ਕੌਂਸਲ ਪ੍ਰਧਾਨ ਨਿੰਦਾ ਵੱਲੋਂ ਅੰਬੇਡਕਰ ਚੌਂਕ ਬਨਾਉਣ ਦਾ ਭਰੋਸਾ : ਢੋਸੀਵਾਲ

ਫ਼ਰੀਦਕੋਟ 18 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੇ ਉੱਚ ਪੱਧਰੀ ਵਫ਼ਦ ਨੇ ਅੱਜ ਨਗਰ ਕੌਂਸਲ ਪ੍ਰਧਾਨ ਨਰਿੰਦਰ ਪਾਲ ਸਿੰਘ ਨਿੰਦਾ…

ਯੂਨੀਵਰਸਿਟੀ ਵੱਲੋਂ ਸੇਵਾ ਪਖਵਾੜਾ ਮਨਾਉਣਾ ਸ਼ਲਾਘਾਯੋਗ ਕਾਰਜ : ਢੋਸੀਵਾਲ

ਫਰੀਦਕੋਟ 18 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਅੰਤਰਰਾਸ਼ਟਰੀ ਪੱਧਰ ’ਤੇ ਗਰੀਨ ਯੂਨੀਵਰਸਿਟੀ ਦਾ ਸਨਮਾਨ ਪ੍ਰਾਪਤ ਕਰਨ ਵਾਲੀ ਸਥਾਨਕ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਵਾਇਸ ਚਾਂਸਲਰ ਡਾ. ਰਾਜੀਵ ਸੂਦ ਦੀ…

ਇੰਦਰ ਮਾਨ ਦਾ ਨਵਾਂ ਗੀਤ “ਦਾਜ” 20 ਸਤੰਬਰ ਨੂੰ ਵਿਸ਼ਵ-ਪੱਧਰ ‘ਤੇ ਹੋਵੇਗਾ ਰਿਲੀਜ਼ 

ਕੋਟਕਪੂਰਾ, 17 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) 'ਸ਼ਿਮਲਾ' ਗੀਤ ਨਾਲ ਸੁਰਖੀਆਂ ਵਿੱਚ ਆਏ ਪ੍ਰਸਿੱਧ ਲੋਕ ਗਾਇਕ ਇੰਦਰ ਮਾਨ ਦਾ ਨਵਾਂ ਗੀਤ "ਦਾਜ" 20 ਸਤੰਬਰ, ਦਿਨ ਸ਼ਨੀਵਾਰ ਨੂੰ ਵਿਸ਼ਵ ਪੱਧਰ 'ਤੇ…

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ  ਹੜ੍ਹ ਪੀੜਤਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਉਣ ਲਈ ਮੁੱਖ ਮੰਤਰੀ ਪੰਜਾਬ ਦੇ ਨਾਂ ਡੀ.ਸੀ. ਰਾਹੀਂ ਭੇਜਿਆ ਮੰਗ ਪੱਤਰ

ਕੋਟਕਪੂਰਾ, 17 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਅੱਜ ਪੰਜਾਬ ਪੈਨਸ਼ਨਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ, ਜਤਿੰਦਰ ਕੁਮਾਰ…

ਬਾਬਾ ਫਰੀਦ ਵਿੱਦਿਅਕ ਤੇ ਧਾਰਮਿਕ ਸੋਸਾਇਟੀਆਂ ਵੱਲੋਂ ਮੁੱਖ ਮੰਤਰੀ ਰਾਹਤ ਯੋਜਨਾ ਵਿੱਚ 51 ਲੱਖ ਦਾ ਯੋਗਦਾਨ

ਕੋਟਕਪੂਰਾ, 17 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਟਿੱਲਾ ਬਾਬਾ ਫਰੀਦ ਰੀਲੀਜ਼ੀਅਸ ਅਤੇ ਚੈਰੀਟੇਬਲ ਸੁਸਾਇਟੀ(ਰਜਿ.) ਅਤੇ ਗੁਰਦੁਆਰਾ ਗੋਦੜੀ ਸਾਹਿਬ ਬਾਬਾ ਫਰੀਦ ਸੁਸਾਇਟੀ ਵੱਲੋਂ ਬਾਬਾ ਫਰੀਦ ਆਗਮਨ ਪੁਰਬ ਮੌਕੇ ਮੁੱਖ ਮੰਤਰੀ ਰਾਹਤ…

