ਸੱਚਖੰਡ ਵਾਸੀ ਸੰਤ ਜਸਵੀਰ ਸਿੰਘ ਖ਼ਾਲਸਾ ਦੀ ਯਾਦ ’ਚ ਕਾਲਾਮਲ੍ਹਾ ਸਾਹਿਬ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ

ਖੂਨਦਾਨੀਆਂ ਨੇ 53 ਯੂਨਿਟ ਖ਼ੂਨਦਾਨ ਕੀਤਾ। ਮਹਿਲ ਕਲਾਂ,1 ਜੁਲਾਈ (ਜਗਮੋਹਣ ਸ਼ਾਹ ਰਾਏਸਰ/ਵਰਲਡ ਪੰਜਾਬੀ ਟਾਈਮਜ਼) ਸੱਚਖੰਡ ਵਾਸੀ ਸੰਤ ਬਾਬਾ ਜਸਵੀਰ ਸਿੰਘ ਖ਼ਾਲਸਾ ਕਾਲਾਮਲ੍ਹਾ ਦੀ ਸਾਲਾਨਾ ਬਰਸੀ ਮੌਕੇ 26ਵਾਂ ਵਿਸ਼ਾਲ ਖੂਨਦਾਨ ਕੈਂਪ…

ਤਾਜ ਪਬਲਿਕ ਸਕੂਲ ਵਿਖੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਕੋਟਕਪੂਰਾ, 1 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਤਾਜ ਪਬਲਿਕ ਸਕੂਲ, ਜੰਡ ਸਾਹਿਬ ਵਿਖੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਜਿਸ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਆਏ ਮੈਡਮ ਗੁਨਗੀਤ ਕੌਰ (ਸਹਾਇਕ ਪ੍ਰੋਫੈਸਰ)…

ਮੈਡੀਕਲ ਯੂਨੀਵਰਸਿਟੀ ਦੀਆਂ ਬੇਨਿਯਮੀਆਂ ਨੂੰ ਲੈ ਕੇ ਖਹਿਰਾ ਵੱਲੋਂ ‘ਆਪ’ ਸਰਕਾਰ ’ਤੇ ਤਿੱਖੇ ਹਮਲੇ

ਪੰਜਾਬ, ਪੰਜਾਬੀ ਦੀ ਗੱਲ ਕਰਨ ਵਾਲੇ ਕੇਜਰੀਵਾਲ ਨੂੰ ਨਹੀਂ ਪਸੰਦ ਆਗੂ : ਖਹਿਰਾ ਕੋਟਕਪੂਰਾ, 1 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭੁਲੱਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ…

ਫਰੀਦਕੋਟ ਪੁਲਿਸ ਵੱਲੋਂ 2 ਦੋਸ਼ੀ 2 ਪਿਸਟਲ ਅਤੇ 5 ਜਿੰਦਾ ਕਾਰਤੂਸਾ ਸਮੇਤ ਕਾਬੂ

ਫਰੀਦਕੋਟ ਨੂੰ ਸੁਰੱਖਿਅਤ ਜਿਲ੍ਹਾ ਬਣਾਉਣ ਲਈ ਪੁਲਿਸ ਪ੍ਰਸ਼ਾਸ਼ਨ ਪੂਰੀ ਤਰ੍ਹਾ ਵਚਨਬੱਧ : ਐੱਸ.ਐੱਸ.ਪੀ. ਕੋਟਕਪੂਰਾ, 1 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਰਹਿਨੁਮਾਈ ਹੇਠ ਪੁਲਿਸ ਵੱਲੋਂ ਅਪਰਾਧਿਕ…

ਲਾਇਨਜ ਕਲੱਬ ਕੋਟਕਪੂਰਾ ਰਾਇਲ ਦੀ 25ਵੀਂ ਵਰ੍ਹੇਗੰਢ ਦੀ ਮਨਾਈ ਸਿਲਵਰ ਜੁਬਲੀ

ਸਹੁੰ ਚੁੱਕ ਸਮਾਗਮ ਮੌਕੇ ਦਰਜਨਾ ਹੋਰ ਕਲੱਬਾਂ ਨੇ ਵੀ ਕੀਤੀ ਭਰਵੀਂ ਸ਼ਮੂਲੀਅਤ ਕੋਟਕਪੂਰਾ, 1 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ‘ਲਾਇਨਜ ਕਲੱਬ ਕੋਟਕਪੂਰਾ ਰਾਇਲ’ ਦਾ 25ਵਾਂ ਸਿਲਵਰ ਜੁਬਲੀ ਸਹੁੰ ਚੁੱਕ ਸਥਾਨਕ…

