ਸਪੀਕਰ ਸੰਧਵਾਂ ਵਲੋਂ ਪਿੰਡ ਵਾਂਦਰ ਜਟਾਣਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਸਿਸਟਮ ਲਗਵਾਇਆ ਗਿਆ

-ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ-ਸੰਧਵਾਂ ਫਰੀਦਕੋਟ 8 ਸਤੰਬਰ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਪਿੰਡ ਵਾਂਦਰ ਜਟਾਣਾ ਵਿਖੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਸਮੱਸਿਆ…

ਨਿਸ਼ਕਾਮ ਸੇਵਾ ਸੰਮਤੀ ਵੱਲੋਂ 267ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਰੋਹ ਸਫਲਤਾਪੂਰਵਕ ਆਯੋਜਿਤ

ਮੁੱਖ ਮਹਿਮਾਨ ਨੇ ਰਾਸ਼ਨ ਵੰਡਣ ਵਾਲੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਕੋਟਕਪੂਰਾ, 8 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨਿਸ਼ਕਾਮ ਸੇਵਾ ਸੰਮਤੀ (ਰਜਿ.) ਕੋਟਕਪੂਰਾ ਵੱਲੋਂ 267ਵਾਂ ਮਾਸਿਕ ਮੁਫ਼ਤ…

ਸਪੀਕਰ ਸੰਧਵਾਂ ਸ਼੍ਰੀ ਗਨੇਸ਼ ਜੀ ਦੇ ਹਵਨ ’ਤੇ ਪਹੁੰਚੇ, ਸ਼ਹਿਰ ਵਾਸੀਆਂ ਨੂੰ ਦਿੱਤੀ ਖੁਸ਼ਖਬਰੀ

ਕੋਟਕਪੂਰਾ,7 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਪੁਰਾਣੀ ਦਾਣਾ ਮੰਡੀ ਕੋਟਕਪੂਰਾ ਵਿਖੇ ਸ਼੍ਰੀਰਾਮ ਸੇਵਾ ਮੰਡਲ ਵੱਲੋਂ ਕਰਵਾਏ ਗਏ ਸ਼੍ਰੀ ਗਨੇਸ਼ ਜੀ ਦੇ ਹਵਨ ਤੇ ਪਹੁੰਚੇ। ਇਸ…

ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਅੱਗੇ ਆਏ ਸਮਾਜਸੇਵੀ ਮੈਡਮ ਅੰਜੂ ਸ਼ਰਮਾਂ

ਕੋਟਕਪੂਰਾ,7 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਅੰਦਰ ਆਏ ਹੜ੍ਹਾਂ ਨੇ ਜਿੱਥੇ ਭਾਰੀ ਤਬਾਹੀ ਕੀਤੀ ਹੈ, ਉੱਥੇ ਪ੍ਰਭਾਵਿਤ ਇਲਾਕਿਆਂ ’ਚ ਰਹਿ ਰਹੇ ਲੋਕਾਂ ਨੂੰ ਘਰ-ਬਾਰ ਛੱਡ ਕੇ ਦੂਰ ਸੁਰੱਖਿਅਤ ਥਾਵਾਂ…

ਗੁਰਤੇਜ ਸਿੰਘ ਖੋਸਾ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ ਗਈ

ਫਰੀਦਕੋਟ 7 ਸਤੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼  ਜਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ ਦੀ ਅਗਵਾਈ ਹੇਠ ਫਰੀਦਕੋਟ ਜਿਲ੍ਹੇ ਦੀਆਂ ਸੰਗਤਾਂ ਵੱਲੋਂ…

ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪੰਜਾਬ ਦਾ ਪਹਿਲਾ ਬੱਕਰੀ ਫਾਰਮ ਫਰੀਦਕੋਟ ਚ ਸ਼ੁਰੂ

ਫਰੀਦਕੋਟ, 7 ਸਤੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਫਰੀਦਕੋਟ ਸ਼ਹਿਰ ਦੇ ਬਾਹਰ-ਬਾਹਰ ਡਾ. ਨਵਜੋਤ ਬਰਾੜ ਨੇ ਅੰਬਰ ਵੈਲੀ ਬੱਕਰੀ ਫਾਰਮ ਸਫਲਤਾ ਨਾਲ ਸ਼ੁਰੂ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ…

