ਮਾਣਯੋਗ ਗਵਰਨਰ ਦੀ ਆਮਦ ਦੇ ਮੱਦੇਨਜ਼ਰ ਕੀਤੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ  

ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ ਨਿਰਦੇਸ਼  ਬਠਿੰਡਾ, 19 ਅਪ੍ਰੈਲ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਨੇ…

ਵਿਧਾਇਕ ਲਾਭ ਸਿੰਘ ਉੱਗੋਕੇ ਦੀ ਕਿਤਾਬ “ਤੂੰ ਇੱਕ ਦੀਵਾ ਬਣ” ਮੁੱਖ ਮੰਤਰੀ ਨੇ ਕੀਤੀ ਰਿਲੀਜ਼

ਬਰਨਾਲਾ, 18 ਅਪ੍ਰੈਲ (ਜਗਮੋਹਣ ਸ਼ਾਹ ਰਾਏਸਰ/ਵਰਲਡ ਪੰਜਾਬੀ ਟਾਈਮਜ਼ ) ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦਾ ਪਲੇਠਾ ਕਾਵਿ ਸੰਗ੍ਰਿਹ "ਤੂੰ ਇੱਕ ਦੀਵਾ ਬਣ" ਮੁੱਖ ਮੰਤਰੀ ਭਗਵੰਤ ਸਿੰਘ ਮਾਨ…

“ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਵਿਸਾਖੀ ਨੂੰ ਸਮਰਪਿਤ ਅੰਤਰਰਾਸ਼ਟਰੀ ਵੈਬੀਨਾਰ ( ਕਾਵਿ ਮਿਲਣੀ ) ਅਮਿਟ ਪੈੜਾਂ ਛੱਡਦਾ ਹੋਇਆ ਸਮਾਪਤ ਹੋਇਆ “

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਵਿਸਾਖੀ ਨੂੰ ਸਮਰਪਿਤ ਅੰਤਰਰਾਸ਼ਟਰੀ (ਕਾਵਿ ਮਿਲਣੀ )ਵੈਬੀਨਾਰ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਸੰਸਾਰ ਭਰ ਵਿੱਚੋਂ ਨਾਮਵਰ ਸ਼ਖ਼ਸੀਅਤਾਂ ਨੇ ਆਪਣੀ ਸ਼ਾਮੂਲੀਅਤ ਕੀਤੀ । ਵੈਬੀਨਾਰ ਦਾ…

ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਨੇ ਦਿੱਤਾ ‘ਰੁੱਖ ਲਗਾਓ ਧਰਤੀ ਬਚਾਓ’ ਦਾ ਸੁਨੇਹਾ

ਬਰਗਾੜੀ/ਕੋਟਕਪੂਰਾ, 18 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ‘‘ਦਾ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾ ਭਾਈਕਾ’’ਇੱਕ ਅਜਿਹੀ ਵਿੱਦਿਅਕ ਸੰਸਥਾ ਹੈ, ਜਿਸ ਵਿੱਚ ਹਰ ਵਿਸ਼ੇਸ ਦਿਵਸ ਨੂੰ ਵਿਲੱਖਣ ਰੂਪ ਵਿੱਚ ਮਨਾਇਆ ਜਾਂਦਾ ਹੈ।…

ਸਪੀਕਰ ਸੰਧਵਾਂ ਨੇ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਪ੍ਰਾਜੈਕਟਾਂ ਦੇ ਕੀਤੇ ਉਦਘਾਟਨ

ਸਰਕਾਰੀ ਸਕੂਲਾਂ ਲਈ ਪ੍ਰਾਪਤ ਗਰਾਂਟਾਂ ਦੀ ਸਹੀ ਵਰਤੋਂ ਕਰਕੇ ਸਕੂਲਾਂ ਦੀ ਬਦਲੀ ਨੁਹਾਰ : ਸੰਧਵਾਂ 34.28 ਲੱਖ ਦੇ ਕਰੀਬ ਵਿਕਾਸ ਕਾਰਜ ਕੀਤੇ ਗਏ ਲੋਕ ਅਰਪਣ ਕੋਟਕਪੂਰਾ, 18 ਅਪ੍ਰੈਲ (ਟਿੰਕੂ ਕੁਮਾਰ/ਵਰਲਡ…

ਪੰਜਾਬ ਸਿੱਖਿਆ ਕ੍ਰਾਂਤੀ ਵਿਦਿਆਰਥੀਆਂ ਦੇ ਸਿੱਖਿਆ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਹੋਵੇਗੀ ਮਦਦਗਾਰ ਸਾਬਿਤ : ਵਿਧਾਇਕ ਸੇਖੋਂ

ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ 66 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਕਰਵਾਏ ਕੰਮਾਂ ਦੇ ਕੀਤੇ ਉਦਘਾਟਨ ਫਰੀਦਕੋਟ, 18 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ…

ਚੰਡੀਗੜ੍ਹ ਯੂਨੀਵਰਸਿਟੀ ਵਲੋਂ ‘5 ਨੁਕਤਾ ਪ੍ਰੈਕਟੀਕਮ’ ਦੌਰਾਨ ਐਡਵੋਕੇਟ ਚੇਤਨ ਸਹਿਗਲ ਸਨਮਾਨਿਤ

ਚੇਤਨ ਸਹਿਗਲ ਅਤੇ ਮਨਵਿੰਦਰ ਸਿੱਧੂ ਨੂੰ ਬਣਾਇਆ ਗਿਆ ਫੰਕਸ਼ਨ ਵਿੱਚ ਜੱਜ ਕੋਟਕਪੂਰਾ, 18 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸ਼ਹਿਰ ਕੋਟਕਪੂਰਾ ਦੇ ਹੋਣਹਾਰ ਐਡਵੋਕੇਟ ਅਤੇ ਜੰਮਪਲ ਜੋ ਅੱਜ ਕੱਲ ਪੰਜਾਬ ਅਤੇ…

ਫਰੀਦਕੋਟ ਪੁਲਿਸ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਅਣ-ਅਧਿਕਾਰਿਤ ਤੌਰ ’ਤੇ ਚੱਲ ਰਿਹਾ ਨਸ਼ਾ ਛੁਡਾਊ ਸੈਂਟਰ ਕੀਤਾ ਸੀਲ ਸੈਂਟਰ ਵਿੱਚ ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਨਾਲ ਕੀਤਾ ਜਾਂਦਾ ਸੀ ਅਣ-ਮਨੁੱਖੀ ਵਿਵਹਾਰ : ਬਰਾੜ ਫਰੀਦਕੋਟ, 18 ਅਪ੍ਰੈਲ (ਵਰਲਡ ਪੰਜਾਬੀ…

ਪ੍ਰਸਿੱਧ ਕਹਾਣੀਕਾਰ ਲਾਲ ਸਿੰਘ ਕਲਸੀ ਦਾ ਕਹਾਣੀ ਸੰਗ੍ਰਹਿ “ ਸਿਰ ਦੀ ਛੱਤ” ਅਤੇ ਸਤਪਾਲ ਸਿੰਘ ਸੋਹਲ ਦਾ ਗੀਤ ਸੰਗ੍ਰਹਿ “ ਗੀਤਾ ਮੇਰਾ ਸਰਮਾਇਆ “ ਲੋਕ ਅਰਪਣ ਸਮਾਰੋਹ 27 ਅਪ੍ਰੈਲ ਨੂੰ

ਫਰੀਦਕੋਟ 17 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੇ ਪ੍ਰੈੱਸ ਸਕੱਤਰ ਵਤਨਵੀਰ ਜ਼ਖਮੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਵੱਲੋਂ ਪ੍ਰਸਿੱਧ ਕਹਾਣੀਕਾਰ…

ਡਾ. ਬੀ ਆਰ. ਅੰਬੇਡਕਰ ਜੀ ਦੇ ਮਿਸ਼ਨ ਪ੍ਰਤੀ ਪ੍ਰਚਾਰ ਅਤੇ ਪ੍ਰਸਾਰ ਲਈ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਲਈ ਸੂਦ ਵਿਰਕ ਲਾਈਵ ਅਖ਼ਬਾਰ ਨੂੰ ਮਿਲਿਆ “ਵਿਸ਼ੇਸ਼ ਸਨਮਾਨ”

ਡਾ. ਭੀਮ ਰਾਓ ਅੰਬੇਡਕਰ ਜੀ ਦੇ ਫਲਸਫੇ ਨੂੰ ਘਰ ਘਰ ਤੱਕ ਪਹੁੰਚਾਉਣ ਦੀ ਅੱਜ ਬਹੁਤ ਜ਼ਰੂਰਤ: ਸੂਦ ਵਿਰਕ ਵਿਰਕ/ਜਲੰਧਰ 17 ਅਪ੍ਰੈਲ (ਅਸ਼ੋਕ ਸ਼ਰਮਾ/ਪ੍ਰੀਤ ਕੌਰ ਪ੍ਰੀਤੀ/ਵਰਲਡ ਪੰਜਾਬੀ ਟਾਈਮਜ਼) ਪਿੰਡ ਵਿਰਕ ਦੀਆਂ…