“ ਤਿੰਨ ਰੋਜ਼ਾ ਛੇਵੀਂ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਵਿਸ਼ਵ ਪੰਜਾਬੀ ਕਾਨਫ਼ਰੰਸ ਇਤਿਹਾਸਿਕ ਮੀਲ ਪੱਥਰ ਸਥਾਪਿਤ ਕਰਦੀ ਹੋਈ ਤੇ ਇਤਿਹਾਸਿਕ ਪੈੜਾਂ ਛੱਡਦੀ ਹੋਈ ਸਮਾਪਤ ਹੋਈ “

ਬਰੇਂਪਟਨ 30 ਜੂਨ ( ਰਮਿੰਦਰ ਵਾਲੀਆ /ਵਰਲਡ ਪੰਜਾਬੀ ਟਾਈਮਜ਼) “ ਤਿੰਨ ਰੋਜ਼ਾ ਛੇਵੀਂ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਵਿਸ਼ਵ ਪੰਜਾਬੀ ਕਾਨਫ਼ਰੰਸ ਇਤਿਹਾਸਿਕ ਮੀਲ ਪੱਥਰ ਸਥਾਪਿਤ ਕਰਦੀ ਹੋਈ ਤੇ ਇਤਿਹਾਸਿਕ ਪੈੜਾਂ…

‘ਇੱਕ ਸੁਰੀਲੀ ਤਾਨ ਦਾ ਵਾਅਦਾ’ ਨੇ ਕੈਨੇਡੀਅਨ ਭਾਰਤੀ ਸਮਾਜ ਵਿਚਲੇ ਕੋਝੇ ਕਿਰਦਾਰਾਂ ਨੂੰ ਬੇ-ਨਕਾਬ ਕੀਤਾ

ਸਰੀ, 27 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀ ਥੈਸਪਿਸ ਆਰਟਸ ਕਲਬ ਸਰੀ ਵੱਲੋਂ ਡੈਲਟਾ ਰੀਕ੍ਰੀਏਸ਼ਨ ਸੈਂਟਰ ਡੈਲਟਾ ਦੇ ਥੀਏਟਰ ਵਿੱਚ ਪੰਜਾਬੀ ਨਾਟਕ ‘ਇੱਕ ਸੁਰੀਲੀ ਤਾਨ ਦਾ ਵਾਅਦਾ’ ਖੇਡਿਆ ਗਿਆ।…

ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਨੇ ਖਿਡੌਣੇ ਦੇ ਕੇ ਹਸਪਤਾਲ ਦੇ ਬੱਚਿਆਂ ਦੇ ਚਿਹਰਿਆਂ ‘ਤੇ ਰੌਣਕ ਲਿਆਂਦੀ

ਸਰੀ, 26 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨ ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਥਾਨਕ ਕਮਿਊਨਿਟੀ ਦੀ ਮਦਦ ਨਾਲ ਬੀ ਸੀ ਚਿਲਡਰਨ ਹਸਪਤਾਲ ਵਿੱਚ ਦਾਖ਼ਲ ਬੱਚਿਆਂ ਨੂੰ ਖਿਡੌਣੇ ਦਾਨ ਕੀਤੇ…

ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਨਾਮਵਰ ਸ਼ਖ਼ਸੀਅਤ ਹਰਜਿੰਦਰ ਸਿੰਘ ਥਿੰਦ ਅਤੇ ਜਤਿੰਦਰ ਜੇ ਮਿਨਹਾਸ ਦਾ ਸਨਮਾਨ 