ਮਾਨਸਰੋਵਰ ਸਾਹਿਤ ਅਕਾਦਮੀ ਵੱਲੋਂ ਕਰਵਾਏ ਜਾਂਦੇ ਲਾਇਵ ਪ੍ਰੋਗਰਾਮ ਨੇ ਪੰਜਾਬੀਅਤ ਦੇ ਖੂਬ ਰੰਗ ਬਿਖੇਰੇ – ਸੂਦ ਵਿਰਕ

ਫ਼ਗਵਾੜਾ 17 ਸਤੰਬਰ (ਅਸ਼ੋਕ ਸ਼ਰਮਾ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਭਾਸ਼ਾ ਇਕਾਈ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਵੱਲੋਂ ਮਿਤੀ 14 ਸਤੰਬਰ 2025 ਦਿਨ ਐਤਵਾਰ ਨੂੰ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਕਵੀ ਡਾ.ਨਿਰਮ ਜੋਸਨ,ਸੁੱਚਾ…

ਸੁਖਜੀਤ ਯਾਦਗਾਰੀ ਲਾਇਬ੍ਰੇਰੀ ਦਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ ਉਦਘਾਟਨ

ਨਵੀਨੀਕਰਨ ’ਤੇ 12 ਲੱਖ ਰੁਪਏ ਖਰਚੇ ਜਾਣਗੇ - ਕੁੰਦਰਾ ਮਾਛੀਵਾਡ਼ਾ ਸਾਹਿਬ, 16 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਪ੍ਰਸਿੱਧ ਕਹਾਣੀਕਾਰ ਤੇ ਸਾਹਿਤਕਾਰ ਸਵ. ਸੁਖਜੀਤ ਦੀ ਯਾਦ ਵਿਚ…

ਪ੍ਰਸਿੱਧ ਕਵੀ ਪ੍ਰਿੰਸੀਪਲ ਨਵਰਾਹੀ ਘੁਗਿਆਣਵੀ ਜੀ ਦੀ ਪੁਸਤਕ “ ਮਾਹੌਲ “ ਉੱਤੇ ਵਿਚਾਰ ਗੋਸ਼ਟੀ ਹੋਈ

ਫਰੀਦਕੋਟ 16 ਸਤੰਬਰ ( ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸਾਹਿਤ ਦੇ ਨਾਮਵਰ ਲੇਖਕ ਪ੍ਰਸਿੱਧ ਕਵੀ ਜੀ ਦੀ 17ਵੀ ਪੁਸਤਕ “ ਮਾਹੌਲ “ ਉੱਤੇ ਮਿਤੀ 14 ਸਤੰਬਰ 2025 ਦਿਨ ਐਤਵਾਰ ਨੂੰ ਸੰਗਤ…

ਬਾਬਾ ਫ਼ਰੀਦ ਐਵਾਰਡ ਫਾਰ ਸਰਵਿਸ ਟੂ ਹਿਊਮੈਂਟੀ ਅਤੇ ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਐਵਾਰਡ ਦਾ ਐਲਾਨ

ਕੋਟਕਪੂਰਾ, 16 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਆਗਮਨ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 19 ਸਤੰਬਰ ਤੋਂ 23 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਆਗਮਨ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਨੂੰ ਸਮਰਪਿਤ ਖੂਨਦਾਨ ਕੈਂਪ 17 ਸਤੰਬਰ 2 ਨੂੰ : ਕੱਕੜ/ਰੰਗਾ

ਕੋਟਕਪੂਰਾ, 16 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਾਡੇ ਦੇਸ਼ ਦੇ ਹਰਮਨ ਪਿਆਰੇ ਨੇਤਾ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਜਨਮ ਦਿਨ ਮੌਕੇ ਵਿਸ਼ਾਲ ਖੂਨਦਾਨ ਕੈਂਪ 17 ਸਤੰਬਰ 2025 ਦਿਨ ਬੁੱਧਵਾਰ ਨੂੰ ਯੂਥ…