ਫਰੀਦਕੋਟ ਵਿੱਚ ਅਰਸ਼ ਡੱਲਾ ਗੈਂਗ ਦੇ 2 ਮੈਂਬਰ ਗ੍ਰਿਫ਼ਤਾਰ

2 ਪਿਸਤੌਲ ਅਤੇ 6 ਕਾਰਤੂਸ ਬਰਾਮਦ ਅਤੇ ਜ਼ਿਲ੍ਹਾ ਪੁਲਿਸ ਨੇ ਕੀਤੀ ਸਾਂਝੀ ਕਾਰਵਾਈ ਕੋਟਕਪੂਰਾ, 22 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਜ਼ਿਲ੍ਹਾ ਪੁਲਿਸ ਨਾਲ…

ਨਿਰਮਾਣ ਅਧੀਨ ਚੱਲ ਰਹੇ ਪੁਲ ਲਈ ਪੁੱਟੇ ਗਏ ਟੋਏ ’ਚ ਡਿੱਗੀ ਕਾਰ

ਕੋਟਕਪੂਰਾ, 22 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕੋਟਕਪੂਰਾ ਰੋਡ ’ਤੇ ਨਹਿਰਾਂ ਉਪਰ ਚੱਲ ਰਹੇ ਨਵੇਂ ਪੁਲ ਦੇ ਨਿਰਮਾਣ ਤਹਿਤ ਰਸਤੇ ਨੂੰ ਬੈਰੀਕੇਟ ਲਾ ਕੇ ਬੰਦ ਕੀਤਾ ਹੋਇਆ ਹੈ ਪਰ ਦੇਰ…

ਹਲਕੇ ਦੇ ਕਿਸਾਨਾਂ ਦਾ ਜੋ ਵੀ ਸਮਾਨ ਗੁੰਮ ਹੋਇਆ ਉਸਨੂੰ ਲੱਭਣਾ ਮੇਰੀ ਜਿੰਮੇਵਾਰੀ : ਸੇਖੋਂ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਕੋਟਕਪੂਰਾ, 22 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ਨੇ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ…

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਵੱਡੇ ਯਤਨ : ਸੰਧਵਾਂ

ਸਪੀਕਰ ਸੰਧਵਾਂ ਨੇ ਸਿੱਖਿਆ ਕ੍ਰਾਂਤੀ ਤਹਿਤ ਕੀਤਾ 98.11 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੋਟਕਪੂਰਾ, 22 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰੀ ਖੇਤਰ ਵਿੱਚ…

ਪਿੰਡ ਹਲਵਾਰਾ ਵਿਖੇ ਗਿਆਨ ਦੇ ਪ੍ਰਤੀਕ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੀ 134 ਵੀਂ ਜੈਯੰਤੀ ਨੂੰ ਸਮਰਪਿਤ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।

ਹਲਵਾਰਾ 21 ਮਈ (ਵਰਲਡ ਪੰਜਾਬੀ ਟਾਈਮਜ਼) ਜਿਸ ਵਿੱਚ ਭਾਈ ਘਨ੍ਹੱਈਆ ਜੀ ਵੈਲਫੇਅਰ ਸੁਸਾਇਟੀ ਪਿੰਡ ਹਲਵਾਰਾ ਵੱਲੋਂ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ…

ਬਾਬਾ ਫਰੀਦ ਆਡੀਟੋਰੀਅਮ ‘ਚ ਮਾਂ ਦਿਵਸ ਧੂਮਧਾਮ ਨਾਲ ਮਨਾਇਆ ਗਿਆ

ਵਿਦਿਆਰਥੀਆਂ ਨੇ ਮਾਂ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਸਾਂਝੀ ਕੋਰੀਓਗ੍ਰਾਫੀ ਰਾਹੀਂ ਮਨ ਮੋਹ ਲਿਆ ਕੋਟਕਪੂਰਾ, 21 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਪਬਲਿਕ ਸਕੂਲ ਫ਼ਰੀਦਕੋਟ ਦੇ ਸ਼ਾਨਦਾਰ ਆਡੀਟੋਰੀਅਮ ਵਿੱਚ…