ਰੋਟਰੀ ਕਲੱਬ ਫ਼ਰੀਦਕੋਟ ਦੀ ਅਹਿਮ ਮੀਟਿੰਗ ਹੋਈ, ਹੜ੍ਹ ਪੀੜਤਾਂ ਦੀ ਬੇਹਤਰੀ ਲਈ ਸਮੂਹ ਮੈਂਬਰਾਂ ਨੇ ਮਿਲ ਕੇ ਕੀਤੀ ਪ੍ਰਥਾਨਾ

ਕੇ.ਪੀ.ਸਿੰਘ ਸਰਾਂ ਸਾਲ 2026-27 ਵਾਸਤੇ ਸਕੱਤਰ ਚੁਣੇ ਗਏ, ਯੁਗੇਸ਼ ਗਰਗ ਨੂੰ ਕੀਤਾ ਉਚੇਚੇ ਤੌਰ ਤੇ ਸਨਮਾਨਿਤ ਫਰੀਦਕੋਟ, 7 ਸਤੰਬਰ (  ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਸਮਾਜ ਸੇਵਾ ਖੇਤਰ ’ਚ ਹਮੇਸ਼ਾ…

ਜ਼ਿਲਾ ਪ੍ਰਸ਼ਾਸਨ ਵੱਲੋਂ ਵਿਸ਼ਵਾਸ ਦਿਵਾਉਣ ਤੋਂ ਬਾਅਦ ਇੰਟਰਨੈਸ਼ਨਲ ਸੰਤ ਸਮਾਜ ਵੱਲੋਂ ਭੁੱਖ ਹੜਤਾਲ ਮੁਲਤਵੀ।

ਫ਼ਰੀਦਕੋਟ  7 ਸਤੰਬਰ (ਧਰਮ  ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਅੱਜ ਇੰਟਰਨੈਸ਼ਨਲ ਸੰਤ ਸਮਾਜ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਅਤੇ  ਯੂਨਾਈਟਡ ਅਕਾਲੀ ਦਲ ਦੇ  ਜ਼ਿਲਾ ਪ੍ਰਧਾਨ ਫਰੀਦਕੋਟ ਬਾਬਾ ਮਨਪ੍ਰੀਤ ਸਿੰਘ  ਜੀ ਦੀ ਅਗਵਾਈ ਵਿੱਚ ਜੱਥੇਬੰਦੀ …

ਸਮਾਜਸੇਵੀ ਅਰਸ਼ ਸੱਚਰ ਵੱਲੋਂ ਹੜ੍ਹ ਪੀੜਤ ਇਲਾਕਿਆਂ ’ਚ ਸਹਾਇਤਾ ਕਰਨ ਦਾ ਸਿਲਸਿਲਾ ਜਾਰੀ

ਕੋਟਕਪੂਰਾ, 7 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਉੁਘੇ ਸਮਾਜਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਰਸ਼ ਸੱਚਰ ਵੱਲੋਂ ਫ਼ਿਰੋਜ਼ਪੁਰ ਦੇ ਹੁਸੈਨਵਾਲਾ ਬਾਰਡਰ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹ ਪੀੜਤ ਪਰਿਵਾਰਾਂ…

ਪ੍ਰਸਿੱਧ ਲੇਖਕ ਸਾਧੂ ਸਿੰਘ ਚਮੇਲੀ ਦਾ ਪਹਿਲਾ ਕਾਵਿ ਸੰਗ੍ਰਹਿ “ ਕਾਵਿ ਸੁਨੇਹੇ ਵੀ ਲੋਕ ਅਰਪਣ ਕੱਲ ।

ਫਰੀਦਕੋਟ 6 ਸਤੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸਾਹਿਤ ਸਭਾ ਰਜਿ ਫਰੀਦਕੋਟ ਦੀ ਮਾਸਿਕ  ਇਕੱਤਰਤਾ ਪੈਨਸ਼ਨ ਭਵਨ ਨਜ਼ਦੀਕ ਸੁੱਕੀ ਚੌਕ ਵਿੱਚ ਸਵੇਰੇ 10 ਵਜੇ ਹੋਈ ਰਹੀ  ਹੈ।ਇਸ ਸਮੇਂ ਪ੍ਰਸਿੱਧ ਸ਼ਾਇਰ…