਡਰਬੀ (ਯੂ.ਕੇ) ਦੇ ਪ੍ਰਧਾਨ ਤਰਲੋਚਨ ਸਿੰਘ ਸੌਂਧ ਦੇ ਗੁਰਦੁਆਰਾ ਬਰੁੱਕਸਾਈਡ ਸਰੀ ਵਿਖੇ ਸਨਮਾਨ
ਸਰੀ, 29 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਇੰਗਲੈਂਡ ਸਥਿਤ ਰਾਮਗੜ੍ਹੀਆ ਸਭਾ (ਸਿੱਖ ਟੈਂਪਲ) ਡਰਬੀ ਦੇ ਪ੍ਰਧਾਨ ਤਰਲੋਚਨ ਸਿੰਘ ਸੌਂਧ ਦੇ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਚ ਪਹੁੰਚਣ…









