ਅਜਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਰੇਲਵੇ ਸਟੇਸ਼ਨਾ ਅਤੇ ਬੱਸ ਅੱਡਿਆਂ ’ਤੇ ਚਲਾਇਆ ਸਪੈਸ਼ਲ ਸਰਚ ਆਪ੍ਰੇਸ਼ਨ

ਪੁਲਿਸ ਪ੍ਰਸ਼ਾਸ਼ਨ ਵੱਲੋਂ ਸ਼ੱਕੀ ਗਤੀਵਿਧੀਆਂ ’ਤੇ ਰੱਖੀ ਜਾ ਰਹੀ ਤਿੱਖੀ ਨਜ਼ਰ : ਐੱਸਐੱਸਪੀ ਪਾਰਕਿੰਗਾਂ ’ਚ ਖੜ੍ਹੇ ਵਾਹਨਾਂ ਦੀ ਵੀ ‘ਵਾਹਨ ਐਪ’ ਰਾਹੀਂ ਕੀਤੀ ਜਾਂਚ ਕੋਟਕਪੂਰਾ, 5 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ…

ਰੁੱਖਾਂ ਦੀ ਮਹੱਤਤਾ ਸਬੰਧੀ ਸਮਾਗਮ ਕਰਵਾਇਆ

   ਬਠਿੰਡਾ, 5 ਅਗਸਤ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਰੁੱਖਾਂ ਦੀ ਮਹੱਤਤਾ ਤੇ ਵਾਤਾਵਰਣ ਦੀ ਸਥਿਰਤਾ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਮਾਗਮ ਵਿੱਚ ਕੁੱਲ 35 ਕਿਸਾਨਾਂ…

ਪੰਜਾਬੀ ਭਾਸ਼ਾ ਵਿੱਚ ਕੰਮ-ਕਾਜ ਕਰਨ ਸਬੰਧੀ ਹਦਾਇਤਾਂ ਜਾਰੀ

ਸਮੂਹ ਵਿਭਾਗਾਂ ਦੀਆਂ ਵੈਬਸਾਈਟਾਂ ਅੰਗਰੇਜੀ ਦੇ ਨਾਲ-ਨਾਲ ਪੰਜਾਬ ਭਾਸ਼ਾ ’ਚ ਵੀ ਤਿਆਰ ਕੀਤੀਆਂ ਜਾਣ : ਪੁਰੀ ਕੋਟਕਪੂਰਾ, 5 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ, ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ…

ਫਰੀਦਕੋਟ ਵਿਖੇ ਹੋਵੇਗਾ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ : ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਹੋਈ ਰੀਵਿਊ ਮੀਟਿੰਗ ਕੋਟਕਪੂਰਾ, 5 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) 15 ਅਗਸਤ ਨੂੰ ਸੁਤੰਤਰਤਾ ਦਿਵਸ…

ਇਮਾਨਦਾਰੀ ਅੱਜ ਵੀ ਜਿੰਦਾ ਹੈ, ਦੀ ਮਿਸਾਲ ਬਣੇ ਬੂਟਾ ਸਿੰਘ ਸੰਧਵਾਂ

ਕੋਟਕਪੂਰਾ, 5 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕੋਟਕਪੂਰਾ ਵਿਖੇ ਸ਼ਹਿਰ ਦੇ ਇੱਕ ਇਮਾਨਦਾਰ ਬੂਟਾ ਸਿੰਘ ਸੰਧਵਾਂ (ਹਾਕਰ ਅਖਬਾਰਾਂ) ਅਖਬਾਰ ਵੰਡਣ ਦਾ ਕੰਮ ਕੋਟਕਪੂਰਾ ਕਰਦਾ ਹੈ, ਜਦੋਂ ਉਹ ਬਠਿੰਡਾ ਰੋਡ ’ਤੇ…

ਪ੍ਰਧਾਨ ਮੰਤਰੀ ਬੀਮਾ ਯੋਜਨਾ ਤਹਿਤ ਬੈਂਕ ਵੱਲੋਂ ਮਿ੍ਰਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਬੀਮਾ ਰਾਸ਼ੀ ਜਾਰੀ

ਕੋਟਕਪੂਰਾ, 5 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕੇਂਦਰ ਸਰਕਾਰ ਦੁਆਰਾ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਵਿੱਚੋਂ ਇੱਕ ਸਕੀਮ ਆਮ ਲੋਕਾਂ ਲਈ ਪ੍ਰਧਾਨ ਮੰਤਰੀ ਦੁਆਰਾ ਬੀਮਾ ਯੋਜਨਾ ਆਮ ਲੋਕਾਂ ਦੇ ਪਰਿਵਾਰਾਂ…

ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ

ਮੁੱਖ ਮੰਤਰੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਵਿਸ਼ੇਸ਼ ਸ਼ਮੂਲੀਅਤ ਕੋਟਕਪੂਰਾ/ਜੈਤੋ, 5 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਰਵਾਇਤਾਂ ਅਤੇ ਸੱਭਿਆਚਾਰ ਨੂੰ ਜ਼ਿੰਦਾ ਰੱਖਦਿਆਂ, ਤੀਆਂ ਦਾ ਤਿਉਹਾਰ ਜੈਤੋ ਦੇ ਡਰੀਮ…

  ਐੱਸ .ਸੀ/ ਬੀ. ਸੀ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਰੂਰੀ ਮੀਟਿੰਗ ਆਯੋਜਿਤ

ਮੁੱਲਾਂਪੁਰ 5 ਅਗਸਤ (ਵਰਲਡ ਪੰਜਾਬੀ ਟਾਈਮਜ਼) ਐਸਸੀ /ਬੀਸੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ  ਪ੍ਰਧਾਨ ਸ. ਕ੍ਰਿਸ਼ਨ ਸਿੰਘ  ਦੁੱਗਾਂ ਦੀ ਅਗਵਾਈ ਵਿੱਚ ਡਾਕਟਰ ਭੀਮ ਰਾਓ ਅੰਬੇਦਕਰ ਭਵਨ ਮੁੱਲਾਂਪੁਰ ਦਾਖਾ ਵਿਖੇ ਅਹਿਮ…

ਕੇਂਦਰ ਤੇ ਰਾਜ ਸਰਕਾਰ ਵਿਰੁੱਧ ਪੈਨਸ਼ਨ ਵਿਹੂਣੇ ਕਰਮਚਾਰੀਆਂ ਨੇ ‘ਆਪ’ ਸਰਕਾਰ ਦੇ ਪੁਤਲੇ ਸਾੜੇ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਈ.ਐਫ. ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਜਬਰਦਸਤ ਐਕਸ਼ਨ ਕੋਟਕਪੂਰਾ, 5 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਜ਼ਿਲ੍ਹਾ ਫਰੀਦਕੋਟ ਦੇ ਐਨ.ਪੀ.ਐਸ. ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ…

ਵਿਗਿਆਨਕ ਸੋਚ ਅਪਨਾਉਣ ਸਮੇਂ ਦੀ ਮੁੱਖ ਲੋੜ– ਤਰਕਸ਼ੀਲ

ਸੱਤਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦਿੱਤੀ ਸੰਗਰੂਰ 4 ਅਗਸਤ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਲੋਕਾਂ ਦਾ ਸੋਚਣਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਸੁਰਿੰਦਰ…