Posted inਦੇਸ਼ ਵਿਦੇਸ਼ ਤੋਂ
ਨਾਮਵਰ ਸ਼ਾਇਰ ਨਦੀਮ ਪਰਮਾਰ ਦੇ ਸਦੀਵੀ ਵਿਛੋੜੇ ‘ਤੇ ਸਾਹਿਤਕਾਰਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
26 ਅਪ੍ਰੈਲ ਨੂੰ ਡੈਲਟਾ ਵਿਖੇ ਹੋਵੇਗਾ ਮਰਹੂਮ ਸ਼ਾਇਰ ਦਾ ਅੰਤਿਮ ਸੰਸਕਾਰ ਸਰੀ, 23 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਉਰਦੂ ਅਤੇ ਪੰਜਾਬੀ ਦੇ ਨਾਮਵਰ ਸ਼ਾਇਰ ਨਦੀਮ ਪਰਮਾਰ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ। ਉਹ 88 ਵਰ੍ਹਿਆਂ…