ਵਿਦਿਆਰਥੀਆਂ ’ਚ ਥਾਲੀ ਸਜਾਵਟ ਅਤੇ ਰੱਖੜੀ ਮੇਕਿੰਗ ਦੇ ਕਰਵਾਏ ਗਏ ਮੁਕਾਬਲੇ

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਵਿੱਚ ਮਨਾਇਆ ਰੱਖੜੀ ਦਾ ਤਿਉਹਾਰ ਕੋਟਕਪੂਰਾ, 9 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਗਲੋਰੀਅਸ ਪਬਲਿਕ ਸਕੂਲ, ਹਰੀ ਨੌ ਵਿਖੇ ਰੱਖੜੀ ਦਾ ਤਿਉਹਾਰ ਬਹੁਤ ਹੀ ਧੂਮ–ਧਾਮ ਨਾਲ…

ਲਾਇਸੰਸੀ ਅਸਲਾ ਨਾਲ ਨਾ ਲੈ ਕੇ ਚੱਲਣ ਅਤੇ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ : ਡੀ.ਸੀ.

ਫ਼ਰੀਦਕੋਟ, 9 ਅਗਸਤ (ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦਾ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ…

29 ਅਗਸਤ ਤੱਕ ਹੋਣਗੀਆਂ 10ਵੀਂ ਅਤੇ 12ਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ : ਜ਼ਿਲ੍ਹਾ ਮੈਜਿਸਟ੍ਰੇਟ

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ ਕੋਟਕਪੂਰਾ, 9 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜਿਲ੍ਹਾ ਮੈਜਿਸਟ੍ਰਰੇਟ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ,…

ਡਰੀਮਲੈਂਡ ਪਬਲਿਕ ਸਕੂਲ ’ਚ ਰੱਖੜੀ ਬਣਾਉਣ ਅਤੇ ਥਾਲੀ ਸਜਾਵਟ ਦੇ ਮੁੁਕਾਬਲੇ ਕਰਵਾਏ ਗਏ

ਕੋਟਕਪੂਰਾ, 9 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰਿੰਸੀਪਲ ਰਾਕੇਸ਼ ਸ਼ਰਮਾ ਜੀ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਦੇ ਹੱਥੀਂ ਰੱਖੜੀ ਤਿਆਰ ਕਰਨ ਅਤੇ ਥਾਲੀ ਸਜਾਵਟ…

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੋਟਕਪੂਰਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਦੇ ਪੁਤਲੇ ਫੂਕੇ ਗਏ

ਕੋਟਕਪੂਰਾ, 9 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਕੋਟਕਪੂਰਾ ਤਹਿਸੀਲ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਥਾਨਕ ਲਾਲਾ ਲਾਜਪਤ ਰਾਏ ਮਿਉਂਸਪਲ ਪਾਰਕ ਵਿਖੇ ਇਕੱਠੇ ਹੋ ਕੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ…

ਲੋਕ ਸੰਪਰਕ ਦੇ ਸੇਵਾ ਮੁਕਤ ਅਧਿਕਾਰੀਆਂ ਦੇ ਜਨਮ ਦਿਨ ਮਨਾਏ ਗਏ

ਪਟਿਆਲਾ: 8 ਅਗਸਤ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਨੂੰ ਸੇਵਾ ਮੁਕਤ ਪੈਨਸ਼ਨਰਾਂ ਦੇ ਡੀ.ਏ.ਦੇ ਬਕਾਇਆ ਤੁਰੰਤ ਦਿੱਤੇ ਜਾਣ, ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ…

ਫ਼ਰੀਦਕੋਟ-ਕੋਟਕਪੂਰਾ ਤੋਂ ਬਿਆਸ ਲਈ ਨਵੀਂ ਬੱਸ ਸੇਵਾ ਸ਼ੁਰੂ : ਰਣਜੋਧ ਸਿੰਘ ਹੰਢਾਣਾ

ਆਮ ਲੋਕਾਂ ਨੂੰ ਸੁਲਤਾਨਪੁਰ ਲੋਧੀ, ਕਪੂਰਥਲਾ ਤੇ ਬਿਆਸ ਜਾਣ ਲਈ ਮਿਲੇਗੀ ਵਿਸ਼ੇਸ਼ ਸਹੂਲਤ ਕੋਟਕਪੂਰਾ, 8 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਵੱਲੋਂ ਰਾਜ ਵਾਸੀਆਂ ਨੂੰ ਵਧੀਆ ਆਵਾਜਾਈ ਦੀਆਂ ਸਹੂਲਤ…

‘ਲੋਕ ਮਿਲਣੀ ਪ੍ਰੋਗਰਾਮ’ਸਪੀਕਰ ਸੰਧਵਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਕੀਤੇ ਨਿਰਦੇਸ਼ ਜਾਰੀ

ਕੋਟਕਪੂਰਾ, 8 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਨੇ ਲੋਕਾਂ ਦੀਆਂ…

ਨਾਮਧਾਰੀ ਸੰਗਤ ਵੱਲੋਂ ਪੌਦੇ ਲਾ ਕੇ ਠਾਕੁਰ ਦਲੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ

ਲੁਧਿਆਣਾ, 8 ਅਗਸਤ (ਵਰਲਡ ਪੰਜਾਬੀ ਟਾਈਮਜ਼)  ਵਰਤਮਾਨ ਨਾਮਧਾਰੀ ਪੰਥ ਮੁਖੀ ਠਾਕੁਰ ਦਲੀਪ ਸਿੰਘ ਦਾ 72ਵਾਂ ਜਨਮ ਦਿਹਾੜਾ ਇੰਡ: ਏਰੀਆ (ਸੀ) ਗਿਆਸਪੁਰਾ ਵਿਖ਼ੇ ਪੌਦੇ ਲਾ ਕੇ ਮਨਾਇਆ ਗਿਆ। ਇਹ ਜਾਣਕਾਰੀ ਦਿੰਦਿਆਂ…

ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੇ ਆਮਦ ਤੋਂ ਪਹਿਲਾਂ ਡੀ.ਸੀ. ਅਤੇ ਐਸ.ਐਸ.ਪੀ. ਨੇ ਮੌਕਾ ਦੇਖਿਆ

15 ਅਗਸਤ ਨੂੰ ਫਰੀਦਕੋਟ ਵਿਖੇ ਮੁੱਖ ਮੰਤਰੀ ਲਹਿਰਾਉਣਗੇ ਰਾਸ਼ਟਰੀ ਝੰਡਾ ਕੋਟਕਪੂਰਾ, 8 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਲਗਭਗ 8 ਮਹੀਨੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਦਿਕ…