Posted inਪੰਜਾਬ
ਵਿਦਿਅਕ ਖੇਤਰ ਵਿੱਚ ਉਪਲਬਧੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਸਰਕਾਰ ਦੀ ਪਹਿਲ : ਸੰਧਵਾਂ
ਕੋਟਕਪੂਰਾ, 15 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)) ਵਿਦਿਅਕ ਖੇਤਰ ਵਿੱਚ ਹੋਣਹਾਰ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਮਾਣ ਦੇਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਦੇ ਉਦੇਸ਼ ਨਾਲ, ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ…
