ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਜਾਰੀ

ਇਕ ਨਸ਼ਾ ਤਸਕਰ ਨੂੰ 1 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਕਾਬੂ : ਡੀ.ਐੱਸ.ਪੀ. ਕੋਟਕਪੂਰਾ, 30 ਜੂਨ (ਟਿੰਕੂ ਕਮਾਰ/ਵਰਲਡ ਪੰਜਾਬੀ ਟਾਈਮਜ਼) ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੇ ਨਿਰਦੇਸ਼ਾਂ ਅਧੀਨ ਚੱਲ ਰਹੀ ਨਸ਼ਾ ਵਿਰੋਧੀ…

ਸਾਨੂੰ ਜੀਵਨ ਜਾਂਚ ਲਈ ਗੁਰੂ ਗ੍ਰੰਥ ਸਾਹਿਬ ਤੋਂ ਸੇਧ ਲੈਣ ਦੀ ਜ਼ਰੂਰਤ : ਸਪੀਕਰ ਸੰਧਵਾਂ

ਕੋਟਕਪੂਰਾ, 30 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਮੋਗਾ ਰੋਡ ਕੋਟਕਪੂਰਾ ਵਿਖੇ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ:) ਅਤੇ ਸਮੂਹ ਸੰਗਤਾਂ ਵੱਲੋਂ ਹਫ਼ਤਾਵਾਰੀ ਚੱਲ…

ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਦਾ ਭਾਗ ਦੂਜਾ ਅਤੇ ਤੀਜਾ ਤੁਰਤ ਜਨਤਕ ਕਰਨ ਦੀ ਮੰਗ

ਕੋਟਕਪੂਰਾ, 30 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਨੇ ਆਪਣੀ ਰਿਪੋਰਟ ਦਾ ਭਾਗ ਦੂਜਾ ਅਤੇ ਤੀਜਾ ਚੁੱਪ ਚੁਪੀਤੇ ਪੰਜਾਬ ਸਰਕਾਰ ਨੂੰ ਸੌਂਪ ਦਿੱਤਾ ਸੀ। ਪੰਜਾਬ ਸਰਕਾਰ…

ਕਮਲਦੀਪ ਸਿੰਘ ਇੰਸਾਂ (ਟਰੂ ਬਲੱਡ ਪੰਪ)ਨੇ ਇੱਕ ਲੋੜ੍ਹਵੰਦ ਮਰੀਜ਼ ਨੂੰ ਖ਼ੂਨਦਾਨ ਕਰ ਨਿਭਾਇਆ ਮਾਨਵਤਾ ਪ੍ਰਤੀ ਆਪਣਾ ਫ਼ਰਜ਼

ਬਠਿੰਡਾ,30 ਜੂਨ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਅੱਜ ਦੇ ਇਸ ਸਵਾਰਥ ਭਰੇ ਸਮੇਂ ਵਿੱਚ ਜਿੱਥੇ ਹੱਥ ਨੂੰ ਹੱਥ ਖਾ ਰਿਹਾ ਹੈ ਅਜਿਹੇ ਸਮੇਂ ਅੰਦਰ ਬਿਨਾ ਕਿਸੇ ਸਵਾਰਥ ਕਿਸੇ ਦੇ ਕੰਮ ਆਉਣਾ…

ਪਿੰਡ ਢਿੱਲਵਾਂ ਕਲਾਂ ਵਿਖੇ ਨਵੀਂ ਕੋਚ ਦਾ ਕੀਤਾ ਵਿਸ਼ੇਸ਼ ‘ਸਨਮਾਨ’

ਕੋਟਕਪੂਰਾ, 28 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਮੋੜਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਢਿਲਵਾਂ ਕਲਾਂ ਵਿੱਚ ਨਵੇਂ ਬਾਸਕਿਟਬਾਲ ਮੈਦਾਨ…

