ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਗੁਰਪੁਰਬ )ਮੌਕੇ ਹਾਜ਼ੀ ਰਤਨ ਵਿਖੇ ਲਗਾਇਆ ਗਿਆ ਲੰਗਰ
ਅਤੁੱਟ ਵਰਤਾਇਆ ਗਿਆ ਦੇਸੀ ਘਿਓ ਦਾ ਕੜਾਹ ਪ੍ਰਸ਼ਾਦ ਬਠਿੰਡਾ,26 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਸਿੱਖਾਂ ਦੇ ਗੁਰੂ ਅਤੇ ਮੁਸਲਮਾਨਾਂ ਦੇ ਪੀਰ ਅਤੇ ਪੂਰੀ ਮਨੁੱਖਤਾ ਦੇ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ…