Posted inਦੇਸ਼ ਵਿਦੇਸ਼ ਤੋਂ ਧਰਮ
“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ
ਸਰੀ, 11 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ) “ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਆਪਣੇ ਅਧਿਆਪਕ ਕਾਰਲੋਸ ਐਲਵੈਰੋ ਨਾਲ ਬੀਤੇ ਦਿਨ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ। ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ…