ਮਾਸਟਰ ਕੇਡਰ ਤੋਂ ਪਦਉੱਨਤ ਹੋਏ ਲੈਕਚਰਾਰਾਂ ਨੂੰ ਤੁਰਤ ਸਟੇਸ਼ਨ ਚੋਣ ਦਾ ਮੌਕਾ ਦੇ ਕੇ ਸਕੂਲਾਂ ’ਚ ਨਿਯੁਕਤ ਕਰਨ ਦੀ ਮੰਗ

ਕੋਟਕਪੂਰਾ, 14 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਬੜੇ ਲੰਬੇ ਇੰਤਜ਼ਾਰ ਤੋਂ ਬਾਅਦ ਲਗਭਗ ਦੋ ਮਹੀਨੇ ਪਹਿਲਾਂ ਮਾਸਟਰ ਕੇਡਰ ਤੋਂ ਵੱਖ-ਵੱਖ ਵਿਸ਼ਿਆਂ ਦੀ ਲੈਕਚਰਾਰਾਂ ਦੀਆਂ ਤਰੱਕੀਆਂ…

ਹੜ੍ਹ ਪੀੜਤਾਂ ਦੀ ਮੱਦਦ ਲਈ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ 51000/- ਦਾ ਚੈੱਕ ਡੀ.ਸੀ. ਨੂੰ ਭੇਂਟ

ਕੋਟਕਪੂਰਾ, 14 ਸਤੰਬਰ (ਟਿੰਕ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦਾ ਇੱਕ ਵਫਦ ਵੱਲੋਂ ਜ਼ਿਲਾ ਪ੍ਰਧਾਨ ਡਾ. ਅਮ੍ਰਿਤਵੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ…

ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿੱਚ ਮਨਾਇਆ ਹਿੰਦੀ ਦਿਵਸ

ਕੋਟਕਪੂਰਾ, 14 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰੀਸ਼ ਸ਼ਰਮਾ ਜੀ ਦੀ ਰਹਿਨੁਮਾਈ ਹੇਠ ਮੇਰਾ ਯੁਵਾ ਭਾਰਤ ਦੇ ਜਿਲਾ ਯੂਥ ਅਫ਼ਸਰ…

ਲੋਕ ਅਦਾਲਤ ਰਾਹੀਂ ਸਸਤਾ ਤੇ ਛੇਤੀ ਨਿਆਂ – 

ਫ਼ਰੀਦਕੋਟ ਵਿੱਚ ਰਾਸ਼ਟਰੀ ਲੋਕ ਅਦਾਲਤ ਦੌਰਾਨ 13325 ਵਿੱਚੋਂ 11627 ਕੇਸ ਨਿਪਟਾਏ, 9.24 ਕਰੋੜ ਦੇ ਅਵਾਰਡ ਜਾਰੀ ਫ਼ਰੀਦਕੋਟ, 14 ਸਤੰਬਰ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ…

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੀਆਂ ਕੁਸ਼ਤੀ ਖਿਡਾਰਨਾਂ ਨੇ ਜਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ ਅੰਡਰ-14,ਅੰਡਰ-17 ਅਤੇ ਅੰਡਰ-19 ਸਾਲ ਉੱਮਰ ਵਰਗਾਂ ਚ ਪਹਿਲਾ ਸਥਾਨ ਪ੍ਰਾਪਤ ਕੀਤਾ।

ਫਰੀਦਕੋਟ, 14 ਸਤੰਬਰ (  ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਆਪਣੀ ਬਾਰ੍ਹਾਂ ਸਾਲਾਂ ਦੀ ਪਿਰਤ ਨੂੰ ਕਾਇਮ ਰੱਖਦਿਆਂ ਹੋਇਆਂ ਇਸ ਸਾਲ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੀਆਂ ਕੁਸ਼ਤੀ ਖਿਡਾਰਨਾਂ…

ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 2025 ਨੂੰ ਸਮਰਪਿਤ ਮੇਲੇ ਦੀ ਸ਼ੁਰੂਆਤ ਤੇ ਵਿਸ਼ਾਲ ਖੂਨਦਾਨ ਕੈਂਪ ਦੌਰਾਨ ਇੱਕਤਰ ਕੀਤੇ 405 ਬਲੱਡ ਯੂਨਿਟ :- ਪ੍ਰਧਾਨ ਰਾਜਵੀਰ ਗੋਲੇਵਾਲਾ

  ਫ਼ਰੀਦਕੋਟ 14 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਬਾਬਾ ਫ਼ਰੀਦ ਜੀ ਆਗਮਨ ਪੁਰਬ ਨੂੰ ਸਮਰਪਿਤ ਹਰ ਸਾਲ ਇਸ ਸਾਲ ਵੀ ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ ਟਿੱਲਾ ਬਾਬਾ…

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਰੋਇਲ ਬੁਟੀਕ ਜ਼ਿਲਾ ਬਰਨਾਲਾ ਵਿਖੇ 7ਵਾਂ ਸਿਖਲਾਈ ਸਿਲਾਈ ਕੈਂਪ ਦਾ ਉਦਘਾਟਨ ਕੀਤਾ ਗਿਆ

ਬਰਨਾਲਾ-14 ਸਤੰਬਰ (ਰਸ਼ਪਿੰਦਰ ਕੌਰ ਗਿੱਲ/ਵਰਲਡ ਪੰਜਾਬੀ ਟਾਈਮਜ਼) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਔਰਤਾਂ ਨੂੰ ਸਮਾਜਿਕ ਅਤੇ ਆਰਥਿਕ ਪੱਧਰ ਉੱਤੇ ਮਜ਼ਬੂਤ ਕਰਨ ਲਈ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਤਿੰਨ ਮਹੀਨੇ ਦੇ ਸਿਖਲਾਈ…

‘ਕੂੜ ਨਾ ਪਹੁੰਚੇ ਸੱਚ ਨੂੰ’ ਪੁਸਤਕ ਲੋਕ ਅਰਪਨ

ਪਟਿਆਲਾ : 14 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਡਾ.ਗੁਰਸ਼ਰਨ ਕੌਰ ਜੱਗੀ ਸਾਬਕਾ ਰਜਿਸਟਰਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪ੍ਰਿੰਸੀਪਲ ਗਰਲਜ਼ ਕਾਲਜ ਪਟਿਆਲਾ ਨੇ ਇੱਕ ਸਮਾਗਮ ਵਿੱਚ ਭਾਈ ਜੈਤੇਗ ਸਿੰਘ ਅਨੰਤ ਵੱਲੋਂ ਸੰਪਾਦਿਤ…

ਕੈਨੇਡਾ ਦੇ ਬਰੈਪਟਨ ਸਿਟੀ ਵਿਚ ਚੇਤਨਾ ਪ੍ਰਕਾਸ਼ਨ ਵੱਲੋਂ ਵਿਸ਼ਵ ਪੰਜਾਬੀ ਸਭਾ ਦੇ ਸਾਥ ਨਾਲ ਪੰਜਾਬੀ ਪੁਸਤਕਾਂ ਦਾ ਪੰਦਰਾਂ ਰੋਜ਼ਾ ਮੇਲਾ ਸ਼ੁਰੂ

ਉਦਘਾਟਨ ਵਿਸ਼ਵ ਪੰਜਾਬੀ ਸਭਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਨੇ ਕੀਤਾ ਲੁਧਿਆਣਾਃ 13 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਚੇਤਨਾ ਪ੍ਰਕਾਸ਼ਨ , ਪੰਜਾਬੀ ਭਵਨ ਲੁਧਿਆਣਾ ਦੇ ਸਹਿਯੋਗੀ ਅਦਾਰੇ ਗੁਲਾਟੀ ਪਬਲਿਸ਼ਰਜ਼ ਵੱਲੋਂ…

ਲੇਖਕ ਮੰਚ ਸਮਰਾਲਾ ਵੱਲੋਂ ਗ਼ਜ਼ਲ ਸੰਗ੍ਰਹਿ ‘ਦਰਿਆਵਾਂ ਦੇ ਵਹਿਣ’ ਦਾ ਲੋਕ ਅਰਪਣ 14 ਸਤੰਬਰ ਨੂੰ

ਮਾਛੀਵਾੜਾ ਸਾਹਿਬ-ਸਮਰਾਲਾ 13 ਸਤੰਬਰ (ਬਲਬੀਰ ਸਿੰਘ ਬੱਬੀ/ਵਰਲਡ ਪੰਜਾਬੀ ਟਾਈਮਜ਼) ਲੇਖਕ ਮੰਚ (ਰਜਿ:) ਸਮਰਾਲਾ ਵੱਲੋਂ 14 ਸਤੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸਥਾਨਕ ਕਿੰਡਰ ਗਾਰਟਨ ਸੀਨੀ: ਸੈਕੰ: ਸਕੂਲ ਵਿਖੇ ਇੱਕ…