‘ਮਾਮਲਾ ਪੰਜਾਬ ਸਰਕਾਰ ਵੱਲੋਂ ਬਿੱਲਾਂ ਦੀ ਅਦਾਇਗੀ ਨਾ ਕਰਨ ਦਾ’

3 ਜੁਲਾਈ ਨੂੰ ਖਜ਼ਾਨਾ ਦਫਤਰ ਮੂਹਰੇ ਫੂਕਿਆ ਜਾਵੇਗਾ ਵਿੱਤ ਮੰਤਰੀ ਪੰਜਾਬ ਦਾ ਪੁਤਲਾ : ਪੇ੍ਰਮ ਚਾਵਲਾ ਕੋਟਕਪੂਰਾ, 28 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਪੈਨਸ਼ਨਰਜ਼ ਯੂਨੀਅਨ (ਸਬੰਧਤ ਏਟਕ ਅਤੇ ਪੰਜਾਬ…

ਪਿੰਡ ਦਲ ਸਿੰਘ ਵਾਲਾ ਵਿਖੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫਤਾਰ

ਦੋਸ਼ੀਆਂ ਪਾਸੋ ਚੋਰੀ ਕੀਤੀ ਨਗਦੀ ਅਤੇ ਗਹਿਣੇ ਵੀ ਕੀਤੇ ਬਰਾਮਦ : ਡੀਐਸਪੀ ਦੋਸ਼ੀਆਂ ਖਿਲਾਫ ਡਿਕੈਤੀ, ਚੋਰੀ ਅਤੇ ਹੋਰ ਸੰਗੀਨ ਅਪਰਾਧਾ ਤਹਿਤ ਦਰਜ ਹਨ ਮੁਕੱਦਮੇ ਕੋਟਕਪੂਰਾ, 28 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ…

ਜੀ.ਜੀ.ਐੱਸ. ਮੈਡੀਕਲ ਹਸਪਤਾਲ ’ਚ ਰੈਜ਼ੀਡੈਂਟ ਡਾਕਟਰਾਂ ਠੱਪ ਕੀਤੀਆਂ ਮੈਡੀਕਲ ਸੇਵਾਵਾਂ

ਓ.ਪੀ.ਡੀ. ਵਿਭਾਗ ਦੇ ਗੇਟ ’ਤੇ ਧਰਨਾਂ ਲਾ ਕੇ ਕੀਤਾ ਰੋਸ ਪ੍ਰਦਰਸ਼ਨ ਡਾਕਟਰਾਂ ਨੂੰ ਮਿਲਣ ਵਾਲੇ ਮਾਣ ਭੱਤੇ (ਸਟਾਈਫਨ) ਵਿਚ ਵਾਧੇ ਦੀ ਕਰ ਰਹੇ ਹਨ ਮੰਗ ਕੋਟਕਪੂਰਾ, 27 ਜੂਨ (ਟਿੰਕੂ ਕੁਮਾਰ/ਵਰਲਡ…

ਸੁਖਮਨੀ ਸਾਹਿਬ ਦੀ ਲੜੀ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ : ਸ਼ਰਨਜੀਤ ਸਿੰਘ ਮੂਕਰ

ਕੋਟਕਪੂਰਾ, 27 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ, ਮੋਗਾ ਰੋਡ ਵਿਖੇ ਸਮੂਹ ਸੰਗਤਾਂ ਵੱਲੋਂ ਪ੍ਰਬੰਧਕ ਕਮੇਟੀ ਦੇ ਸਹਿਯੋਗ ਦੇ ਨਾਲ ਪਿਛਲੇ ਛੇ ਸਾਲਾਂ…

ਪ੍ਰੀਗਾਬਾਲਿਨ 75 ਐੱਮ.ਜੀ. ਤੋਂ ਉੱਪਰ ਕੈਪਸੂਲ ਅਤੇ ਗੋਲੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ : ਡੀ.ਸੀ.

ਕੋਟਕਪੂਰਾ, 27 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ’ਤੇ ਪਾਬੰਦੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ…