ਵੈਨਕੂਵਰ ਵਿਚਾਰ ਮੰਚ ਨੇ ‘ਪੰਜਾਬੀ ਭਾਸ਼ਾ ਤੇ ਸਾਹਿਤ ਦੇ ਵਿਕਾਸ ਵਿੱਚ ਸੰਸਥਾਵਾਂ ਦੇ ਯੋਗਦਾਨ’ ਉੱਪਰ ਸੰਵਾਦ ਰਚਾਇਆ

ਸਰੀ, 24 ਫਰਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਵੈਨਕੂਵਰ ਵਿਚਾਰ ਮੰਚ ਵੱਲੋਂ ਪੰਜਾਬੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ‘ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਵਿਕਾਸ ਵਿੱਚ ਸੰਸਥਾਵਾਂ ਦਾ ਵਿਸ਼ੇਸ਼ ਯੋਗਦਾਨ: ਇਕ ਸੰਵਾਦ’…

ਵੈਨਕੂਵਰ ਨਿਵਾਸੀ ਅਮਨਜੀਤ ਸਿੰਘ ਪੁਰੇਵਾਲ ਸਦੀਵੀ ਵਿਛੋੜਾ ਦੇ ਗਏ

ਸਰੀ, 22 ਫਰਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਵੈਨਕੂਵਰ ਨਿਵਾਸੀ ਅਮਨਜੀਤ ਸਿੰਘ ਪੁਰੇਵਾਲ (ਸਪੁੱਤਰ ਸਰਦਾਰ ਗੁਰਮੇਜ ਸਿੰਘ ਪੁਰੇਵਾਲ ਤੇ ਜਸਬੀਰ ਕੌਰ ਪੁਰੇਵਾਲ) 15 ਫਰਵਰੀ 2024 ਨੂੰ ਸਦੀਵੀ ਵਿਛੋੜਾ ਦੇ ਗਏ। ਉਹਨਾਂ ਦਾ ਪਿਛਲਾ ਪਿੰਡ ਸ਼ੰਕਰ…

ਜੀਐਨਆਈ ਕਨੇਡਾ ਦੇ ਚੇਅਰਮੈਨ ਗਿਆਨ ਸਿੰਘ ਸੰਧੂ ਗੁਰਮਤਿ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਦੇ ਰੂਬਰੂ ਹੋਏ

ਪਟਿਆਲਾ, 21 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਗੁਰਮਤਿ ਕਾਲਜ ਪਟਿਆਲਾ ਵੱਲੋਂ ਤੇਜਬੀਰ ਸਿੰਘ,ਪ੍ਰਧਾਨ ਗੁਰੂ ਨਾਨਕ ਫਾਊਂਡੇਸ਼ਨ ਅਤੇ ਪ੍ਰਤਾਪ ਸਿੰਘ,ਡਾਇਰੈਕਟਰ ਗੁਰੂ ਨਾਨਕ ਫਾਊਂਡੇਸ਼ਨ ਦੇ ਦਿਸ਼ਾ ਨਿਰਦੇਸ਼ ਹੇਠ ਸਮੇਂ ਸਮੇਂ ਉੱਚਕੋਟੀ ਦੇ ਵਿਦਵਾਨਾਂ…

ਇਟਲੀ ਵਿੱਚ ਨਿਵਾਸ ਆਗਿਆ ਰਿਨਿਊ ਕਰਵਾਉਣ ਲਈ ਫਰਜ਼ੀ ਵਿਆਹ ਅਤੇ ਫਰਜੀ ਨੌਕਰੀਆਂ ਦਾ ਪੁਲਸ ਵੱਲੋਂ ਪਰਦਾਫਾਸ

ਮਿਲਾਨ, 19 ਫਰਵਰੀ: (ਨਵਜੋਤ ਢੀਂਡਸਾ/ਵਰਲਡ ਪੰਜਾਬੀ ਟਾਈਮਜ਼) ਇਟਲੀ ਦੇ ਤੋਸਕਾਨਾ ਸੂਬੇ ਦੇ ਸ਼ਹਿਰ ਪਰਾਤੋ ਵਿਖੇ ਗੁਆਰਦੀਆ ਦੀ ਫਿਨਾਂਸਾ ਵੱਲੋਂ ਹੁਣੇ ਹੀ 94 ਲੋਕਾਂ ਦੀ ਚਲ ਰਹੀ ਤਫਤੀਸ਼ ਨੂੰ ਮੁਕੰਮਲ ਕੀਤਾ…

ਇਟਲੀ ਵਿੱਚ ਵਾਪਰਿਆ ਭਿਆਨਕ ਹਾਦਸਾ

ਸੁਪਰਮਾਰਕੀਟ ਦੀ ਉਸਾਰੀ ਅਧੀਨ ਇਮਾਰਤ ਦੇ ਬੀਮ ਢਹਿ ਜਾਣ ਕਾਰਨ 5 ਮਜ਼ਦੂਰਾਂ ਦੀ ਮਲਬੇ ਹੇਠ ਦੱਬ ਜਾਣ ਕਾਰਨ ਦਰਦਨਾਕ ਮੌਤ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਮਿਲਾਨ,…

