Posted inਪੰਜਾਬ
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਿੰਦ ਦੀ ਚਾਦਰ ‘ਲਾਈਟ ਐਂਡ ਸਾਊਂਡ ਸ਼ੋਅ’ ਦੀ ਸ਼ਾਨਦਾਰ ਪੇਸ਼ਕਾਰੀ
ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਡੇ ਸਮਾਗਮ ਕਰਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ : ਸਪੀਕਰ ਸੰਧਵਾਂ ‘ਹਿੰਦ ਦੀ ਚਾਦਰ’ ਸ਼ੋਅ ਦੇਖਣ ਉਪਰੰਤ ਸੰਗਤਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਫ਼ਰੀਦਕੋਟ, 10 ਨਵੰਬਰ…