ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਲਿਬਰਲ ਪਾਰਟੀ ਨੇ 169 ਅਤੇ ਕਸੰਰਵੇਟਿਵ ਨੇ 144 ਸੀਟਾਂ ‘ਤੇ ਜਿੱਤ/ਲੀਡ ਹਾਸਲ ਕੀਤੀ

22 ਪੰਜਾਬੀ ਉਮੀਦਵਾਰਾਂ ਨੇ ਸਫਲਤਾ ਨੂੰ ਚੁੰਮਿਆਂ- 6 ਗਿੱਲਾਂ ਨੇ ਜਿੱਤ ਦਾ ਡੰਕਾ ਵਜਾਇਆ ਸਰੀ, 30 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਕੈਨੇਡਾ ਵਿਚ 28 ਅਪ੍ਰੈਲ ਨੂੰ ਹੋਈਆਂ ਫੈਡਰਲ ਚੋਣਾਂ ਵਿਚ…

 ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਹਜਾਰਾਂ ਸ਼ਰਧਾਲੂ ਬੜੇ ਉਤਸ਼ਾਹ ਨਾਲ ਸ਼ਾਮਲ ਹੋਏ

ਕਿਲੋਨਾ, 27 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀ.ਸੀ. ਦੇ ਸ਼ਹਿਰ ਕਿਲੋਨਾ ਵਿਖੇ ਗੁਰਦੁਆਰਾ ਓਕਆਗਨ ਸਿੱਖ ਟੈਂਪਲ ਵੱਲੋਂ ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ 15ਵਾਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਤਕਰੀਬਨ 15 ਹਜਾਰ ਲੋਕ…

ਕੈਨੇਡਾ: ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ

ਸਰੀ, 26 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਕੈਨੇਡਾ ਚੋਣਾਂ ਦੇ ਆਖਰੀ ਦਿਨਾਂ ਵਿੱਚ ਸ਼ਭਨਾਂ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸਰੀ ਸੈਂਟਰ ਹਲਕੇ ਤੋਂ ਚੋਣ ਲੜ ਰਹੇ ਕੰਸਰਵੇਟਿਵ…

ਕੈਨੇਡਾ ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾਏ

ਸਰੀ, 24 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਕੈਨੇਡਾ ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਲੈਕਸ਼ਨਜ਼ ਕੈਲੇਡਾ ਏਜੰਸੀ…

ਕੈਨੇਡਾ ਵਿਚ ਹੁਣ ਬਦਲਾਅ ਦਾ ਸਮਾਂ ਆ ਗਿਆ ਹੈ–ਕੰਸਰਵੇਟਿਵ ਉਮੀਦਵਾਰ ਹਰਜੀਤ ਸਿੰਘ ਗਿੱਲ

ਸਰੀ, 24 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਸਰੀ ਨਿਊਟਨ ਹਲਕੇ ਤੋਂ ਕੰਸਰਵੇਟਿਵ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਗਿੱਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਜ਼ੋਰਦਾਰ ਹੁਲਾਰਾ ਮਿਲਿਆ ਜਦੋਂ ਵਿਸਾਖੀ ਨਗਰ…

ਸਰੀ ਫਲੀਟਵੁੱਡ-ਪੋਰਟ ਕੈਲਸ ਤੋਂ ਕੰਸਰਵੇਟਿਵ ਉਮੀਦਵਾਰ ਸੁਖ ਪੰਧੇਰ ਵੱਲੋਂ ਵੋਟਰਾਂ ਨਾਲ ਨੁੱਕੜ ਮੀਟਿੰਗਾਂ

ਸਰੀ, 24 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਸਰੀ ਫਲੀਟਵੁੱਡ- ਪੋਰਟ ਕੈਲਸ ਤੋਂ ਕੰਸਰਵੇਟਿਵ ਉਮੀਦਵਾਰ ਸੁਖ ਪੰਧੇਰ ਵੱਲੋਂ ਆਪਣੀ ਚੋਣ ਮੁਹਿੰਮ ਦੌਰਾਨ ਵੋਟਰਾਂ ਨਾਲ ਘਰ ਘਰ ਜਾ ਕੇ ਸੰਪਰਕ ਕੀਤਾ ਜਾ…

ਕੈਨੇਡਾ ਫੈਡਰਲ ਚੋਣਾਂ:

ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲਾਂ ਦਾ ਗਰਾਫ ਡਿੱਗਿਆ ਪਰ ਹੱਥ ਹਾਲੇ ਵੀ ਕੰਸਰਵੇਟਿਵਾਂ ਤੋਂ ਉੱਪਰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਮਾਰਕ ਕਾਰਨੇ ਨੂੰ 41% ਅਤੇ ਪੀਅਰ ਪੋਲੀਵਰ ਨੂੰ 36% ਵੋਟਰਾਂ ਦੀ…

ਨਾਮਵਰ ਸ਼ਾਇਰ ਨਦੀਮ ਪਰਮਾਰ ਦੇ ਸਦੀਵੀ ਵਿਛੋੜੇ ‘ਤੇ ਸਾਹਿਤਕਾਰਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

26 ਅਪ੍ਰੈਲ ਨੂੰ ਡੈਲਟਾ ਵਿਖੇ ਹੋਵੇਗਾ ਮਰਹੂਮ ਸ਼ਾਇਰ ਦਾ ਅੰਤਿਮ ਸੰਸਕਾਰ ਸਰੀ, 23 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਉਰਦੂ ਅਤੇ ਪੰਜਾਬੀ ਦੇ ਨਾਮਵਰ ਸ਼ਾਇਰ ਨਦੀਮ ਪਰਮਾਰ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ। ਉਹ 88 ਵਰ੍ਹਿਆਂ…

ਗੁਰੂ ਰਾਮਦਾਸ ਦਰਬਾਰ ਕੈਲਗਰੀ ਵਿਖੇ ਵਿਸ਼ੇਸ਼ ਧਾਰਮਿਕ ਕਵੀ ਦਰਬਾਰ

ਕੈਲਗਰੀ 18 ਅਪ੍ਰੈਲ (ਜਸਵਿੰਦਰ ਸਿੰਘ ਰੁਪਾਲ/ਵਰਲਡ ਪੰਜਾਬੀ ਟਾਈਮਜ਼) ਗੁਰੂ ਗੋਬਿੰਦ ਸਿੰਘ ਜੀ ਵਲੋਂ ਚਲਾਈ ਗਈ ਕਵੀ ਦਰਬਾਰ ਕਰਵਾਉਣ ਦੀ ਰੀਤ ਤੋਂ ਪ੍ਰੇਰਣਾ ਲੈ ਕੇ, ਕੈਲਗਰੀ ਦੇ ਗੁਰਦੁਆਰਾ ਗੁਰੂ ਰਾਮਦਾਸ ਦਰਬਾਰ…

ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਸਰੀ, 18 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵੱਲੋਂ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਵਿਸਾਖੀ ਤਿਓਹਾਰ ਅਤੇ  ਖਾਲਸਾ ਸਾਜਨਾ ਦਿਵਸ ‘ਤੇ ਸ੍ਰੀ…