ਸਰੀ, 23 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਚੜ੍ਹਦੀ ਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੀਡੀਆ ਦੀ ਨਾਮਵਰ ਸ਼ਖ਼ਸੀਅਤ ਹਰਜਿੰਦਰ ਸਿੰਘ ਥਿੰਦ ਨੂੰ ਉਨਾਂ ਦੀਆਂ ਪੱਤਰਕਾਰੀ ਦੇ ਖੇਤਰ ਵਿਚ ਵਡਮੁੱਲੀਆਂ ਪ੍ਰਾਪਤੀਆਂ ਅਤੇ ਕਮਿਊਨਿਟੀ ਲਈ ਸੇਵਾਵਾਂ ਦੇ ਮੁੱਖ ਰਖਦਿਆਂ ਸਨਮਾਨਿਤ ਕੀਤਾ ਗਿਆ। ਲੈਂਗਲੀ ਵਿਖੇ ਵਿਸ਼ੇਸ਼ ਤੌਰ ਤੇ ਰੱਖੇ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਫਾਊਂਡਰ ਡਾਇਰੈਕਟਰ ਜਸਵਿੰਦਰ ਸਿੰਘ ਦਿਲਾਵਰੀ ਨੇ ਆਪਣੀ ਕੋਰ ਕਮੇਟੀ ਵੱਲੋਂ ਸ. ਥਿੰਦ ਨੂੰ ਜੀ ਆਇਆਂ ਆਖਿਆ ਅਤੇ ਪੱਤਰਕਾਰੀ ਵਿੱਚ ਉਹਨਾਂ ਦੀਆਂ ਉਪਲੱਬਧੀਆਂ, ਫ਼ਖ਼ਰਯੋਗ ਕਾਰਜ ਅਤੇ ਕਮਿਊਨਿਟੀ ਦੀ ਬਿਹਤਰੀ ਲਈ ਉਹਨਾਂ ਵੱਲੋਂ ਪਾਏ ਯੋਗਦਾਨ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ। ਇਸ ਸਮਾਗਮ ਵਿਚ ਉੱਘੇ ਕਾਰੋਬਾਰੀ ਅਤੇ ਸਮਾਜ ਸੇਵਕ  ਜਤਿੰਦਰ ਸਿੰਘ ਮਿਨਹਾਸ ਨੂੰ ਵੀ ਕਮਿਊਨਿਟੀ ਵਿੱਚ ਉਨਾਂ ਦੇ ਯੋਗਦਾਨ ਲਈ ਪ੍ਰਸੰਸਾ-ਪੱਤਰ ਨਾਲ ਸਨਮਾਨਿਤ ਕੀਤਾ ਗਿਆ।  ਜਸਵਿੰਦਰ ਸਿੰਘ ਦਿਲਾਵਰੀ…

ਵਿਸ਼ਵ ਪੰਜਾਬੀ ਸਭਾ ਵੱਲੋਂ ਟੋਰੰਟੋ(ਕੈਨੇਡਾ) ਵਿੱਚ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਕਾਨਫ਼ਰੰਸ ਆਰੰਭ

ਡਾ. ਵਰਿਆਮ ਸਿੰਘ ਸੰਧੂ ਨੇ ਪ੍ਰਧਾਨਗੀ ਕਰਦਿਆਂ ਮਾਂ ਬੋਲੀ ਵਿਕਾਸ ਆਪੋ ਆਪਣੇ ਘਰੋਂ ਸ਼ੁਰੂ ਕਰਨ ਦਾ ਪ੍ਰਣ ਕਰਵਾਇਆ ਟੋਰਾਂਟੋ: 23 ਜੂਨ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਸਾਂਝ…

ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ ਵੱਲੋਂ ‘ਰਾਮਗੜ੍ਹੀਆ ਦਰਪਣ’ ਦੇ ਸੰਪਾਦਕ ਭੁਪਿੰਦਰ ਸਿੰਘ ਉੱਭੀ ਦਾ ਸਨਮਾਨ

ਸਰੀ, 20 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਜਲੰਧਰ (ਪੰਜਾਬ) ਤੋਂ ਛਪਦੇ ਸਪਤਾਹਿਕ ਮੈਗਜ਼ੀਨ ‘ਰਾਮਗੜ੍ਹੀਆ ਦਰਪਣ’ ਦੇ ਸੰਪਾਦਕ ਭੁਪਿੰਦਰ ਸਿੰਘ ਉੱਭੀ ਦਾ ਬੀਤੇ ਦਿਨੀਂ ਸਰੀ ਸ਼ਹਿਰ ਵਿਚ ਪਹੁੰਚਣ ‘ਤੇ ਕੈਨੇਡੀਅਨ ਰਾਮਗੜ੍ਹੀਆ…

