ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

ਲੋਕਾਂ ਨੂੰ ਮਹਾਨ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ ’ਤੇ ਚੱਲਣ ਦੀ ਕੀਤੀ ਅਪੀਲ ਕੋਟਕਪੂਰਾ, 18 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ…

ਪੰਜਾਬ ਦੇ ਹਰ ਵਰਗ ਦੀਆਂ ਸਮਾਜਿਕ, ਆਰਥਿਕ, ਧਾਰਮਿਕ ਤੇ ਸੱਭਿਆਚਾਰਕ ਭਾਵਨਾਵਾਂ ਨੂੰ ਸਮਝਣ ਵਿੱਚ ਕਾਮਯਾਬ ਹੋਈ ਪੰਜਾਬ ਸਰਕਾਰ : ਮੁੱਖ ਮੰਤਰੀ

ਸੁਤੰਤਰਤਾ ਦਿਵਸ ਮੌਕੇ ਫ਼ਰੀਦਕੋਟ ਵਿੱਚ ਸੂਬਾ ਪੱਧਰੀ ਸਮਾਰੋਹ ਦੌਰਾਨ ਲਹਿਰਾਇਆ ਕੌਮੀ ਝੰਡਾ ਕੌਮੀ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ ਨੂੰ ਕੀਤਾ ਚੇਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ…

ਪੰਜਾਬ ਸਰਕਾਰ ਦੇ ਯੁੱਧ ਨਸ਼ਿਆ ਵਿਰੁੱਧ ਦੀ ਨਿਕਲੀ ਫੂਕ 

ਪਿੰਡ ਸੇਖੂ ਦੇ ਇੱਕ ਨੌਜਵਾਨ ਦੀ ਚਿੱਟੇ ਨਾਲ ਮੌਤ। ਰਾਮਾਂ ਮੰਡੀ 18 ਅਗਸਤ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਬਦਲਾਅ ਦੇ ਝੂਠੇ ਲਾਰੇ ਲਾ ਕੇ  ਸੱਤਾ ਤੇ ਕਾਬਜ਼ ਹੋਈ ਅਤੇ ਨਸ਼ਿਆ ਨੂੰ…

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਇਸਤਰੀ ਵਿੰਗ ਹੋ ਰਿਹਾ ਮਜ਼ਬੂਤ-ਰਸ਼ਪਿੰਦਰ ਕੌਰ ਗਿੱਲ

ਪੜ੍ਹੀਆਂ ਲਿਖੀਆਂ ਬੱਚੀਆਂ ਬੜੀ ਸੁਹਿਰਦਤਾ ਨਾਲ ਸ. ਸਿਮਰਨਜੀਤ ਸਿੰਘ ਮਾਨ ਜੀ ਦੀ ਸੋਚ ਤੇ ਪਹਿਰਾ ਦੇ ਰਹੀਆਂ ਹਨ-ਜੱਥੇਦਾਰ ਸ.ਅਮਰੀਕ ਸਿੰਘ ਨੰਗਲ ਅੰਮ੍ਰਿਤਸਰ 18 ਅਗਸਤ (ਵਰਲਡ ਪੰਜਾਬੀ ਟਾਈਮਜ਼) ਜੱਥੇਦਾਰ ਸ.ਅਮਰੀਕ ਸਿੰਘ…

ਬਠਿੰਡਾ ਵਿਖੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਤਿਰੰਗਾ

ਕਿਹਾ, ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਕੀਤੀ ਵੰਡ ਸਕੂਲੀ ਵਿਦਿਆਰਥੀਆਂ ਵਲੋਂ…

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਆਜ਼ਾਦੀ ਦਿਵਸ ਸਮਾਰੋਹ ਮੌਕੇ ਸ਼ਾਨਦਾਰ ਪ੍ਰਦਰਸ਼ਨ

ਵਿਦਿਆਰਥੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਸਨਮਾਨਿਤ ਕੋਟਕਪੂਰਾ, 17 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਆਜ਼ਾਦੀ ਦਿਵਸ ਦੇ ਸ਼ਾਨਦਾਰ ਸਮਾਰੋਹ ਦਾ ਆਯੋਜਨ ਨਹਿਰੂ ਸਟੇਡੀਅਮ ਵਿਖੇ ਕੀਤਾ ਗਿਆ, ਜਿਸ…

ਮੁੱਖ ਮੰਤਰੀ ਵੱਲੋਂ 26 ਪ੍ਰਸਿੱਧ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

ਲਾਮਿਸਾਲ ਕਾਰਗੁਜ਼ਾਰੀ ਦਿਖਾਉਣ ਵਾਲੇ 19 ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਵੀ ਮੁੱਖ ਮੰਤਰੀ ਰਕਸ਼ਕ ਪਦਕ ਤੇ ਮੁੱਖ ਮੰਤਰੀ ਮੈਡਲ ਦਿੱਤੇ ਫ਼ਰੀਦਕੋਟ, 17 ਅਗਸਤ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਸੁਤੰਤਰਤਾ ਦਿਵਸ ਮੌਕੇ…

ਆਸ਼ਾ ਵਰਕਰਾਂ ਦੀ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ  ਅਤੇ ਨਰੇਗਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਕਾਮਰੇਡ ਵੀਰ ਸਿੰਘ ਕੰਮੇਆਣਾ ਨੂੰ ਨਜ਼ਾਇਜ਼  ਹਿਰਾਸਤ ਵਿੱਚ ਲੈਣ ਦੀ ਸਖ਼ਤ ਨਿਖੇਧੀ

ਆਮ ਆਦਮੀ ਪਾਰਟੀ' ਨੂੰ  ਆਮ ਆਦਮੀਆਂ ਤੋਂ ਕੀ ਖਤਰਾ? - ਅਸ਼ੋਕ ਕੌਸ਼ਲ  ਫਰੀਦਕੋਟ, 17 ਅਗਸਤ (  ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼ ) ਹੁਣ 'ਆਮ ਆਦਮੀ ਪਾਰਟੀ' ਦੇ ਆਗੂਆਂ ਨੂੰ ਆਮ ਆਦਮੀਆਂ…

ਪੰਜਾਬ ਸਰਕਾਰ ਵਿਰੁੱਧ ਸੁਨਾਮ ਵਿਖੇ ਐਸ ਸੀ/ ਬੀ ਸੀ ਜਥੇਬੰਦੀਆਂ ਨੇ ਵਿਸ਼ਾਲ ਰੋਸ ਧਰਨਾ ਦਿੱਤਾ

ਸੁਨਾਮ 17 ਅਗਸਤ (ਵਰਲਡ ਪੰਜਾਬੀ ਟਾਈਮਜ਼) 27 ਐਸ ਸੀ /ਬੀਸੀ ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਦੀ ਬਣੀ ਕੁਆਰਡੀਨੇਸ਼ਨ ਦੇ ਸੱਦੇ ਤੇ ਹਜ਼ਾਰਾਂ ਵਰਕਰਾਂ ਨੇ ਸੁਨਾਮ ਵਿਖੇ ਪੰਜਾਬ ਸਰਕਾਰ ਪਾਸੋਂ ਆਪਣੀਆਂ ਮੰਗਾਂ…

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਦਾ ਪਰਿਵਾਰ ਦਿਨੋਂ-ਦਿਨ ਵਿਸ਼ਾਲ ਹੋ ਰਿਹਾ ਹੈ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨਾਲ ਸੁਹਿਰਦ ਸੋਚ ਦੀਆਂ ਸ਼ਖਸਿਅਤਾਂ ਜੁੜ ਰਹੀਆਂ ਹਨ ਅੰਮ੍ਰਿਤਸਰ 17 ਅਗਸਤ (ਵਰਲਡ ਪੰਜਾਬੀ ਟਾਈਮਜ਼) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਸ. ਇਮਾਨ ਸਿੰਘ ਮਾਨ ਜੀ…