728 x 90



  • ਦਮਦਮਾ ਸਾਹਿਬ ਦੀ ਵਿਸਾਖੀ

    ਦਮਦਮਾ ਸਾਹਿਬ ਦੀ ਵਿਸਾਖੀ0

    ਆਈ ਵਿਸਾਖੀ ਖੁਸ਼ੀਆਂ ਵਾਲ਼ੀ, ਦਮਦਮਾ ਸਾਹਿਬ ਨੂੰ ਚੱਲੀਏ।  ਤਖ਼ਤ ਸਾਹਿਬ ਚੱਲ ਟੇਕੀਏ ਮੱਥਾ, ਨਾਲ ਸੰਗਤ ਦੇ ਰਲ਼ੀਏ। ਆਏ ਏਥੇ ਸਨ ਦਸਮ ਪਾਤਸ਼ਾਹ, ਚੱਲ ਕੇ ਢਾਬ ਖਿਦਰਾਣਾ। ਨੌੰ ਮਹੀਨੇ ਨੌੰ ਦਿਨ ਸਤਿਗੁਰ, ਕੀਤਾ ਇੱਥੇ ਟਿਕਾਣਾ। ਲੰਮੇ ਸਮੇਂ ਦੇ ਯੁੱਧਾਂ ਪਿੱਛੋਂ, ਕੀਤਾ ਗੁਰ ਬਿਸਰਾਮ। ਏਸ ਜਗ੍ਹਾ ਨੂੰ ਸਤਿਗੁਰ ਦਿੱਤਾ, ਤਖ਼ਤ ਚੌਥੇ ਦਾ ਨਾਮ। ਭਾਈ ਡੱਲੇ ਨੂੰ ਦਾਤੇ

    READ MORE
  • ਤੇਰੇ ਵਾਂਗੂੰ ਵਿਸਾਖੀ ਨੂੰ ਕਿਸਨੇ ਮਨਾਉਣਾ

    ਤੇਰੇ ਵਾਂਗੂੰ ਵਿਸਾਖੀ ਨੂੰ ਕਿਸਨੇ ਮਨਾਉਣਾ0

         ਵਿਸਾਖੀ ਸ਼ਬਦ ‘ਵਿਸਾਖ’ ਤੋਂ ਬਣਿਆ ਹੈ, ਜੋ ਨਾਨਕਸ਼ਾਹੀ ਸੰਮਤ ਦਾ ਦੂਜਾ ਮਹੀਨਾ ਹੈ। ਇਹ ਮਹੀਨਾ ਗਰਮੀਆਂ ਦੇ ਆਰੰਭ ਅਤੇ ਕਣਕ ਦੀ ਵਾਢੀ ਵੱਲ ਸੰਕੇਤ ਕਰਦਾ ਹੈ। ਵਿਸਾਖੀ ਦਾ ਤਿਉਹਾਰ ਪੁਰਾਤਨ ਕਾਲ ਤੋਂ ਹੀ ਮਨਾਇਆ ਜਾਂਦਾ ਹੈ, ਪਰ ਸਮੇਂ ਦੇ ਬਦਲਣ ਨਾਲ਼ ਇਸ ਵਿੱਚ ਪਰਿਵਰਤਨ ਹੁੰਦਾ ਗਿਆ, ਜਿਸ ਵਿੱਚ ਕਈ ਧਾਰਮਿਕ ਤੇ ਇਤਿਹਾਸਕ ਕਥਾਵਾਂ

    READ MORE
  • ਖਾਲਸਾ ਪੰਥ ਦੀ ਸਾਜਨਾ

    ਖਾਲਸਾ ਪੰਥ ਦੀ ਸਾਜਨਾ0

    ਸੰਨ 1699 ਦੀ ਵਿਸਾਖੀ ਦੇ ਦਿਨ ਸੰਗਤ ਦੂਰੋਂ, ਦੂਰੋਂ ਅਨੰਦਪੁਰ ਸਾਹਿਬ ਪਹੁੰਚੀ। ਦਸਵੇਂ ਗੁਰੂ ਜੀ ਨੇ ਹੱਥ ਤਲਵਾਰ ਫੜਕੇ ਵਾਰੀ, ਵਾਰੀ ਪੰਜ ਸੀਸਾਂ ਦੀ ਮੰਗ ਕੀਤੀ। ਗੁਰੂ ਜੀ ਦਾ ਹੁਕਮ ਮੰਨ ਕੇ ਸੰਗਤ ਵਿੱਚੋਂ ਪੰਜ ਜਣੇ ਉਨ੍ਹਾਂ ਅੱਗੇ ਪੇਸ਼ ਹੋਏ। ਇੱਕੋ ਬਾਟੇ ‘ਚ ਛਕਾ ਅੰਮ੍ਰਿਤ ਇਨ੍ਹਾਂ ਨੂੰ ਸਿੰਘ ਬਣਾ ਦਿੱਤਾ ਗੁਰੂ ਜੀ ਨੇ। ਪਿਛਲੀਆਂ ਜ਼ਾਤਾਂ,

    READ MORE

Latest Posts

Top Authors