ਪੁਲਿਸ ਵੱਲੋਂ ਸੇਵਾਮੁਕਤ ਹੋਏ ਅਧਿਕਾਰੀਆਂ/ਕਰਮਚਾਰੀਆਂ ਲਈ ਯਾਦਗਾਰੀ ਵਿਦਾਇਗੀ ਤੇ ਸਨਮਾਨ ਸਮਾਰੋਹ ਦਾ ਆਯੋਜਨ

ਐਸ.ਐਸ.ਪੀ. ਵੱਲੋਂ ਰਿਟਾਇਰ ਹੋ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਹਨਾ ਦੀਆਂ ਬੇਮਿਸਾਲ ਸੇਵਾਵਾਂ ਲਈ ਵਧਾਈ ਦਿੱਤੀ ਰਿਟਾਇਰ ਹੋਣ ਵਾਲੇ ਕਰਮਚਾਰੀਆਂ ਨੂੰ ਵਿਦਾ ਕਰਦੇ ਹੋਏ ਪੁਲਿਸ ਅਧਿਕਾਰੀਆਂ ਨੇ ਕੀਤੀ ਫੁੱਲਾਂ ਦੀ…

ਨੌਜਵਾਨ ਪੰਜਾਬੀ ਗੀਤਕਾਰ ਗੁਰਬਾਜ਼ ਬਾਜਵਾ ਦਾ ਦੇਹਾਂਤ

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ ਲੁਧਿਆਣਾਃ 30 ਜੂਨ (ਵਰਲਡ ਪੰਜਾਬੀ ਟਾਈਮਜ਼) ਨੌਜਵਾਨ ਪੰਜਾਬੀ ਗੀਤਕਾਰ ਗੁਰਬਾਜ਼ ਬਾਜਵਾ ਦਾ ਅੱਜ ਤੜਕਸਾਰ ਦਿਲ ਦੀ ਹਰਕਤ ਬੰਦ ਹੋਣ ਕਾਰਨ ਨਾਗਪੁਰ(ਮਹਾਰਾਸ਼ਟਰਾ) ਵਿਖੇ…

ਡੈਣ ਦੇ ਡਰ ਤੋਂ ਬੰਦ ਕੀਤੀਆਂ ਲੜਕੀ ਦੀਆਂ ਅੱਖਾਂ ਤਰਕਸ਼ੀਲਾਂ ਖੁਲ੍ਹਵਾਈਆਂ-ਮਾਸਟਰ ਪਰਮ ਵੇਦ

ਭੂਤਾਂ- ਪਰੇਤਾਂ,ਜਿੰਨ ,ਚੂੜੇਲਾਂ ਦੀਆਂ ਕਹਾਣੀਆਂ ਸਭ ਮਨਘੜਤ -ਤਰਕਸ਼ੀਲ ਸੰਗਰੂਰ 30 ਜੂਨ (ਮਾਸਟਰ ਪਰਮ ਵੇਦ/ਵਰਲਡ ਪੰਜਾਬੀ ਟਾਈਮਜ਼) ਅੱਜ ਦਾ ਯੁੱਗ ਵਿਗਿਆਨ ਦਾ ਯੁੱਗ ਹੈ, ਵਿਗਿਆਨ ਨੇ ਮਨੁੱਖ ਨੂੰ ਹਰ ਖੇਤਰ ਵਿੱਚ…

ਮਾਨਸਰੋਵਰ ਸਾਹਿਤ ਅਕਾਦਮੀ ਵੱਲੋਂ ਕਰਵਾਇਆ ਜਾਂਦੇ ਪੰਜਾਬੀ ਕਵੀ ਦਰਬਾਰ ਨੂੰ ਸਰੋਤਿਆਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ- ਸੂਦ ਵਿਰਕ

ਫ਼ਗਵਾੜਾ 30 ਜੂਨ (ਅਸ਼ੋਕ ਸ਼ਰਮਾ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਭਾਸ਼ਾ ਇਕਾਈ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਵੱਲੋਂ ਮਿਤੀ 29 ਜੂਨ 2025 ਦਿਨ ਐਤਵਾਰ ਨੂੰ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਦਲਬੀਰ ਕੌਰ…

ਸਪੀਕਰ ਸੰਧਵਾ ਨੇ ਮਿਸ਼ਨ ‘1313’ ਵਿਸ਼ਾਲ ਖੂਨਦਾਨ ਕੈਂਪ ’ਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ

ਲੋੜਵੰਦਾਂ ਲਈ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ ਕੋਟਕਪੂਰਾ, 30 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇਲਾਕੇ ਦੀ ਪ੍ਰਸਿੱਧ ਖੂਨਦਾਨੀ ਸੰਸਥਾ ਪੀ.ਬੀ.ਜੀ. ਵੈੱਲਫੇਅਰ ਕਲੱਬ ਦੇ ਗਠਨ ਦੇ 16 ਸਾਲ ਪੂਰੇ…