21 ਫਰਵਰੀ ਪਹਿਲੀ ਸ਼ਤਾਬਦੀ ‘ਤੇ ਵਿਸ਼ੇਸ਼

ਸਿੱਖ ਇਤਿਹਾਸ ਦਾ ਸੁਨਹਿਰੀ ਪੰਨਾ: ਜੈਤੋ ਦਾ ਮੋਰਚਾ / ਹਰਦਮ ਸਿੰਘ ਮਾਨ ਜੈਤੋ ਦੇ ਮੋਰਚੇ ਨੂੰ ਭਾਰਤੀ ਆਜ਼ਾਦੀ ਦੀ ਪਹਿਲੀ ਲੜਾਈ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਸਿੱਖ ਇਤਿਹਾਸ ਦਾ ਇਹ ਸ਼ਾਂਤਮਈ ਮੋਰਚਾ…

ਇਟਾਲੀਅਨ ਸੰਸਥਾ ਆਰਚੀ ਵੱਲੋਂ ਪ੍ਰੋਸੂਸ,ਵੇਸਕੋਵਾਤੋ ਵਿਖੇ ਬੱਚਿਆਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਪੰਜਾਬੀ ਕਾਮਿਆਂ ਦੇ ਹੱਕ ਵਿੱਚ ਮਨਾਇਆ ਗਿਆ ਕਾਰਨੇਵਾਲੇ

ਕਾਮਿਆਂ ਦੀ ਧਰਨਾ ਪਹੁੰਚਿਆ 117ਵੇਂ ਦਿਨ ਵਿੱਚ* ਮਿਲਾਨ, 17 ਫਰਵਰੀ : (ਨਵਜੋਤ ਢੀਂਡਸਾ/ਵਰਲਡ ਪੰਜਾਬੀ ਟਾਈਮਜ਼) ਪ੍ਰੋਸੂਸ ਮੀਟ ਦੀ ਫੈਕਟਰੀ ਵੇਸਕੋਵਾਤੋ,ਕਰੇਮੋਨਾ ਵਿਖੇ ਪਿਛਲੇ 117 ਦਿਨਾਂ ਤੋਂ ਧਰਨੇ ਤੇ ਬੈਠੇ ਕੰਮ ਤੋਂ…

ਪਿਕਸ ਵੱਲੋਂ 22 ਫਰਵਰੀ ਨੂੰ ਵੈਨਕੂਵਰ ਵਿਖੇ ਲੱਗੇਗਾ ‘ਮੈਗਾ ਜੌਬ ਫੇਅਰ-2024’

ਸਰੀ, 16 ਫਰਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਿਜ਼ (PICS) ਵੱਲੋਂ 22 ਫਰਵਰੀ 2024 ਨੂੰ ਵੈਨਕੂਵਰ ਵਿਖੇ ‘ਮੈਗਾ ਜੌਬ ਫੇਅਰ-2024’ ਕਰਵਾਇਆ ਜਾ ਰਿਹਾ ਹੈ। ਬ੍ਰੌਡਵੇ ਸਕਾਈਟਰੇਨ ਸਟੇਸ਼ਨ ਦੇ ਨੇੜੇ ਕ੍ਰੋਏਸ਼ੀਅਨ ਕਲਚਰਲ ਸੈਂਟਰ ਵਿੱਚ ਇਹ ਜੌਬ…

ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਉਸਤਾਦ ਸ਼ਾਇਰ ਦੀਪਕ ਜੈਤੋਈ ਨੂੰ ਯਾਦ ਕੀਤਾ

ਸਰੀ, 16 ਫਰਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨ ਪੰਜਾਬੀ ਦੇ ਉਸਤਾਦ ਸ਼ਾਇਰ ਦੀਪਕ ਜੈਤੋਈ ਦੀ ਬਰਸੀ ਦੇ ਮੌਕੇ ਯਾਦ ਕਰਦਿਆਂ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ…

ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਮਾਤ-ਭਾਸ਼ਾ ਦਿਵਸ ਤੇ ਅੰਤਰਰਾਸ਼ਟਰੀ ਕਾਵਿ-ਮਿਲਣੀ ਦਾ ਆਯੋਜਨ ਯਾਦਗਾਰੀ ਹੋ ਨਿਬੜਿਆ

11 ਫਰਵਰੀ ਦਿਨ ਐਤਵਾਰ ਨੂੰ ਪੰਜਾਬ ਸਾਹਿਤ ਅਕਾਦਮੀ ਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਮਾਤ-ਭਾਸ਼ਾ ਦਿਵਸ ਤੇ ਅੰਤਰਰਾਸ਼ਟਰੀ ਕਾਵਿ-ਮਿਲਣੀ ਵੈਬੀਨਾਰ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਸੰਸਾਰ ਭਰ ਵਿੱਚੋਂ ਨਾਮਵਰ…