Posted inਦੇਸ਼ ਵਿਦੇਸ਼ ਤੋਂ
ਵੈਨਕੂਵਰ ਦੇ ਪ੍ਰਮੁੱਖ ਯਾਤਰੀ ਸਥਾਨ ‘ਕੈਨੇਡਾ ਪਲੇਸ’ ਦਾ ਆਨਰੇਰੀ ਨਾਮ ‘ਕਾਮਾਗਾਟਾਮਾਰੂ ਪਲੇਸ’ ਰੱਖਿਆ
ਵੈਨਕੂਵਰ ਸਿਟੀ ਦੇ ਮੇਅਰ ਕੇਨ ਸਿਮ ਨੇ ਅੱਜ ਕੀਤਾ ਉਦਘਾਟਨ ਸਰੀ, 10 ਫਰਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) 1914 ਦੇ ਕਾਮਾਗਾਟਾ ਮਾਰੂ ਦੁਖਾਂਤ ਵਿੱਚ ਸਿਟੀ ਦੀ ਭੂਮਿਕਾ ਲਈ ਸੱਭਿਆਚਾਰਕ ਨਿਵਾਰਣ ਦਾ ਇੱਕ ਹੋਰ…