ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪੰਜਾਬ ਸਰਕਾਰ ਵੱਲ 13 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤੇ ਦੀਆਂ ਚਾਰ ਕਿਸ਼ਤਾਂ ਬਕਾਇਆ : ਚਾਵਲਾ

ਭਗਵੰਤ ਮਾਨ ਸਰਕਾਰ ਨਹੀਂ ਲੈ ਰਹੀ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਕੋਈ ਸਾਰ  ਕੋਟਕਪੂਰਾ , 30 ਮਾਰਚ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਇਸ ਸਮੇਂ ਕੇਂਦਰ ਅਤੇ…

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ ਦਾ ਹੋਇਆ ਸਮਾਪਤੀ ਸਮਾਰੋਹ

ਜੇਤੂ ਖਿਡਾਰੀਆਂ ਨੂੰ ਵੰਡੇ ਗਏ ਇਨਾਮ : ਚੇਅਰਮੈਨ ਇੰਦਰਜੀਤ ਸਿੰਘ ਸੇਖੋਂ ਫਰੀਦਕੋਟ, 30 ਮਾਰਚ (ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਦੀ…

ਜਮੀਨ ਦੀ ਵੰਡ ਦੇ ਖਦਸ਼ੇ ਦੇ ਚੱਲਦਿਆਂ ਸਕੀ ਭੈਣ ਅਤੇ ਜੀਜੇ ਦਾ ਬੇਰਹਿਮੀ ਨਾਲ ਕਤਲ

ਕੋਟਕਪੂਰਾ, 30 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜ਼ਿਲੇ ਦੇ ਪਿੰਡ ਕਾਂਨਿਆਂਵਾਲੀ ਵਿਖੇ ਜਮੀਨੀ ਵਿਵਾਦ ਦੇ ਮਾਮਲੇ ਵਿੱਚ ਮਾਮੂਲੀ ਤਕਰਾਰ ਤੋਂ ਬਾਅਦ ਭਰਾ ਵਲੋਂ ਆਪਣੀ ਸਕੀ ਭੈਣ ਅਤੇ ਜੀਜੇ ਦਾ ਤੇਜਧਾਰ ਹਥਿਆਰਾਂ ਨਾਲ…

