Posted inਦੇਸ਼ ਵਿਦੇਸ਼ ਤੋਂ
ਸਤਿਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਦੀਵਾਲੀ ਦੇ ਤਿਓਹਾਰ ਮੌਕੇ ਇਟਲੀ ਦੀ ਮਸ਼ਹੂਰ ਏਅਰ ਲਾਈਨ ਦਾ ਇਟਲੀ ਦੇ ਪੰਜਾਬੀਆਂ ਨੂੰ ਵਿਸ਼ੇਸ਼ ਉਪਹਾਰ
ਮਿਲਾਨ, 1 ਨਵੰਬਰ : (ਨਵਜੋਤ ਢੀਂਡਸਾ/ਵਰਲਡ ਪੰਜਾਬੀ ਟਾਈਮਜ਼) ਕੋਵਿਡ-19 ਦੌਰਾਨ ਜਦੋਂ ਸਿਆਸੀ ਆਗੂਆਂ ਤੇ ਸਰਕਾਰੀ ਤੰਤਰ ਨੇ ਇਟਲੀ ਦੇ ਭਾਰਤੀਆਂ ਦੀ ਭਾਰਤ ਆਉਣ ਤੇ ਵਾਪਸ ਇਟਲੀ ਜਾਣ ਲਈ ਸੰਜੀਦਗੀ ਨਾਲ…









