ਸਪੀਕਰ ਸੰਧਵਾਂ ਨੇ ਮੋਰਾਂਵਾਲੀ ਵਿਖੇ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ

ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰ ਰਹੀ ਹੈ ਵੱਡੇ ਉਪਰਾਲੇ : ਸੰਧਵਾਂ ਕੋਟਕਪੂਰਾ, 24 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪਿੰਡ ਮੋਰਾਂਵਾਲੀ ਵਿਖੇ ਆਯੋਜਿਤ ਕੀਤੇ ਗਏ 24ਵੇਂ ਕਬੱਡੀ ਕੱਪ…

ਚੇਅਰਮੈਨ ਗਗਨਦੀਪ ਧਾਲੀਵਾਲ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ

ਫ਼ਰੀਦਕੋਟ, 24 ਮਾਰਚ (ਵਰਲਡ ਪੰਜਾਬੀ ਟਾਈਮਜ਼) ਬਾਬਾ ਸ਼ੇਖ ਫਰੀਦ ਜੀ ਦੀ ਚਰਨ–ਛੋਹ ਪ੍ਰਾਪਤ ਪਵਿੱਤਰ ਨਗਰੀ ਫ਼ਰੀਦਕੋਟ ਵਿਖੇ ਗਗਨਦੀਪ ਸਿੰਘ ਧਾਲੀਵਾਲ ਚੇਅਰਮੈਂਨ ਇੰਪਰੂਵਮੈਂਟ ਟਰਸੱਟ, ਕਮਲਜੀਤ ਸਿੰਘ ਐੱਮ.ਸੀ., ਗੁਰਜੀਤ ਸਿੰਘ ਟਰਸੱਟੀ ਮੈਂਬਰਟਿੱਲਾ…

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਅੰਮ੍ਰਿਤਸਰ ਦੀ ਇਸਤਰੀ ਵਿੰਗ ਦੀ ਹੋਈ ਹੰਗਾਮੀ ਮੀਟਿੰਗ

ਅੰਮ੍ਰਿਤਸਰ 24 ਮਾਰਚ (ਵਰਲਡ ਪੰਜਾਬੀ ਟਾਈਮਜ਼) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸੰਬੰਧੀ ਅਤੇ ਸਮਾਜ ਵਿੱਚ ਮਹਿਲਾਵਾਂ ਦੀਆਂ ਮੁਸ਼ਕਲਾਂ ਸਬੰਧੀ ਸਮੁੱਚੀ ਹਾਈ ਕਮਾਂਡ ਅਤੇ ਜਰਨਲ ਸਕੱਤਰ ਉਪਕਾਰ ਸਿੰਘ ਸੰਧੂ ਜੀ…

‘ਰੁੱਖਾਂ ਦੇ ਰਾਖੇ ਖੂਨਦਾਨ ਕੈਂਪ ਲਗਾ ਬਣੇ ਮਾਨਵਤਾ ਦੇ ਰਾਖੇ ,

ਬਠਿੰਡਾ,24 ਮਾਰਚ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)    ਅੱਜ ਦੇ ਇਸ ਚਕਾਚੌਂਧ ਅਤੇ ਦਿਖਾਵੇ ਦੇ ਯੁੱਗ ਵਿੱਚ ਜਿੱਥੇ  ਆਪਣੇ ਵਿਆਹ ਜਾਂ ਜਨਮ ਦਿਨ ਜਿਹੇ ਖੁਸ਼ੀ ਦੇ ਮੌਕਿਆਂ ਤੇ ਲੋਕ ਮਹਿੰਗੀਆਂ ਪਾਰਟੀਆਂ…

‘ਚਿੜੀਆਂ ਬਚਾਉ-ਵਾਤਾਵਰਣ ਬਚਾਉ’ : ਐਡਵੋਕੇਟ ਅਜੀਤ ਵਰਮਾ

ਕੋਟਕਪੂਰਾ, 20 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਹਰ ਸਾਲ 20 ਮਾਰਚ ਨੂੰ ‘ਚਿੜੀਆਂ ਦਿਵਸ’ ਮਨਾਇਆ ਜਾਂਦਾ ਹੈ। ‘ਚਿੜੀਆਂ ਦਿਵਸ’ ਮਨਾਉਣ ਦਾ ਮਕਸਦ ਦਿਨ-ਬ-ਦਿਨ ਚਿੜੀਆਂ ਦੀ ਘੱਟ ਰਹੀ ਗਿਣਤੀ ਹੈ, ਚਿੜੀਆਂ…

ਜਿਲ੍ਹੇ ਦੇ ਅੰਤਰਰਾਸ਼ਟਰੀ ਤੈਰਾਕ ਕਰਨ ਬਰਾੜ ਮਹਾਰਾਜਾ ਰਣਜੀਤ ਸਿੰਘ ਸਟੇਟ ਪੁਰਸਕਾਰ ਨਾਲ ਸਨਮਾਨਿਤ

ਫਰੀਦਕੋਟ, 20 ਮਾਰਚ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਜਿਲ੍ਹੇ ਦੇ ਅੰਤਰਰਾਸ਼ਟਰੀ ਤੈਰਾਕ ਸ. ਕਰਨ ਬਰਾੜ ਨੂੰ ਖੇਡਾਂ ਵਿੱਚ ਉੱਤਮਤਾ ਲਈ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਸਟੇਟ ਪੁਰਸਕਾਰ…

ਅੰਤਰ ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਇੰਗਲੈਂਡ ਵਾਸੀ ਚਿੱਤਰਕਾਰ ਸਰੂਪ ਸਿੰਘ (ਲਿਸਟਰ)ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾਃ 19 ਮਾਰਚ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ, ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਤੇ ਸਹਿਜਪ੍ਰੀਤ ਸਿੰਘ ਮਾਂਗਟ ਨੇ ਡੂੰਘੇ ਅਫ਼ਸੋਸ ਦਾ…

ਗਿਆਨਦੀਪ ਮੰਚ ਵੱਲੋਂ 21 ਕਵਿੱਤਰੀਆਂ ਦਾ ਸਨਮਾਨ

ਪਟਿਆਲਾ 19 ਮਾਰਚ (ਬਲਬੀਰ ਜਲਾਲਾਬਾਦੀ/ਵਰਲਡ ਪੰਜਾਬੀ ਟਾਈਮਜ਼) ਗਿਆਨਦੀਪ ਸਾਹਿਤ ਸਾਧਨਾ ਮੰਚ (ਰਜਿ) ਪਟਿਆਲਾ ਵੱਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ ਵਿੱਚ “ਵਿਸ਼ਵ ਨਾਰੀ ਦਿਵਸ” ਨੂੰ ਸਮਰਪਿਤ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ…

ਦੱਖਣੀ ਏਸ਼ੀਆ ਦੇ ਪਾਏਦਾਰ ਅਮਨ ਲਈ ਸਿੱਖਿਆ ਸੰਸਥਾਵਾਂ, ਸੱਭਿਆਚਾਰਕ ਅਦਾਰਿਆਂ ਅਤੇ ਸਾਹਿੱਤਕ ਜਥੇਬੰਦੀਆਂ ਨੂੰ ਸਾਂਝੇ ਯਤਨ ਵਧਾਉਣੇ ਚਾਹੀਦੇ ਹਨਃ ਡਾ. ਕਰਮਜੀਤ ਸਿੰਘ

ਅੰਮ੍ਰਿਤਸਰਃ 19 ਮਾਰਚ (ਵਰਲਡ ਪੰਜਾਬੀ ਟਾਈਮਜ਼) ਦੱਖਣੀ ਏਸ਼ੀਆ ਦੇ ਪਾਏਦਾਰ ਅਮਨ ਲਈ ਸਿੱਖਿਆ ਸੰਸਥਾਵਾਂ, ਸੱਭਿਆਚਾਰਕ ਅਦਾਰਿਆਂ ਅਤੇ ਸਾਹਿੱਤਕ ਜਥੇਬੰਦੀਆਂ ਨੂੰ ਸਾਂਝੇ ਯਤਨ ਵਧਾਉਣੇ ਚਾਹੀਦੇ ਹਨ। ਇਹ ਵਿਚਾਰ ਗੁਰੂ ਨਾਨਕ ਦੇਵ…

ਡਾ. ਦੇਵਿੰਦਰ ਸੈਫ਼ੀ ਨੂੰ ਮਿਲੇਗਾ ਗੁਰਬਖ਼ਸ਼ ਸਿੰਘ ਪ੍ਰੀਤਲੜੀ ਯਾਦਗਾਰੀ ਸਨਮਾਨ

ਕੋਟਕਪੂਰਾ, 19 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸ਼ਾਇਰ ਅਤੇ ਚਿੰਤਕ ਡਾ. ਦੇਵਿੰਦਰ ਸੈਫ਼ੀ ਨੂੰ ਸਾਹਿਤਕ ਸਿਤਾਰੇ ਮੰਚ (ਰਜਿ.) ਤਰਨਤਾਰਨ ਵੱਲੋਂ ਗੁਰਬਖਸ਼ ਸਿੰਘ ਪ੍ਰੀਤਲੜੀ ਯਾਦਗਾਰੀ ਸਨਮਾਨ ਪ੍ਰਦਾਨ ਕੀਤਾ ਜਾਵੇਗਾ। ਇਹ…