ਪੁਲਿਸ ਵੱਲੋਂ ਸ਼ਰਾਬ ਤਸਕਰੀ ਖਿਲਾਫ ਸਖਤ ਐਕਸ਼ਨ, ਕਈ ਜਗਾਵਾਂ ’ਤੇ ਕੀਤੀਆਂ ਗਈਆਂ ਰੇਂਡਾਂ

ਕੋਟਕਪੂਰ, 21 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈਹੇਠ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਿਲ ਦੋਸ਼ੀਆ ਨੂੰ ਲਗਾਤਰ ਕਾਬੂ ਕੀਤਾ ਜਾ ਰਿਹਾ ਹੈ। ਇਸ ਤਹਿਤ ਚਲ ਰਹੀ…

ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਦਿੱਲੀ ਬਾਰਡਰ ਸ਼ਹੀਦ ਕਿਸਾਨ ਮਜ਼ਦੂਰ ਪਰਿਵਾਰਾਂ ਦੀ ਮੀਟਿੰਗ

ਮਸਤੂਆਣਾ ਸਾਹਿਬ 20 ਮਈ (ਵਰਲਡ ਪੰਜਾਬੀ ਟਾਈਮਜ਼) ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਦਿੱਲੀ ਬਾਰਡਰ ਸ਼ਹੀਦ ਕਿਸਾਨ ਮਜ਼ਦੂਰ ਪਰਿਵਾਰਾਂ ਦੀ ਮੀਟਿੰਗ ਸ. ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਗੁਰਸਾਗਰ…

ਮਹਿੰਦਰ ਸੂਦ ਵਿਰਕ ਦਾ ਚੌਥਾ ਕਾਵਿ ਸੰਗ੍ਰਹਿ ” ਸੱਚੇ ਸੁੱਚੇ ਹਰਫ਼ ” ਪਿੰਡ ਕੁੱਕੜਾਂ ਵਿਖੇ 18 ਮਈ ਨੂੰ ਕੀਤਾ ਗਿਆ ਰਿਲੀਜ਼ –

ਕੁੱਕੜਾਂ 20 ਮਈ (ਅਸ਼ੋਕ ਸ਼ਰਮਾ/ਪ੍ਰੀਤ ਕੌਰ ਪ੍ਰੀਤਿ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਮਹਿੰਦਰ ਸੂਦ ਵਿਰਕ ਜੀ ਦਾ ਚੌਥਾ ਕਾਵਿ ਸੰਗ੍ਰਹਿ " ਸੱਚੇ ਸੁੱਚੇ ਹਰਫ਼ " ਮਿਤੀ…

ਪ੍ਰਵਾਸੀ ਲੇਖਕ ਗੁਰਿੰਦਰਜੀਤ ਦੀ ਪੁਸਤਕ ‘ਬਰਫ ‘ਚ ਉੱਗੇ ਅਮਲਤਾਸ’ ਰਿਲੀਜ਼ ਹੋਈ

ਮੈਗਜ਼ੀਨ 'ਪ੍ਰਤਿਮਾਨ' ਦਾ ਨਵਾਂ ਅੰਕ ਲੋਕ ਅਰਪਣ ਹੋਇਆ ਚੰਡੀਗੜ੍ਹ, 20 ਮਈ (ਹਰਦੇਵ ਚੌਹਾਨ/ਵਰਲਡ ਪੰਜਾਬੀ ਟਾਈਮਜ਼) ਗੰਭੀਰ ਸਾਹਿਤਕ ਸਮਾਗਮ ਕਰਵਾਉਣ ਦੀ ਪਰੰਪਰਾ ਤਹਿਤ 'ਪ੍ਰਤਿਮਾਨ ਸਾਹਿਤਿਕ ਮੰਚ ਪਟਿਆਲਾ', ਵੱਲੋਂ ਪ੍ਰਵਾਸੀ ਲੇਖਕ ਗੁਰਿੰਦਰਜੀਤ…