Posted inਪੰਜਾਬ
ਈਰਾਨ ਉੱਤੇ ਕੀਤੇ ਗਏ ਹਮਲਿਆਂ ਦੇ ਵਿਰੋਧ ਵਿੱਚ ਜਨਤਕ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ
ਕੋਟਕਪੂਰਾ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅਮਰੀਕੀ-ਇਜ਼ਰਾਈਲ ਸਾਮਰਾਜ ਵੱਲੋਂ ਈਰਾਨ ਉੱਤੇ ਕੀਤੇ ਗਏ ਹਮਲਿਆਂ ਦੇ ਵਿਰੋਧ ਵਿੱਚ ਅੱਜ ਫ਼ਰੀਦਕੋਟ ਵਿਖੇ ਵੱਖ-ਵੱਖ ਜਨਤਕ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਵੱਲੋਂ ਜ਼ੋਰਦਾਰ…