ਸੱਤ ਰੋਜ਼ਾ ਕੈਂਪ ਦੀ ਵਧੀਆ ਵਲੰਟੀਅਰ ਬਣੀ ਸਰਬਜੀਤ ਕੌਰ ਨੂੰ ਕੀਤਾ ਗਿਆ ਸਨਮਾਨਿਤ

ਕੋਟਕਪੂਰਾ, 30 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)  ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਕੌਮੀ ਸੇਵਾ ਯੋਜਨਾ ਦੇ ਸੱਤ ਰੋਜ਼ਾ ਕੈਂਪ ਦੇ ਸਮਾਪਤੀ ਸਮਾਰੋਹ ਵਿੱਚ ਉੱਘੇ ਸਮਾਜਸੇਵੀ ਬਲਜੀਤ ਸਿੰਘ ਖੀਵਾ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਵਲੰਟੀਅਰਜ਼ ਨੂੰ ਜ਼ਿੰਦਗੀ ਨੂੰ ਕਰੜਾ ਸੰਘਰਸ਼ ਦੱਸਦੇ ਹੋਏ ਹਿੰਮਤ ਅਤੇ ਲਗਨ ਨਾਲ ਇਸ ਮੁਕਾਬਲਾ ਕਰਨ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਮੁਖੀ ਪ੍ਰਭਜੋਤ ਸਿੰਘ ਪ੍ਰਿੰਸੀਪਲ ਨੇ ਦੱਸਿਆ ਕਿ ਇਸ ਕੈਂਪ ਵਿੱਚ 55 ਵਿਦਿਆਰਥਣਾ ਨੇ ਹਿੱਸਾ ਲਿਆ। ਕੈਂਪ ਦੌਰਾਨ ਵਲੰਟੀਅਰ ਅੰਦਰ ਛੁਪੇ ਗੁਣਾਂ ਨੂੰ ਬਾਹਰ ਕੱਢਣ ਲਈ ਵੱਖ-ਵੱਖ ਗਤੀਵਿਧੀਆਂ ਰਾਹੀਂ ਵੱਖ-ਵੱਖ ਸਰੋਤ ਵਿਅਕਤੀਆਂ ਵਲੋਂ ਜ਼ਿੰਦਗੀ ਦੀ ਮੰਜ਼ਿਲ ਸਰ ਕਰਨ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਇਆ। ਇਹ ਕੈਂਪ ਮੈਡਮ ਸ਼ਵਿੰਦਰ ਕੌਰ ਕੈਂਪ ਕਮਾਂਡੈਂਟ ਅਤੇ ਸੰਦੀਪ ਕੌਰ ਕੈਂਪ ਇੰਚਾਰਜ ਦੀ ਅਗਵਾਈ ਵਿੱਚ ਲਾਇਆ ਗਿਆ। ਕੈਂਪ ਦੌਰਾਨ ਕੁਲਵਿੰਦਰ ਕੌਰ, ਗਗਨਦੀਪ ਕੌਰ, ਅਮਨਦੀਪ ਕੌਰ ਅਤੇ ਸੁਨੇਹਾ ਵੱਲੋਂ ਯੋਗ ਲੀਡਰ ਵਾਲੀ ਭੂਮਿਕਾ ਨਿਭਾਈ ਗਈ। ਇਸ ਮੌਕੇ ਸਰਬਜੀਤ ਕੌਰ ਨੂੰ ਵਧੀਆ ਵਲੰਟੀਅਰ ਐਲਾਨਿਆਂ ਗਿਆ। ਵਲੰਟੀਅਰ ਵੱਲੋਂ ਸੱਭਿਆਚਾਰਕ ਵੰਨਗੀਆਂ ਪੇਸ਼ ਕਰਕੇ ਪ੍ਰੋਗਰਾਮ ਨੂੰ ਤਾਂ ਚੰਨ ਲਾ ਦਿੱਤੇ। ਬਲਜੀਤ ਸਿੰਘ ਖੀਵਾ ਵੱਲੋਂ ਸਾਰੇ ਵਲੰਟੀਅਰਜ਼ ਅਤੇ ਸ਼ਵਿੰਦਰ ਕੌਰ, ਸੰਦੀਪ ਕੌਰ, ਨਵਦੀਪ ਕੱਕੜ ਅਤੇ ਚੰਦਨ ਸਿੰਘ ਵੱਲੋਂ ਕੈਂਪ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਪਵਨਜੀਤ ਕੌਰ, ਬਲਜੀਤ ਕੌਰ, ਵਿਵੇਕ ਕਪੂਰ, ਚੰਦਨ ਕੌਰ, ਨਵਦੀਪ ਕੱਕੜ, ਚੰਦਨ ਸਿੰਘ ਸਰਬਜੀਤ ਕੌਰ ਸਮੇਤ ਸਕੂਲ ਦਾ ਸਮੁੱਚਾ ਸਟਾਫ ਦੇ ਨਾਲ ਅਮਨਦੀਪ ਸਿੰਘ ਘੋਲੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਸੀ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕੀਤੀ ਮੰਗ

ਆਰਥਿਕ ਅਤੇ ਰਾਜਨੀਤਿਕ ਤੌਰ 'ਤੇ ਪਛੜੇ ਗਰੀਬ ਕਬੀਲਿਆਂ ਲਈ ਪੰਜਾਬ ਤੇ ਹਰਿਆਣਾ ਵਿੱਚ ਇਸ ਦਾ ਕੋਟਾ ਹੋਵੇ ਲਾਗੂ : ਜਸਪਾਲ ਪੰਜਗਰਾਈਂ ਕੋਟਕਪੂਰਾ, 30 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਜਨਤਾ…

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦੌਰਾਨ ਅਨੇਕਾਂ ਵਿਅਕਤੀਆਂ ਦੀ ਜਾਂਚ : ਹਰਦੀਪ ਸ਼ਰਮਾ