ਪੈਸੇਫਿਕ ਅਕੈਡਮੀ ਸਕੂਲ ਦੇ  ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ

ਸਰੀ, 20 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਪੈਸੇਫਿਕ ਅਕੈਡਮੀ ਸਕੂਲ ਦੇ 11ਵੀਂ ਕਲਾਸ ਦੇ  ਵਿਦਿਆਰਥੀ ਆਪਣੇ ਅਧਿਆਪਕ ਕਰਿਸ ਵੈਨਡਜ਼ੂਰਾ ਨਾਲ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ ਜਿੱਥੇ…

ਪਾਲ ਢਿੱਲੋਂ ਦੇ ਗ਼ਜ਼ਲ ਸੰਗ੍ਰਹਿ ‘ਅਗਲਾ ਵਰਕਾ ਖੋਲ੍ਹ’ ਦਾ ਰਿਲੀਜ਼ ਸਮਾਰੋਹ 29 ਜੂਨ ਨੂੰ

ਸਰੀ 20 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਗ਼ਜ਼ਲ ਮੰਚ ਸਰੀ ਵੱਲੋਂ ਕਨੇਡੀਅਨ ਪੰਜਾਬੀ ਸ਼ਾਇਰ ਪਾਲ ਢਿੱਲੋਂ ਦੇ ਗ਼ਜ਼ਲ ਸੰਗ੍ਰਹਿ ‘ਅਗਲਾ ਵਰਕਾ ਖੋਲ੍ਹ’ ਰਿਲੀਜ਼ ਕਰਨ ਲਈ 29 ਜੂਨ 2025 (ਐਤਵਾਰ) ਨੂੰ…

“ਡਾ. ਮਨਮੋਹਨ: ਇਕ ਦਾਰਸ਼ਨਿਕ ਅਫ਼ਸਰ ਦੀ ਸਾਹਿਤਕ ਯਾਤਰਾ” ਪ੍ਰੋਗਰਾਮ ਸਿਰਜਣਾ ਦੇ ਆਰ ਪਾਰ ਵਿੱਚ ਹੋਏ ਦਰਸ਼ਕਾਂ ਦੇ ਰੂ ਬਰੂ “

ਬਰੈਂਪਟਨ 20 ਜੂਨ ( ਰਮਿੰਦਰ ਵਾਲੀਆ/ਵਰਲਡ ਪੰਜਾਬੀ ਟਾਈਮਜ਼ ) ਅੰਤਰਰਾਸ਼ਟਰੀ ਸਾਹਿਤਿਕ ਸਾਂਝਾਂ ਵੱਲੋਂ ਸਿਰਜਣਾ ਦੇ ਆਰ ਪਾਰ ਪ੍ਰੋਗਰਾਮ ਫ਼ਾਊਂਡਰ ਅਤੇ ਪ੍ਰਬੰਧਕ ਰਮਿੰਦਰਰੰਮੀ ਦੀ ਅਗਵਾਈ ਵਿੱਚ 16 ਜੂਨ ਸੋਮਵਾਰ ਨੂੰ ਕਰਵਾਇਆ…

ਤਰਕਸ਼ੀਲ  ਸੁਸਾਇਟੀ  ਸਰੀ ਵੱਲੋਂ 27 ਜੁਲਾਈ ਨੂੰ ਕਰਵਾਇਆ ਜਾਵੇਗਾ ਤਰਕਸ਼ੀਲ ਮੇਲਾ    

ਨਵਲਪ੍ਰੀਤ ਰੰਗੀ ਦੀ ਡਾਕੂਮੈਂਟਰੀ  ‘ਕਾਲੇ ਪਾਣੀ ਦਾ ਮੋਰਚਾ’ ਦੀ ਭਰਪੂਰ ਪ੍ਰਸੰਸਾ ਸਰੀ, 19 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ  ਸੁਸਾਇਟੀ  ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਨਵਲਪ੍ਰੀਤ ਰੰਗੀ ਦੁਆਰਾ ਬਣਾਈ ਗਈ…