ਬੀਜੇਪੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰੋਂ ਸਾਹਿਬਜ਼ਾਦਿਆਂ ਨੂੰ ਕਾਰਟੂਨ ਰੂਪ ਵਿੱਚ ਦਰਸਾਉਣਾ ਨਿੰਦਣਯੋਗ ਤੇ ਸ਼ਰਮਨਾਕ ਹੈ : ਸਪੀਕਰ ਸੰਧਵਾਂ

ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ…

ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਨੇ ਵਿਕਾਸ ਪ੍ਰੋਜੈਕਟਾਂ ਕਰਵਾਏ ਸ਼ੁਰੂ

ਲਾਲਾ ਲਾਜਪਤ ਰਾਏ ਨਗਰ ਦੀ ਚਾਰਦੀਵਾਰੀ ਦਾ ਰੱਖਿਆ ਨੀਂਹ ਪੱਥਰ ਕੋਟਕਪੂਰਾ, 27 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ ਨਗਰ ਸੁਧਾਰ ਟਰੱਸਟ ਖੇਤਰ ਵਿੱਚ ਵਿਕਾਸ ਅਤੇ ਸੁਧਾਰ ਲਈ ਕਈ ਮਹੱਤਵਪੂਰਨ ਪ੍ਰੋਜੈਕਟਾਂ…

“ਸ੍ਰੀ ਗੁਰੂ ਤੇਗ ਬਹਾਦਰ ਜੀ: ਸ਼ਾਂਤੀ, ਤਿਆਗ ਅਤੇ ਧਰਮ ਦੀ ਰੱਖਿਆ ਲਈ ਅਮਰ ਬਲੀਦਾਨ ਦਾ ਪ੍ਰਤੀਕ” : ਗੁਰਮੀਤ ਸਿੰਘ ਖੁੱਡੀਆਂ

*ਕਿਹਾ, ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ* *‘ਹਿੰਦ ਦੀ ਚਾਦਰ' ਲਾਈਟ ਐਂਡ ਸਾਊਂਡ ਸ਼ੋਅ ਨੇ ਸੰਗਤ ਨੂੰ ਕੀਤਾ ਭਾਵੁਕ* *ਰੌਸ਼ਨੀ ਤੇ ਆਵਾਜ਼ ਸ਼ੋਅ…

ਮੇਜਰ ਅਜਾਇਬ ਸਿੰਘ ਸਕੂਲ ਵਿੱਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

ਕੋਟਕਪੂਰਾ, 5 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ, ਜਿਉਣ ਵਾਲਾ ਵਿੱਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਬੜੇ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।…

ਬਾਬਾ ਸ਼੍ਰੀ ਚੰਦ ਸੇਵਾ ਸੁਸਾਇਟੀ ਨੇ ਪ੍ਰਕਾਸ਼ ਪੁਰਬ ਦੇ ਸ਼ੁੱਭ ਅਵਸਰ ਤੇ ਲੰਗਰ ਲਗਾਇਆ

ਫ਼ਰੀਦਕੋਟ, 5 ਨਵੰਬਰ (  ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਸਮਾਜ ਸੇਵਾ ਖੇਤਰ ’ਚ ਹਮੇਸ਼ਾ ਮੋਹਰੀ ਰਹਿਣ ਵਾਲੀ ਸੁਸਾਇਟੀ ਬਾਬਾ ਸ਼੍ਰੀ ਚੰਦ ਸੇਵਾ ਸੁਸਾਇਟੀ ਫ਼ਰੀਦਕੋਟ ਵੱਲੋਂ ਹਰ ਸਾਲ ਦੀ ਤਰ੍ਹਾਂ ਮਹੰਤ…

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕਰੀਰਵਾਲੀ ਵਿੱਚ ਖਿਲਰੇ ਮਿਲੇ ਗੁਟਕਾ ਸਾਹਿਬ ਪੰਨੇ, ਪੁਲਿਸ ਵੱਲੋਂ ਜਾਂਚ ਜਾਰੀ

ਕੋਟਕਪੂਰਾ, 11 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜੈਤੋ ਨੇੜਲੇ ਪਿੰਡ ਕਰੀਰਵਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਅੱਜ ਸਵੇਰੇ ਉਸ ਸਮੇਂ ਸਾਹਮਣੇ ਆਈ ਜਦੋਂ…

ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ।।

ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਮੋਹੁ।। ਜੇਲ ਵਿਸਾਖ ਦਾ ਮਹਿਨਾ ਆਵੇ ਤਾਂ ਇਹ ਮਹਿਨਾ ਮੇਰੇ ਲਈ ਸੁਹਾਵਣਾ ਹੈ। ਹਰ ਇਕ ਮਨੁੱਖ ਦੀ ਇੱਛਾ ਹੈ ਕਿ ਜੇ ਵੈਸਾਖ ਦਾ…

ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਬੱਸ ਸਟੈਂਡ ਮਹਿਲ ਕਲਾਂ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਪ੍ਰਬੰਧਕਾਂ ਵਲੋਂ ਵੱਖ ਵੱਖ ਸ਼ਖਸੀਅਤਾਂ ਦਾ ਵਿਸ਼ੇਸ਼ ਸਨਮਾਨ ਮਹਿਲ ਕਲਾਂ, 3 ਜਨਵਰੀ (ਜਗਮੋਹਣ ਸ਼ਾਹ ਰਾਏਸਰ/ਵਰਲਡ ਪੰਜਾਬੀ ਟਾਈਮਜ਼) ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਬੱਸ ਸਟੈਂਡ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਵਰੇ ਦੀ…

ਗੁ. ਗੋਦੜੀ ਸਾਹਿਬ ਵਿਖੇ ਨਵੇਂ ‘ਰਸੋਈ ਘਰ’ ਦਾ ਉਦਘਾਟਨ

ਫਰੀਦਕੋਟ, 3 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਗੁ. ਗੋਦੜੀ ਸਾਹਿਬ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਰਸੋਈ ਘਰ ਦਾ ਉਦਘਾਟਨ ਕੀਤਾ ਗਿਆ। ਇਸ ਸਮੇਂ ਮਾਣਯੋਗ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋ ਅਤੇ ਸਮੂਹ…

,,,,,,ਵਜ਼ੀਦ ਖਾਂ ਦੀ ਹਾਰ,,,,

ਈਨ ਨਹੀਂ ਮੰਨੀ ਉਹਨਾਂ ਜ਼ਾਲਮਸਰਕਾਰ ਦੀ,ਅੱਜ ਹੋ ਗਈ ਹਾਰ ਯਾਰੋ ਸੂਬੇਦੇ ਦਰਬਾਰ ਦੀ।ਜ਼ੁਲਮ ਉਦੋਂ ਕਰੇ ਵੈਰੀ, ਜਦੋਂ ਗੱਲ,ਮੁੱਕ ਜੇ ਵਿਚਾਰ ਦੀ।ਬੱਚੇ ਰਹੇ ਜਿੱਤਦੇ, ਡੋਲੇ ਨਹੀਂਉਹ,ਪੱਕੇ ਸੀ ਇਰਾਦੇ ਫਿਰ ਮੌਤ ਕਿਵੇਂਮਾਰਦੀ।ਜਿਉਂਦੇ…