ਕੋਟਕਪੂਰਾ, 28 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਬਾਹਮਣਵਾਲਾ ਵਿਖੇ ਰਾਸ਼ਟਰੀ ਬ੍ਰਾਹਮਣ ਸੰਘ, ਅਤੇ ਇੰਟਰਨੈਸ਼ਨਲ ਅਲਾਇੰਸ ਕਲੱਬ ਬਰਗਾੜੀ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ…

ਅਰੋੜਾ ਮਹਾਂਸਭਾ ਕੋਟਕਪੂਰਾ ਦੀ ਨਵੀਂ ਕਾਰਜਕਾਰਨੀ ਬਾਰੇ ਮੀਟਿੰਗ ਅੱਜ : ਚਾਵਲਾ/ਛਾਬੜਾ

ਕੋਟਕਪੂਰਾ, 28 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅਰੋੜਾ ਮਹਾਂਸਭਾ ਕੋਟਕਪੂਰਾ ਦੀ ਸਾਲ 2025-2027 ਦੀ ਚੋਣ ਕਰਨ ਲਈ ਸਭਾ ਵੱਲੋਂ ਗਠਿਤ ਕੀਤੀ ਗਈ ਕਮੇਟੀ ਦੀ ਮੀਟਿੰਗ ਸਥਾਨਕ ਦਸ਼ਮੇਸ਼ ਮਾਰਕੀਟ ਵਿਖੇ ਮਨਮੋਹਨ…

ਜੀ.ਐਨ.ਡੀ. ਸਕੂਲ ਪੰਜਗਰਾਈਂ ਕਲਾਂ ਦਾ ਸਲਾਨਾ ਪ੍ਰੀਖਿਆ ਦਾ ਨਤੀਜਿਆ ਐਲਾਨਿਆਂ

ਕੋਟਕਪੂਰਾ, 28 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨਾਮਵਰ ਸਿੱਖਿਆ ਸੰਸਥਾ ਜੀ.ਐਨ.ਡੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ, ਪੰਜਗਰਾਈਂ ਕਲਾਂ ਵਿਖੇ ਸਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੈਡਮ ਨਵਪ੍ਰੀਤ…

ਸੇਂਟ ਮੈਰੀਜ਼ ਕਾਨਵੈਂਟ ਸਕੂਲ ਵਿਖੇ ਨਰਸਰੀ ਕਲਾਸ ਦੀ ਸ਼ਰੂਆਤ ਲਈ ਵਿੱਦਿਆਆਰੰਭਮ ਸਮਾਗਮ ਦੌਰਾਨ ਕੀਤੀ ਗਈ

ਬੱਚਿਆਂ ਅੰਦਰ ਨੈਤਿਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਪੈਦਾ ਕਰਨਾ ਸਮੇਂ ਦੀ ਜ਼ਰੂਰਤ : ਫ਼ਾਦਰ ਤੇਜਾ ਫ਼ਰੀਦਕੋਟ, 28 ਮਾਰਚ (ਵਰਲਡ ਪੰਜਾਬੀ ਟਾਈਮਜ਼) ਸੇਂਟ ਮੈਰੀਜ ਕਾਨਵੈਂਟ ਸਕੂਲ ਫਰੀਦਕੋਟ ਵਿਖੇ 2025-26 ਦੇ ਨਰਸਰੀ ਕਲਾਸ…

ਪੰਜਾਬ ਸਰਕਾਰ ਦੇ ਚੌਥੇ ਬਜਟ ਨੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੀਤਾ ਨਿਰਾਸ਼

ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਅੱਜ ਅਤੇ ਭਲਕ ਬਜਟ ਦੀਆਂ ਕਾਪੀਆਂ ਫੂਕਣ ਦਾ ਕੀਤਾ ਐਲਾਨ  ਕੋਟਕਪੂਰਾ, 28 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਖਜ਼ਾਨਾਂ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਅੱਜ…